Speaker Sandhavan

ਸਪੀਕਰ ਵੱਲੋਂ ਭਾਈ ਜੈਤਾ ਜੀ ਯਾਦਗਾਰ ਖੇਤਰ ਨੂੰ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਚੰਡੀਗੜ੍ਹ 21 ਨਵੰਬਰ : 16ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ 24 ਨਵੰਬਰ 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ।

ਇਸ ਸਬੰਧ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਿਧਾਨ ਸਭਾ, 2025 ਦੇ 10ਵੇਂ (ਵਿਸ਼ੇਸ਼) ਇਜਲਾਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਦੇ ਇਹਾਤੇ (ਪਰੀਸਿੰਕਟ) ਵਜੋਂ ਮਨੋਨੀਤ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਸਦਨ ਦੀ ਕਾਰਵਾਈ ਸੰਬੰਧੀ ਸਾਰੇ ਨਿਯਮ ਲਾਗੂ ਹੋਣਗੇ।

Read More : ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤਦਾ ਪਰਿਵਾਰ ਹਾਦਸੇ ਦਾ ਹੋਇਆ ਸ਼ਿਕਾਰ

Leave a Reply

Your email address will not be published. Required fields are marked *