High Court

ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਝਟਕਾ, ਜਾਣੋ ਮਾਮਲਾ

21 ਮਈ 2026: ਪੰਜਾਬ ਸਰਕਾਰ (punjab sarkar) ਨੂੰ ਹਾਈ ਕੋਰਟ ਨੇ ਝਟਕਾ ਦਿੱਤਾ ਹੈ। ਸਰਕਾਰ ਨੇ 7.5 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 30 ਜੂਨ ਤੱਕ ਆਈਏਐਸ, ਆਈਪੀਐਸ ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੇ ਹੁਕਮ ‘ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

Leave a Reply

Your email address will not be published. Required fields are marked *