ਚੰਡੀਗੜ੍ਹ 18 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਨੂੰ ਉਸਾਰੂ ਤੇ ਲੋਕ-ਪੱਖੀ ਢੰਗ ਨਾਲ ਅੱਗੇ ਵਧਾਉਣ ਲਈ ਮਹੱਤਵਪੂਰਨ ਮੁੱਦਿਆਂ ’ਤੇ ਵੀ ਚਰਚਾ ਕੀਤੀ।
Read More : ਡੀ.ਆਈ.ਜੀ. ਭੁੱਲਰ ਅਤੇ ਵਿਚੋਲੇ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
