ਅੰਮ੍ਰਿਤਸਰ, 16 ਸਤੰਬਰ : ਸਿੱਖ ਗੁਰੂ ਸਾਹਿਬਾਨ ਦਾ ਸਤਿਕਾਰ ਕਰਨ ਦਾ ਫੋਕਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਨੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ’ਤੇ…
View More ਭਾਜਪਾ ਦੀ ਸੋਚ ਸਿੱਖ ਵਿਰੋਧੀ ਸੀ ਤੇ ਹਮੇਸ਼ਾ ਰਹੇਗੀ : ਜਥੇਦਾਰ ਹਵਾਰਾ ਕਮੇਟੀTag: Amritsar news
ਕੇਂਦਰ ਸਰਕਾਰ ਵੱਲੋਂ ਪਾਕਿ ਦੇ ਗੁਰਧਾਮਾਂ ਦੀ ਯਾਤਰਾ ’ਤੇ ਪਾਬੰਦੀ ਗੈਰ ਵਾਜਬ : ਧਾਮੀ
ਅੰਮ੍ਰਿਤਸਰ, 16 ਸਤੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਜਥੇ ਨੂੰ ਭਾਰਤ…
View More ਕੇਂਦਰ ਸਰਕਾਰ ਵੱਲੋਂ ਪਾਕਿ ਦੇ ਗੁਰਧਾਮਾਂ ਦੀ ਯਾਤਰਾ ’ਤੇ ਪਾਬੰਦੀ ਗੈਰ ਵਾਜਬ : ਧਾਮੀਸਿੱਖਾਂ ਨੂੰ ਪਾਕਿ ਯਾਤਰਾ ਤੋਂ ਰੋਕਣਾ ਸਰਕਾਰ ਦੀ ਬਦਨੀਅਤ ਦਾ ਨਤੀਜਾ : ਰਘਬੀਰ ਸਿੰਘ
ਅੰਮ੍ਰਿਤਸਰ, 16 ਸਤੰਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ…
View More ਸਿੱਖਾਂ ਨੂੰ ਪਾਕਿ ਯਾਤਰਾ ਤੋਂ ਰੋਕਣਾ ਸਰਕਾਰ ਦੀ ਬਦਨੀਅਤ ਦਾ ਨਤੀਜਾ : ਰਘਬੀਰ ਸਿੰਘਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਪੜਤਾਲ : ਧਾਮੀ
ਕਿਹਾ : ਮੁਲਜ਼ਮਾਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ ਅੰਮ੍ਰਿਤਸਰ, 15 ਸਤੰਬਰ : ਪੰਜਾਬ ਵਿੱਚ ਹੜ ਪੀੜਤਾਂ ਦੀ ਸਾਰ ਲੈਣ ਆਏ ਰਾਹੁਲ ਗਾਂਧੀ ਨੂੰ ਰਮਦਾਸ ਸਥਿਤ…
View More ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਪੜਤਾਲ : ਧਾਮੀਪਾਕਿ ਜਾਣ ਵਾਲੇ ਸਿੱਖ ਜਥੇ ’ਤੇ ਸਰਕਾਰ ਵੱਲੋਂ ਰੋਕ ਲਾਉਣਾ ਮੰਦਭਾਗਾ : ਪ੍ਰਤਾਪ ਸਿੰਘ
ਅੰਮ੍ਰਿਤਸਰ, 15 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ…
View More ਪਾਕਿ ਜਾਣ ਵਾਲੇ ਸਿੱਖ ਜਥੇ ’ਤੇ ਸਰਕਾਰ ਵੱਲੋਂ ਰੋਕ ਲਾਉਣਾ ਮੰਦਭਾਗਾ : ਪ੍ਰਤਾਪ ਸਿੰਘਸ਼੍ਰੋਮਣੀ ਕਮੇਟੀ ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਐ ਰਾਹਤ ਸੇਵਾਵਾਂ : ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਸਤੰਬਰ : -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਆਏ ਹੜ੍ਹਾਂ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ…
View More ਸ਼੍ਰੋਮਣੀ ਕਮੇਟੀ ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਐ ਰਾਹਤ ਸੇਵਾਵਾਂ : ਐਡਵੋਕੇਟ ਧਾਮੀ6 ਕਰੋੜ ਦੀ ਹੈਰੋਇਨ ਬਰਾਮਦ
ਅੰਮ੍ਰਿਤਸਰ, 13 ਸਤੰਬਰ : ਬੀ. ਐੱਸ. ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਰਤਨ ਖੁਰਦ ਅਤੇ ਨੌਸ਼ਹਿਰਾ ਡੱਲਾ ਦੇ ਇਲਾਕੇ ’ਚ ਡਰੋਨ ਰਾਹੀਂ ਸੁੱਟੀ…
View More 6 ਕਰੋੜ ਦੀ ਹੈਰੋਇਨ ਬਰਾਮਦਅੰਤ੍ਰਿੰਗ ਕਮੇਟੀ ਨੇ ਹੜ੍ਹ ਪੀੜਤਾਂ ਲਈ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਕੀਤਾ ਫੈਸਲਾ
ਕਿਸਾਨਾਂ ਨੂੰ ਖੇਤ ਵਾਹੀਯੋਗ ਬਣਾਉਣ ਲਈ 8 ਲੱਖ ਲੀਟਰ ਡੀਜ਼ਲ ਦੇਵੇਗੀ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਕਣਕ…
View More ਅੰਤ੍ਰਿੰਗ ਕਮੇਟੀ ਨੇ ਹੜ੍ਹ ਪੀੜਤਾਂ ਲਈ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਕੀਤਾ ਫੈਸਲਾਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 9 ਸਮੱਗਲਰ ਗ੍ਰਿਫ਼ਤਾਰ
20 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਅੰਮ੍ਰਿਤਸਰ, 10 ਸਤੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਾਫੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕ੍ਰਾਸ ਬਾਰਡਰ ਹੈਰੋਇਨ ਕਾਰਟਲ…
View More ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 9 ਸਮੱਗਲਰ ਗ੍ਰਿਫ਼ਤਾਰਸੋਨੀਆ ਮਾਨ ਵੱਲੋਂ ਸੱਪ ਦੇ ਡੰਗਣ ਨਾਲ ਮਰੇ ਬੱਚੇ ਦੇ ਪਰਿਵਾਰ ਨੂੰ 4 ਲੱਖ ਦਾ ਚੈੱਕ ਭੇਟ
ਰਾਜਾਸਾਂਸੀ, 6 ਸਤੰਬਰ : ਜ਼ਿਲਾ ਅੰਮ੍ਰਿਤਸਰ ਵਿਚ ਪੈਂਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਭਿੰਡੀ ਸੈਦਾਂ ਵਿਖੇ ਪਿਛਲੇ ਦਿਨੀਂ ਇਕ ਛੋਟੇ ਬੱਚੇ ਨਾਨਕ…
View More ਸੋਨੀਆ ਮਾਨ ਵੱਲੋਂ ਸੱਪ ਦੇ ਡੰਗਣ ਨਾਲ ਮਰੇ ਬੱਚੇ ਦੇ ਪਰਿਵਾਰ ਨੂੰ 4 ਲੱਖ ਦਾ ਚੈੱਕ ਭੇਟ