ਅਜਨਾਲਾ, 19 ਅਗਸਤ : ਅੱਜ ਇੱਥੇ ਸਾਬਕਾ ਲੋਕ ਸਭਾ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥ ਪ੍ਰਵਾਨਿਤ ਪੰਜ…
View More ਪੰਥ ਪ੍ਰਵਾਨਿਤ 5 ਮੈਂਬਰੀ ਕਮੇਟੀ ਦਾ ਅਜਨਾਲਾ ’ਚ ਸਿਆਸੀ ਇਕੱਠTag: Amritsar news
ਅੰਮ੍ਰਿਤਸਰ ’ਚ ਗੰਦਾ ਪਾਣੀ ਪੀਣ ਨਾਲ 3 ਲੋਕਾਂ ਦੀ ਮੌਤ
25 ਤੋਂ ਵੱਧ ਬੀਮਾਰ ਅੰਮ੍ਰਿਤਸਰ, 18 ਅਗਸਤ : ਜ਼ਿਲਾ ਅੰਮ੍ਰਿਤਸਰ ਵਿਚ ਨਗਰ ਨਿਗਮ ਦੀ ਵਾਰਡ ਨੰਬਰ 35 ਦੇ ਇਲਾਕੇ ਖਾਨਕੋਟ ਵਿਚ ਸੀਵਰੇਜ ਦਾ ਪਾਣੀ ਪੀਣ…
View More ਅੰਮ੍ਰਿਤਸਰ ’ਚ ਗੰਦਾ ਪਾਣੀ ਪੀਣ ਨਾਲ 3 ਲੋਕਾਂ ਦੀ ਮੌਤਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿ. ਗੌਹਰ ਵਿਚਾਲੇ ਵਿਵਾਦ ਹੋਇਆ ਹੱਲ
ਅੰਮ੍ਰਿਤਸਰ, 18 ਅਗਸਤ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ…
View More ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿ. ਗੌਹਰ ਵਿਚਾਲੇ ਵਿਵਾਦ ਹੋਇਆ ਹੱਲਪੁਲਿਸ ਨਾਲ ਮੁਕਾਬਲੇ ’ਚ ਲੋੜੀਂਦਾ ਗੈਂਗਸਟਰ ਜ਼ਖ਼ਮੀ
ਗੈਂਗਸਟਰ ਵੱਲੋਂ ਕੀਤੀ ਗਈ ਗੋਲੀਬਾਰੀ ‘ਚ 2 ਨੌਜਵਾਨ ਗੰਭੀਰ ਜ਼ਖਮੀ ਅੰਮ੍ਰਿਤਸਰ, 16 ਅਗਸਤ : ਜ਼ਿਲਾ ਅੰਮ੍ਰਿਤਸਰ ਦੇ ਕਸਬਾ ਛੇਹਰਟਾ ਇਲਾਕੇ ਦੀ ਧੱਕਾ ਕਲੋਨੀ ‘ਚ ਅੱਜ…
View More ਪੁਲਿਸ ਨਾਲ ਮੁਕਾਬਲੇ ’ਚ ਲੋੜੀਂਦਾ ਗੈਂਗਸਟਰ ਜ਼ਖ਼ਮੀਅੰਮ੍ਰਿਤਸਰ-ਦਿੱਲੀ ਸ਼ਤਾਬਦੀ ਟ੍ਰੇਨ ’ਚ ਬੰਬ ਦੀ ਅਫਵਾਹ
ਚੱਪਾ-ਚੱਪਾ ਖੰਗਾਲਿਆ ਅੰਮ੍ਰਿਤਸਰ, 16 ਅਗਸਤ : ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿਚ ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ-ਦਿੱਲੀ ਸ਼ਤਾਬਦੀ…
View More ਅੰਮ੍ਰਿਤਸਰ-ਦਿੱਲੀ ਸ਼ਤਾਬਦੀ ਟ੍ਰੇਨ ’ਚ ਬੰਬ ਦੀ ਅਫਵਾਹਸਿਸੋਦੀਆ ਦਾ ਬਿਆਨ ਪੰਜਾਬ ਦੇ ਇਤਿਹਾਸਕ ਖਾਸੇ ਨੂੰ ਪਲੀਤ ਕਰਨ ਵਾਲਾ : ਧਾਮੀ
ਅੰਮ੍ਰਿਤਸਰ, 16 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੇ ਆਗੂ ਮੁਨੀਸ਼ ਸਿਸੋਦੀਆ ਵੱਲੋਂ ਪੰਜਾਬ ਅੰਦਰ…
View More ਸਿਸੋਦੀਆ ਦਾ ਬਿਆਨ ਪੰਜਾਬ ਦੇ ਇਤਿਹਾਸਕ ਖਾਸੇ ਨੂੰ ਪਲੀਤ ਕਰਨ ਵਾਲਾ : ਧਾਮੀਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅਰਦਾਸ ਸਮਾਗਮ
ਅੰਮ੍ਰਿਤਸਰ, 16 ਅਗਸਤ :-1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ…
View More ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅਰਦਾਸ ਸਮਾਗਮਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ : ਜਥੇਦਾਰ ਗੜਗੱਜ
ਅੰਮ੍ਰਿਤਸਰ, 16 ਅਗਸਤ :-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ…
View More ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ : ਜਥੇਦਾਰ ਗੜਗੱਜਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ
ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾ ਰਿਹਾ ਨਗਰ ਕੀਰਤਨ ਅੰਮ੍ਰਿਤਸਰ, 15 ਅਗਸਤ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ…
View More ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾਬੀ.ਐੱਸ.ਐੱਫ. ਦੇ ਡਾਇਰੈਕਟਰ ਜਨਰਲ ਨੇ ਲਹਿਰਾਇਆ ਤਿਰੰਗਾ
ਡੀ. ਜੀ. ਨੇ ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਦੁਆਰਾ ਦਿਖਾਈ ਗਈ ਹਿੰਮਤ ਅਤੇ ਬਹਾਦਰੀ ਦੀ ਸ਼ਲਾਘਾ ਕੀਤੀ ਅੰਮ੍ਰਿਤਸਰ, 15 ਅਗਸਤ : ਦੇਸ਼ ਦੇ 79ਵੇਂ…
View More ਬੀ.ਐੱਸ.ਐੱਫ. ਦੇ ਡਾਇਰੈਕਟਰ ਜਨਰਲ ਨੇ ਲਹਿਰਾਇਆ ਤਿਰੰਗਾ