ਅਬੋਹਰ, 20 ਅਗਸਤ : ਸਥਾਨਕ ਸਿਟੀ ਪੁਲਸ ਸਟੇਸ਼ਨ ਨੰਬਰ-1 ਦੇ ਇੰਚਾਰਜ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਪੁਲਸ ਨੇ 8 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ 70 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਮਾਣਯੋਗ ਜੁਡੀਸ਼ੀਅਲ ਮੈਜਿਸਟਰੇਟ ਸਤੀਸ਼ ਕੁਮਾਰ ਸ਼ਰਮਾ ਦੀ ਅਦਾਲਤ ’ਚ ਪੇਸ਼ ਕੀਤਾ, ਜਿਥੇ ਜੁਡੀਸ਼ੀਅਲ ਮੈਜਿਸਟਰੇਟ ਨੇ ਉਸ ਨੂੰ ਜੇਲ ਭੇਜ ਦਿੱਤਾ।
ਜਾਣਕਾਰੀ ਅਨੁਸਾਰ ਸਿਟੀ ਪੁਲਸ ਸਟੇਸ਼ਨ ਨੰਬਰ 1 ਦੀ ਪੁਲਸ ਨੇ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ 16.8.25 ਨੂੰ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਸੀ।
Read More : ਖੇਡਾਂ ਵਤਨ ਪੰਜਾਬ ਦੀਆਂ-2025 ਦੀ ਟਾਰਚ ਰਿਲੇਅ ਦੀ ਸੰਗਰੂਰ ਤੋਂ ਸ਼ੁਰੂਆਤ