ਟੋਕੀਓ, 2 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਾਪਾਨ ਦੇ 10 ਦਿਨਾਂ ਦੌਰੇ ‘ਤੇ ਹਨ। ਅੱਜ…
View More ਭਗਵੰਤ ਮਾਨ ਨੇ ਟੋਕੀਓ ਵਿਚ ਮਹਾਤਮਾ ਗਾਂਧੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇTag: Bhagwant Mann
ਚੰਡੀਗੜ੍ਹ, ਪਾਣੀ, ਯੂਨੀਵਰਸਿਟੀਆਂ ਜਾਂ ਕਿਸੇ ਹੋਰ ਮੁੱਦੇ ’ਤੇ ਪੰਜਾਬ ਆਪਣਾ ਹੱਕ ਨਹੀਂ ਛੱਡੇਗਾ: ਭਗਵੰਤ ਮਾਨ
ਸ੍ਰੀ ਆਨੰਦਪੁਰ ਸਾਹਿਬ , 24 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਆਪਣੇ ਹੱਕਾਂ ਤੋਂ ਨਹੀਂ ਹਟੇਗਾ ਅਤੇ ਨਾ…
View More ਚੰਡੀਗੜ੍ਹ, ਪਾਣੀ, ਯੂਨੀਵਰਸਿਟੀਆਂ ਜਾਂ ਕਿਸੇ ਹੋਰ ਮੁੱਦੇ ’ਤੇ ਪੰਜਾਬ ਆਪਣਾ ਹੱਕ ਨਹੀਂ ਛੱਡੇਗਾ: ਭਗਵੰਤ ਮਾਨਪੰਜਾਬ ਦਾ ਧੂੰਆਂ ਦਿੱਲੀ ਵਿਚ ਜ਼ਹਿਰੀਲੀ ਹਵਾ ਲਈ ਜ਼ਿੰਮੇਵਾਰ ਨਹੀਂ : ਭਗਵੰਤ ਮਾਨ
ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਵੀ ਦਿੱਲੀ ਦਾ ਏ.ਕਿਊ.ਆਈ. 400 ਤਕ ਪਹੁੰਚਿਆ ਚੰਡੀਗੜ੍ਹ, 19 ਨਵੰਬਰ : ਦਿੱਲੀ ਵਿਚ ਭਾਰੀ ਪ੍ਰਦੂਸ਼ਣ ਵਿਚਕਾਰ ਇਕ ਨਵੇਂ…
View More ਪੰਜਾਬ ਦਾ ਧੂੰਆਂ ਦਿੱਲੀ ਵਿਚ ਜ਼ਹਿਰੀਲੀ ਹਵਾ ਲਈ ਜ਼ਿੰਮੇਵਾਰ ਨਹੀਂ : ਭਗਵੰਤ ਮਾਨਪੰਜਾਬ ਦਾ ਪੈਸਾ ਲੁੱਟਣ ਵਾਲੇ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਾਂਗੇ : ਮਾਨ
ਤਰਨਤਾਰਨ, 6 ਨਵੰਬਰ : ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ…
View More ਪੰਜਾਬ ਦਾ ਪੈਸਾ ਲੁੱਟਣ ਵਾਲੇ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਾਂਗੇ : ਮਾਨਅਕਾਲੀ ਰਾਜ ਦੌਰਾਨ ਚਿੱਟੇ ਨੂੰ ਮਜੀਠੀਆ ਕਿਹਾ ਜਾਂਦਾ ਸੀ : ਭਗਵੰਤ ਮਾਨ
ਕਿਹਾ-ਅਕਾਲੀਆਂ ਤੇ ਕਾਂਗਰਸ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਤਰਨਤਾਰਨ, 4 ਨਵੰਬਰ :-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਉਮੀਦਵਾਰ ਹਰਮੀਤ ਸਿੰਘ…
View More ਅਕਾਲੀ ਰਾਜ ਦੌਰਾਨ ਚਿੱਟੇ ਨੂੰ ਮਜੀਠੀਆ ਕਿਹਾ ਜਾਂਦਾ ਸੀ : ਭਗਵੰਤ ਮਾਨਆਉਂਦੇ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਪੂਰੀ ਕਰੇਗੀ ਸਰਕਾਰ : ਭਗਵੰਤ ਮਾਨ
ਤਰਨਤਾਰਨ, 3 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਆਉਂਦੇ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ…
View More ਆਉਂਦੇ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਪੂਰੀ ਕਰੇਗੀ ਸਰਕਾਰ : ਭਗਵੰਤ ਮਾਨਗੁਰਦੁਆਰਿਆਂ ’ਚੋਂ ਗੋਲਕਾਂ ਚੁੱਕ ਲਈਆਂ ਜਾਣ ਤਾਂ 95 ਫੀਸਦੀ ਕਰਮਚਾਰੀ ਛੱਡ ਦੇਣਗੇ ਨੌਕਰੀ : ਭਗਵੰਤ ਮਾਨ
ਮੁੱਖ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 138 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਸਪਲਾਈ ਅਤੇ ਸੀਵਰੇਜ ਯੋਜਨਾ ਪ੍ਰਾਜੈਕਟ ਦੇ ਕੰਮ ਦੀ ਕਰਵਾਈ…
View More ਗੁਰਦੁਆਰਿਆਂ ’ਚੋਂ ਗੋਲਕਾਂ ਚੁੱਕ ਲਈਆਂ ਜਾਣ ਤਾਂ 95 ਫੀਸਦੀ ਕਰਮਚਾਰੀ ਛੱਡ ਦੇਣਗੇ ਨੌਕਰੀ : ਭਗਵੰਤ ਮਾਨਮਿਸ਼ਨ ਰੁਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ : ਭਗਵੰਤ ਮਾਨ
858 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 1 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ…
View More ਮਿਸ਼ਨ ਰੁਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ : ਭਗਵੰਤ ਮਾਨਮਿਸ਼ਨ ਚੜ੍ਹਦੀਕਲਾ ਨੂੰ ਦੁਨੀਆ ਭਰ ਦੇ ਲੋਕਾਂ ਦਾ ਸਮਰਥਨ ਮਿਲ ਰਿਹੈ : ਭਗਵੰਤ ਮਾਨ
ਕਿਹਾ-ਇਹ ਦਾਨ ਸਿਰਫ਼ ਰਾਸ਼ੀ ਨਹੀਂ, ਸਗੋਂ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਤਰੱਕੀ ‘ਤੇ ਲੋਕਾਂ ਦਾ ਵਿਸ਼ਵਾਸ ਹੈ ਚੰਡੀਗੜ੍ਹ, 31 ਅਕਤੂਬਰ : ਆਮ ਆਦਮੀ ਪਾਰਟੀ ਦੀ…
View More ਮਿਸ਼ਨ ਚੜ੍ਹਦੀਕਲਾ ਨੂੰ ਦੁਨੀਆ ਭਰ ਦੇ ਲੋਕਾਂ ਦਾ ਸਮਰਥਨ ਮਿਲ ਰਿਹੈ : ਭਗਵੰਤ ਮਾਨਪੰਜਾਬ ’ਚ ਪਹਿਲੀ ਵਾਰ ਪੁਲਸ ਮੁਲਾਜ਼ਮਾਂ ਦੀ ਗਿਣਤੀ ਹੋਵੇਗੀ 1 ਲੱਖ ਤੋਂ ਪਾਰ : ਮਾਨ
ਪੰਜਾਬ ਪੁਲਸ ਦੇ ਜਾਂਚ ਅਧਿਕਾਰੀਆਂ ਲਈ 6 ਦਿਨਾ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ ਪਟਿਆਲਾ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ…
View More ਪੰਜਾਬ ’ਚ ਪਹਿਲੀ ਵਾਰ ਪੁਲਸ ਮੁਲਾਜ਼ਮਾਂ ਦੀ ਗਿਣਤੀ ਹੋਵੇਗੀ 1 ਲੱਖ ਤੋਂ ਪਾਰ : ਮਾਨ