27 ਮਈ 2026: ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਆਈਪੀਐਲ 2026 ਦਾ ਐਲੀਮੀਨੇਟਰ ਮੈਚ ਅੱਜ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਨਵੇਂ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਮੈਚ ਲਈ ਪਹਿਲਾਂ ਹੀ ਮੋਹਾਲੀ ਪਹੁੰਚ ਚੁੱਕੀਆਂ ਹਨ। ਮੰਗਲਵਾਰ ਦੇਰ ਸ਼ਾਮ ਦੋਵੇਂ ਟੀਮਾਂ ਮੋਹਾਲੀ ਪਹੁੰਚੀਆਂ।
