ਫਿਰੋਜ਼ਪੁਰ, 31 ਅਗਸਤ : ਬੀ. ਐੱਸ. ਐੱਫ. ਇੰਟੈਲੀਜੈਂਸ ਵਿੰਗ ਦੀ ਸਟੀਕ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ ਬੀ. ਐੱਸ. ਐੱਫ. ਜਵਾਨਾਂ ਨੇ…
View More 7 ਕਿਲੋ ਹੈਰੋਇਨ ਸਣੇ ਨਸ਼ਾ ਸਮੱਗਲਰ ਗ੍ਰਿਫਤਾਰTag: arrested
ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ
-4 ਪਿਸਤੌਲ .32 ਬੋਰ ਅਤੇ 10 ਰੋਂਦ ਬਰਾਮਦ ਪਟਿਆਲਾ, 27 ਅਗਸਤ : ਸੀ. ਆਈ. ਏ. ਸਟਾਫ ਪਟਿਆਲਾ ਦੀ ਪੁਲਸ ਨੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ…
View More ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ8 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲਾ ਗ੍ਰਿਫਤਾਰ
ਅਬੋਹਰ, 20 ਅਗਸਤ : ਸਥਾਨਕ ਸਿਟੀ ਪੁਲਸ ਸਟੇਸ਼ਨ ਨੰਬਰ-1 ਦੇ ਇੰਚਾਰਜ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਪੁਲਸ ਨੇ 8 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ…
View More 8 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲਾ ਗ੍ਰਿਫਤਾਰ8 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਚੋਲੇ ਸਣੇ ਥਾਣੇਦਾਰ ਕਾਬੂ
ਬਰਨਾਲਾ, 18 ਅਗਸਤ : ਸੋਮਵਾਰ ਨੂੰ ਬਾਅਦ ਦੁਪਹਿਰ ਜ਼ਿਲਾ ਬਰਨਾਲਾ ਅਧੀਨ ਆਉਂਦੇ ਥਾਣਾ ਧਨੌਲਾ ਵਿਖੇ ਤਾਇਨਾਤ ਥਾਣੇਦਾਰ ਨੂੰ ਰਿਸ਼ਵਤ ਲੈਂਦਿਆ ਵਿਜੀਲੈਂਸ ਨੇ ਰੰਗੇ ਹੱਥੀ ਦਬੋਚ…
View More 8 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਚੋਲੇ ਸਣੇ ਥਾਣੇਦਾਰ ਕਾਬੂਨਸ਼ਾ ਸਮੱਗਲਰ 3 ਕਿਲੋ 406 ਗ੍ਰਾਮ ਅਫੀਮ ਸਣੇ ਗ੍ਰਿਫਤਾਰ
ਫਿਰੋਜ਼ਪੁਰ, 17 ਅਗਸਤ : ਐਂਟੀ ਨਾਰਕੋਟਿਕਸ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਕ…
View More ਨਸ਼ਾ ਸਮੱਗਲਰ 3 ਕਿਲੋ 406 ਗ੍ਰਾਮ ਅਫੀਮ ਸਣੇ ਗ੍ਰਿਫਤਾਰਸਤਲੁਜ ਦਰਿਆ ’ਚ ਤੈਰ ਕੇ ਪਾਕਿਸਤਾਨ ਵੱਲ ਜਾ ਰਹੇ ਵਿਅਕਤੀ ਗ੍ਰਿਫਤਾਰ
ਫਿਰੋਜ਼ਪੁਰ 16 ਅਗਸਤ : ਬੀ. ਐੱਸ. ਐੱਫ. ਨੇ ਸਤਲੁਜ ਦਰਿਆ ’ਚ ਤੈਰ ਕੇ ਪਾਕਿਸਤਾਨ ਵੱਲ ਜਾ ਰਹੇ ਇਕ ਵਿਅਕਤੀ ਨੂੰ ਫੜ ਕੇ ਗ੍ਰਿਫਤਾਰ ਕਰ ਲਿਆ,…
View More ਸਤਲੁਜ ਦਰਿਆ ’ਚ ਤੈਰ ਕੇ ਪਾਕਿਸਤਾਨ ਵੱਲ ਜਾ ਰਹੇ ਵਿਅਕਤੀ ਗ੍ਰਿਫਤਾਰ7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਗ੍ਰਿਫਤਾਰ
ਜਲਾਲਾਬਾਦ 6 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.…
View More 7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਗ੍ਰਿਫਤਾਰਜ਼ਾਅਲੀ ਐੱਸ. ਸੀ. ਸਰਟੀਫਿਕੇਟ ਬਣਾ ਕੇ ਚੋਣ ਜਿੱਤਣ ਵਾਲਾ ਕੌਂਸਲਰ ਗ੍ਰਿਫਤਾਰ
ਬਠਿੰਡਾ, 5 ਅਗਸਤ : ਜ਼ਿਲਾ ਬਠਿੰਡਾ ਵਿਚ ਜ਼ਾਅਲੀ ਐੱਸ. ਸੀ. ਸਰਟੀਫਿਕੇਟ ਬਣਾ ਕੇ ਚੋਣ ਜਿੱਤਣ ਵਾਲੇ ਕੌਂਸਲਰ ਵਿਰੁੱਧ ਪੁਲਸ ਨੇ ਮਾਮਲਾ ਦਰਜ ਕਰ ਕੇ ਗ੍ਰਿਫਤਾਰ…
View More ਜ਼ਾਅਲੀ ਐੱਸ. ਸੀ. ਸਰਟੀਫਿਕੇਟ ਬਣਾ ਕੇ ਚੋਣ ਜਿੱਤਣ ਵਾਲਾ ਕੌਂਸਲਰ ਗ੍ਰਿਫਤਾਰਨਾਕਾ ਪਾਰਟੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਗ੍ਰਿਫ਼ਤਾਰ
308 ਗ੍ਰਾਮ ਹੈਰੋਇਨ ਬਰਾਮਦ ਅੰਮ੍ਰਿਤਸਰ, 2 ਅਗਸਤ : ਥਾਣਾ ਬਿਆਸ ਦੀ ਪੁਲਸ ਨੇ ਗੁਪਤ ਸੂਚਨਾ ਦੇ ਅਾਧਾਰ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਸ਼ੱਕੀ ਹਾਲਤ ’ਚ…
View More ਨਾਕਾ ਪਾਰਟੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਗ੍ਰਿਫ਼ਤਾਰਦੇਸ਼ ਦੀ ਸੀਕ੍ਰੇਸੀ ਆਊਟ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
4 ਮੋਬਾਈਲ ਫੋਨ ਬਰਾਮਦ ਪਟਿਆਲਾ, 30 ਜੁਲਾਈ : ਪਟਿਆਲਾ ਪੁਲਸ ਨੇ ਦੇਸ਼ ਦੀ ਸੀਕ੍ਰੇਸੀ ਨੂੰ ਆਊਟ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ…
View More ਦੇਸ਼ ਦੀ ਸੀਕ੍ਰੇਸੀ ਆਊਟ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ