ਚੰਡੀਗੜ੍ਹ, 17 ਦਸੰਬਰ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ…
View More ਅਸਲ ਲੜਾਈ ਵਿਧਾਨ ਸਭਾ ਚੋਣਾਂ ਦੌਰਾਨ ਲੜੀ ਜਾਵੇਗੀ : ਰਾਜਾ ਵੜਿੰਗTag: Breaking news punjab
ਜੱਗੂ ਭਗਵਾਨਪੁਰੀਆ ਸਮੇਤ 4 ਦੇ ਪ੍ਰੋਡਕਸ਼ਨ ਵਾਰੰਟ ਜਾਰੀ
ਮੋਹਾਲੀ, 17 ਦਸੰਬਰ : ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਸਮੇਤ ਹੋਰਨਾਂ ਖ਼ਿਲਾਫ਼ ਥਾਣਾ (ਐੱਸ.ਐੱਸ.ਓ.ਸੀ) ਫ਼ੇਜ਼-1 ਮੋਹਾਲੀ ਵਿਖੇ ਦਰਜ ਮਾਮਲੇ ਦੀ ਸੁਣਵਾਈ ਵਧੀਕ ਜ਼ਿਲਾ ਸੈਸ਼ਨ…
View More ਜੱਗੂ ਭਗਵਾਨਪੁਰੀਆ ਸਮੇਤ 4 ਦੇ ਪ੍ਰੋਡਕਸ਼ਨ ਵਾਰੰਟ ਜਾਰੀਪੰਜਾਬ ’ਚ ਬਣਾਏ ਜਾਣਗੇ 8 ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ : ਮੰਤਰੀ ਕਟਾਰੂਚੱਕ
ਚੰਡੀਗੜ੍ਹ, 17 ਦਸੰਬਰ : ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ’ਚੋਂ 4 ਪਾਰਕ…
View More ਪੰਜਾਬ ’ਚ ਬਣਾਏ ਜਾਣਗੇ 8 ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ : ਮੰਤਰੀ ਕਟਾਰੂਚੱਕਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਮੁਲਜ਼ਮ ਪੁਲਸ ਮੁਕਾਬਲੇ ਵਿਚ ਮਾਰਿਆ
ਮਾਸਟਰਮਾਈਂਡ ਐਸ਼ਦੀਪ ਵੀ ਆਇਆ ਅੜਿੱਕੇ, 2 ਪੁਲਸ ਮੁਲਾਜ਼ਮ ਵੀ ਫੱਟੜ ਡੇਰਾਬੱਸੀ, 17 ਦਸੰਬਰ : ਮੋਹਾਲੀ ਜ਼ਿਲਾ ਪੁਲਸ ਨੇ ਦੋ ਦਿਨ ਪਹਿਲਾਂ ਕਬੱਡੀ ਖਿਡਾਰੀ ਤੇ ਪ੍ਰਮੋਟਰ…
View More ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਮੁਲਜ਼ਮ ਪੁਲਸ ਮੁਕਾਬਲੇ ਵਿਚ ਮਾਰਿਆ‘ਯੁੱਧ ਨਸ਼ਿਆਂ ਵਿਰੁੱਧ’ : 291ਵੇਂ ਦਿਨ 103 ਨਸ਼ਾ ਸਮੱਗਲਰ ਕਾਬੂ
ਚੰਡੀਗੜ੍ਹ, 17 ਦਸੰਬਰ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਸ ਨੇ 278 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 83…
View More ‘ਯੁੱਧ ਨਸ਼ਿਆਂ ਵਿਰੁੱਧ’ : 291ਵੇਂ ਦਿਨ 103 ਨਸ਼ਾ ਸਮੱਗਲਰ ਕਾਬੂਵਪਾਰ ਮੰਡਲ ਦੇ ਉਪ-ਪ੍ਰਧਾਨ ਦਾ ਕਤਲ ਕਰਨ ਵਾਲੇ 5 ਗ੍ਰਿਫਤਾਰ
ਨੌਕਰਾਣੀ ਨਾਲ ਸਰੀਰਕ ਸਬੰਧ ਬਣਾਉਣ ਦਾ ਦਬਾਅ ਬਣਿਆ ਕਤਲ ਦਾ ਕਾਰਨ : ਐੱਸ. ਐੱਸ. ਪੀ. ਨਵਾਂਸ਼ਹਿਰ, 17 ਦਸੰਬਰ : ਨਵਾਂਸ਼ਹਿਰ ਵਪਾਰ ਮੰਡਲ ਦੇ ਉਪ-ਪ੍ਰਧਾਨ ਰਵਿੰਦਰ…
View More ਵਪਾਰ ਮੰਡਲ ਦੇ ਉਪ-ਪ੍ਰਧਾਨ ਦਾ ਕਤਲ ਕਰਨ ਵਾਲੇ 5 ਗ੍ਰਿਫਤਾਰਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 17 ਦਸੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਦਿੱਲੀ…
View More ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ 8 ਸਾਬਕਾ ਕੈਡਿਟ ਅਚੀਵਰ ਐਵਾਰਡ ਸਨਮਾਨਿਤ
ਮੋਹਾਲੀ, 17 ਦਸੰਬਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ’ਚ ਕਮਿਸ਼ਨਡ…
View More ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ 8 ਸਾਬਕਾ ਕੈਡਿਟ ਅਚੀਵਰ ਐਵਾਰਡ ਸਨਮਾਨਿਤਬੈਂਕ ਮੈਨੇਜਰ ਤੋਂ 25 ਲੱਖ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ
ਮਾਨਸਾ, 17 ਦਸੰਬਰ : ਮਾਨਸਾ ਜ਼ਿਲੇ ’ਚ ਬਿਸ਼ਨੋਈ ਗੈਂਗ ਦੇ ਗੁਰਗੇ ਨੇ ਪੀ. ਏ. ਡੀ. ਬੀ. ਬ੍ਰਾਂਚ ਸਰਦੂਲਗੜ੍ਹ ਦੇ ਬੈਂਕ ਮੈਨੇਜਰ ਤੋਂ ਹਥਿਆਰ ਖਰੀਦਣ ਲਈ…
View More ਬੈਂਕ ਮੈਨੇਜਰ ਤੋਂ 25 ਲੱਖ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰਰਾਣਾ ਬਲਾਚੌਰੀਆ ਦੇ ਕਾਤਲਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ
ਮੋਹਾਲੀ, 17 ਦਸੰਬਰ : ਮੋਹਾਲੀ ਵਿਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੀ ਹੱਤਿਆ ਕਰਨ ਵਾਲੇ 2 ਨਿਸ਼ਾਨੇਬਾਜ਼ਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ…
View More ਰਾਣਾ ਬਲਾਚੌਰੀਆ ਦੇ ਕਾਤਲਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ