ਕੈਨੇਡਾ ’

ਕੈਨੇਡਾ ’ਚ ਚੱਲੀਆਂ ਗੋਲੀਆਂ, ਪੰਜਾਬੀ ਜੋੜੇ ਦੀ ਮੌਤ

ਲੁਧਿਆਣਾ, 31 ਜਨਵਰੀ : ਜ਼ਿਲਾ ਲੁਧਿਆਣਾ ਦੇ ਪਿੰਡ ਚੌਕੀਮਾਨ ਨਾਲ ਸਬੰਧਿਤ ਏਕਮਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਜੈਸਮੀਨ ਕੌਰ ਦੀ ਕੈਨੇਡਾ ’ਚ ਗੋਲੀਆਂ ਲੱਗਣ ਕਾਰਨ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਪਹਿਲੀ ਨਜ਼ਰ ’ਚ ਇਹ ਮਾਮਲਾ ਕਤਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਏਕਮਵੀਰ ਸਿੰਘ ਅਤੇ ਜੈਸਮੀਨ ਕੌਰ ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਰੈੱਡ ਸਟੋਨ ਇਲਾਕੇ (ਨਾਰਥ ਈਸਟ) ’ਚ ਰਹਿੰਦੇ ਸਨ, ਜਿੱਥੇ ਇਹ ਦਰਦਨਾਕ ਘਟਨਾ ਵਾਪਰੀ।

Read More : ਐੱਸ.ਐੱਮ.ਓ. ਤੇ ਕਲਰਕ ਆਡਿਟ ਦੇ ਨਾਂ ’ਤੇ ਰਿਸ਼ਵਤ ਲੈਂਦੇ ਕਾਬੂ 2 ਲੱਖ ਰੁਪਏ ਬਰਾਮਦ

Leave a Reply

Your email address will not be published. Required fields are marked *