ਸਰਬੱਤ ਤੇ ਭਲੇ ਦੀ ਕੀਤੀ ਅਰਦਾਸ
ਅੰਮ੍ਰਿਤਸਰ, 13 ਅਕਤੂਬਰ : ਅੱਜ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਬਾਲੀਵੁੱਡ ਅਦਾਕਾਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੇ ਸਰਬੱਤ ਤੇ ਭਲੇ ਦੀ ਅਰਦਾਸ ਕੀਤੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੰਨੀ ਦਿਓਲ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿਖੇ ਇੱਕ ਫਿਲਮ ਦੀ ਸ਼ੂਟਿੰਗ ਲਈ ਆਏ ਹੋਏ ਸਨ।
Read More : ਨੇਪਾਲ ਦੀ ਜੇਲ ’ਚੋਂ ਭੱਜੀ ਪਾਕਿਸਤਾਨੀ ਔਰਤ ਤ੍ਰਿਪੁਰਾ ’ਚ ਗ੍ਰਿਫ਼ਤਾਰ
