24 ਅਗਸਤ ਨੂੰ ਅਕਾਲੀ ਦਲ ਨੇ ਜਗਦੀਪ ਚੀਮਾ ਨੂੰ ਲਗਾਇਆ ਸੀ ਕੌਮੀ ਜਨਰਲ ਸਕੱਤਰ
ਚੰਡੀਗੜ੍ਹ, 30 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਦਿੱਤੀ ਗਈ ਰਿਪੋਰਟ ਦਾ ਗੰਭੀਰ ਨੋਟਿਸ ਲਿਆ। ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈਸਲਾ ਕੀਤਾ ਹੈ।
ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ। ਦੱਸ ਦੇਈਏ ਕਿ ਬੀਤੀ 24 ਅਗਸਤ ਨੂੰ ਅਕਾਲੀ ਦਲ ਨੇ ਜਗਦੀਪ ਚੀਮਾ ਨੂੰ ਕੌਮੀ ਜਨਰਲ ਸਕੱਤਰ ਲਗਾਇਆ ਸੀ।
Read More : ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦਾ ਹਸਪਤਾਲ ਜਾ ਕੇ ਜਾਣਿਆ ਹਾਲ