ਚੰਡੀਗੜ੍ਹ, 28 ਨਵੰਬਰ : ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ ਹੋਇਆ ਹੈ। 61 ਡੀਐੱਸਪੀਜ਼ ਨੂੰ ਇੱਧਰੋਂ-ਉੱਧਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।




Read More : ਜ਼ਮੀਨ-ਜਾਇਦਾਦ ਦੀ ਈਜ਼ੀ ਰਜਿਸਟਰੀ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ
