ਚੰਡੀਗੜ੍ਹ, 27 ਅਕਤੂਬਰ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੰਗਲਵਾਰ 28 ਅਕਤਬਰ ਸਵੇਰੇ ਸੱਦੀ ਗਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
Read More : ਪੰਜਾਬੀਆਂ ਦਾ ਦਿਲ ਵੱਡਾ ਪਰ ਵਾਰ-ਵਾਰ ਗਲਤੀਆਂ ਬਰਦਾਸ਼ਤ ਨਹੀਂ : ਪ੍ਰਗਟ ਸਿੰਘ
