ਚੰਡੀਗੜ੍ਹ, 8 ਨਵੰਬਰ : ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐੱਸ.ਐੱਸ.ਪੀ. ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੇਰ ਸ਼ਾਮ ਆਈ.ਪੀ.ਐੱਸ. ਸੁਰਿੰਦਰ ਲਾਂਬਾ ਨੂੰ ਤਰਨਤਾਰਨ ਦੇ ਨਵੇਂ ਐੱਸ.ਐੱਸ.ਪੀ. ਵਜੋਂ ਨਿਯੁਕਤ ਕੀਤਾ ਗਿਆ ਹੈ।
Read More : ਕੈਂਟਰ ਹੇਠਾਂ ਵੜੀ ਸਵਿਫਟ, 4 ਦੋਸਤਾਂ ਦੀ ਮੌਤ
