ਅੰਮ੍ਰਿਤਸਰ, 23 ਅਪ੍ਰੈਲ : ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਸ਼ੇ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼…
View More ਮਾਣਹਾਨੀ ਮਾਮਲਾ: ਬਿਕਰਮ ਮਜੀਠੀਆ ਅਦਾਲਤ ਵਿਚ ਪੇਸ਼, ਅਗਲੀ ਸੁਣਵਾਈ 12 ਮਈ ਨੂੰTag: Amritsar news
ਭਾਰਤੀ ਫੌਜ ਤੇ ਏਅਰ ਫੋਰਸ ਦੀ ਜਾਣਕਾਰੀ ਪਾਕਿ ਭੇਜਣ ਵਾਲਾ ਆਈ.ਐੱਸ.ਆਈ. ਏਜੰਟ ਕਾਬੂ
ਅੰਮ੍ਰਿਤਸਰ ਦੇ ਅਹਿਮ ਟਿਕਾਣਿਆਂ ਦੀਆਂ ਤਸਵੀਰਾਂ ਭੇਜੀਆਂ, ਅਦਾਲਤ ਵੱਲੋਂ 4 ਦਿਨ ਦਾ ਰਿਮਾਂਡ ਬਾਬਾ ਬਕਾਲਾ ਸਾਹਿਬ, 22 ਅਪ੍ਰੈਲ : ਥਾਣਾ ਖਿਲਚੀਆਂ ਦੀ ਪੁਲਸ ਨੇ ਇਕ…
View More ਭਾਰਤੀ ਫੌਜ ਤੇ ਏਅਰ ਫੋਰਸ ਦੀ ਜਾਣਕਾਰੀ ਪਾਕਿ ਭੇਜਣ ਵਾਲਾ ਆਈ.ਐੱਸ.ਆਈ. ਏਜੰਟ ਕਾਬੂਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਕਰਨ ਵਾਲੇ 5 ਮੁਲਜ਼ਮ ਗ੍ਰਿਫ਼ਤਾਰ, 7 ਕਿਲੋ ਹੈਰੋਇਨ ਬਰਾਮਦ
ਪਾਕਿਸਤਾਨੀ ਸਮੱਗਲਰ ਦੇ ਸੰਪਰਕ ’ਚ ਸਨ ਮੁਲਜ਼ਮ, ਡਰੋਨ ਰਾਹੀਂ ਮੰਗਵਾਉਂਦੇ ਸਨ ਖੇਪ: ਡੀ.ਜੀ.ਪੀ. ਗੌਰਵ ਯਾਦਵ ਅੰਮ੍ਰਿਤਸਰ, 21 ਅਪ੍ਰੈਲ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 5 ਮੁਲਜ਼ਮਾਂ…
View More ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਕਰਨ ਵਾਲੇ 5 ਮੁਲਜ਼ਮ ਗ੍ਰਿਫ਼ਤਾਰ, 7 ਕਿਲੋ ਹੈਰੋਇਨ ਬਰਾਮਦਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦਾ ਪਰਦਾਫਾਸ਼: 64 ਕਿਲੋ ਹੈਰੋਇਨ ਨਾਲ 2 ਕਾਬੂ
ਅੰਮ੍ਰਿਤਸਰ, 19 ਅਪ੍ਰੈਲ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਨਸ਼ਾ ਤਸਕਰੀ ਦੇ ਇੱਕ ਅੰਤਰਰਾਸ਼ਟਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ…
View More ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦਾ ਪਰਦਾਫਾਸ਼: 64 ਕਿਲੋ ਹੈਰੋਇਨ ਨਾਲ 2 ਕਾਬੂਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 3 ਗ੍ਰਿਫ਼ਤਾਰ, 6 ਪਿਸਤੌਲ ਬਰਾਮਦ
ਪਾਕਿਸਤਾਨੀ ਸਮੱਗਲਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਜੁੜੇ ਸਨ ਮੁਲਜ਼ਮ; ਡਰੋਨ ਰਾਹੀਂ ਮੰਗਵਾਏ ਹਥਿਆਰ ਅੱਗੇ ਸਪਲਾਈ ਕਰਨ ਦੀ ਸੀ ਯੋਜਨਾ ਅੰਮ੍ਰਿਤਸਰ, 14 ਅਪ੍ਰੈਲ : ਅੰਮ੍ਰਿਤਸਰ ਕਮਿਸ਼ਨਰੇਟ…
View More ਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 3 ਗ੍ਰਿਫ਼ਤਾਰ, 6 ਪਿਸਤੌਲ ਬਰਾਮਦਨਾਜਾਇਜ਼ ਹਥਿਆਰਾਂ ਸਮੇਤ ਸਕਾਰਪੀਓ ਸਵਾਰ 7 ਨੌਜਵਾਨ ਕਾਬੂ
ਦੇਰ ਰਾਤ ਨਾਕਾਬੰਦੀ ਦੌਰਾਨ 12 ਬੋਰ ਬੰਦੂਕ ਅਤੇ ਜਿੰਦਾ ਕਾਰਤੂਸ ਬਰਾਮਦ ਅੰਮ੍ਰਿਤਸਰ, 7 ਅਪ੍ਰੈਲ : ਐੱਸ.ਐੱਸ.ਪੀ. ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ…
View More ਨਾਜਾਇਜ਼ ਹਥਿਆਰਾਂ ਸਮੇਤ ਸਕਾਰਪੀਓ ਸਵਾਰ 7 ਨੌਜਵਾਨ ਕਾਬੂਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ; 3 ਅੱਤਵਾਦੀ ਗ੍ਰਿਫ਼ਤਾਰ
ਪਾਕਿਸਤਾਨੀ ਮਾਰਕਾ 2 ਹੈਂਡ ਗ੍ਰੇਨੇਡ ਅਤੇ ਪਿਸਤੌਲ ਬਰਾਮਦ ਅੰਮ੍ਰਿਤਸਰ, 6 ਅਪ੍ਰੈਲ : ਪੰਜਾਬ ਪੁਲਸ ਦੇ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਵਿੰਗ ਨੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ…
View More ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ; 3 ਅੱਤਵਾਦੀ ਗ੍ਰਿਫ਼ਤਾਰਅੰਮ੍ਰਿਤਸਰ ‘ਚ 18.227 ਕਿਲੋ ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰ
ਪਾਕਿਸਤਾਨੀ ਸਮੱਗਲਰ ‘ਬਿੱਲਾ’ ਨਾਲ ਜੁੜੇ ਹੋਏ ਸਨ ਮੁਲਜ਼ਮ; ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ ਦੀ ਭਾਲ ਲਈ ਛਾਪੇਮਾਰੀ ਜਾਰੀ ਅੰਮ੍ਰਿਤਸਰ, 2 ਅਪ੍ਰੈਲ : ਇਕ ਸੁਚੱਜੇ ਤਾਲਮੇਲ…
View More ਅੰਮ੍ਰਿਤਸਰ ‘ਚ 18.227 ਕਿਲੋ ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜ਼ੀਫ਼ੇ ਜਾਰੀ
ਧਰਮ ਪ੍ਰਚਾਰ ਕਮੇਟੀ ਨੇ ਸਾਲ 2025-26 ਲਈ ਦਿੱਤੀ ਰਾਸ਼ੀ, ਪ੍ਰਧਾਨ ਧਾਮੀ ਨੇ ਸੌਂਪੇ ਚੈੱਕ ਅੰਮ੍ਰਿਤਸਰ, 2 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ…
View More ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜ਼ੀਫ਼ੇ ਜਾਰੀਡੀ.ਐੱਮ. ਰੰਧਾਵਾ ਦੇ ਘਰ ਦੀ ਬਿਜਲੀ ਕੱਟਣ ਵਾਲੇ ਨੌਜਵਾਨ ਦੀ ਪੁਲਿਸ ਹਿਰਾਸਤ ’ਚ ਮੌਤ
ਪਰਿਵਾਰ ਨੇ ਪੁਲਿਸ ’ਤੇ ਲਾਏ ਤਸ਼ੱਦਦ ਦੇ ਗੰਭੀਰ ਦੋਸ਼, ਜਾਂਚ ਦੀ ਉੱਠੀ ਮੰਗ ਅੰਮ੍ਰਿਤਸਰ, 1 ਅਪ੍ਰੈਲ : ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ (ਜਿਨ੍ਹਾਂ…
View More ਡੀ.ਐੱਮ. ਰੰਧਾਵਾ ਦੇ ਘਰ ਦੀ ਬਿਜਲੀ ਕੱਟਣ ਵਾਲੇ ਨੌਜਵਾਨ ਦੀ ਪੁਲਿਸ ਹਿਰਾਸਤ ’ਚ ਮੌਤ