ਬਾਘਾ ਪੁਰਾਣਾ, 14 ਦਸੰਬਰ : ਸੰਘਣੀ ਧੁੰਦ ਕਾਰਨ ਜ਼ਿਲਾ ਮੋਗਾ ਦੇ ਕਸਬਾ ਬਾਘਾ ਪੁਰਾਣਾ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿੱਚ ਇਕ ਕਾਰ ਨਹਿਰ ਵਿੱਚ ਡਿੱਗ ਗਈ,…
View More ਨਹਿਰ ਵਿੱਚ ਡਿੱਗੀ ਕਾਰ, ਪਤੀ-ਪਤਨੀ ਦੀ ਮੌਤTag: Breaking news punjab
ਵਿਧਾਇਕ ਧਾਲੀਵਾਲ ਨੇ ਆਪਣੀ ਵੋਟ ਦਾ ਕੀਤਾ ਇਸਤੇਮਾਲ
ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਵਿਕਾਸ ਦੇ ਮੁੱਦੇ ਨੂੰ ਕੇਂਦਰ ਵਿੱਚ ਰੱਖਿਆ ਅੰਮ੍ਰਿਤਸਰ, 14 ਦਸੰਬਰ : ਜ਼ਿਲਾ ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਅਧੀਨ ਪੈਂਦੇ…
View More ਵਿਧਾਇਕ ਧਾਲੀਵਾਲ ਨੇ ਆਪਣੀ ਵੋਟ ਦਾ ਕੀਤਾ ਇਸਤੇਮਾਲਹਾਈਕੋਰਟ ਤੋਂ ਕਾਂਗਰਸੀ ਉਮੀਦਵਾਰ ਬੀਬੀ ਚਰਨਜੀਤ ਕੌਰ ਨੂੰ ਵੱਡੀ ਰਾਹਤ
ਚੰਡੀਗੜ੍ਹ, 13 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਹਲਕਾ ਜੰਡਿਆਲਾ ਗੁਰੂ ਦੇ ਜ਼ੋਨ ਟਾਂਗਰਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ…
View More ਹਾਈਕੋਰਟ ਤੋਂ ਕਾਂਗਰਸੀ ਉਮੀਦਵਾਰ ਬੀਬੀ ਚਰਨਜੀਤ ਕੌਰ ਨੂੰ ਵੱਡੀ ਰਾਹਤਸਿੱਧੂ ਕਹਿੰਦਾ ਮੈਨੂੰ ਮੁੱਖ ਮੰਤਰੀ ਬਣਾਇਆ ਜਾਵੇ : ਭਗਵੰਤ ਮਾਨ
ਕਿਹਾ-ਕੈਪਟਨ ਇਕ ਪਹਾੜੀ ਯੋਗੀ ਹੈ, ਜੋ ਚੋਣਾਂ ਆਉਂਦੇ ਹੀ ਹੇਠਾਂ ਆ ਜਾਂਦੈ ਚੰਡੀਗੜ੍ਹ, 13 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ…
View More ਸਿੱਧੂ ਕਹਿੰਦਾ ਮੈਨੂੰ ਮੁੱਖ ਮੰਤਰੀ ਬਣਾਇਆ ਜਾਵੇ : ਭਗਵੰਤ ਮਾਨਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼, ਮੁਲਜ਼ਮ ਕਾਬੂ
ਫਿਰੋਜ਼ਪੁਰ, 14 ਦਸੰਬਰ : ਜ਼ਿਲਾ ਫਿਰੋਜ਼ਪੁਰ ਦੇ ਪਿੰਡ ਜੀਵਾਂ ਅਰਾਈ ‘ਚ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ…
View More ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼, ਮੁਲਜ਼ਮ ਕਾਬੂਇਕ ਦੋਸਤ ਦਾ ਗੋਲੀਆਂ ਮਾਰ ਕੇ ਮਾਰਿਆ, ਦੂਜੇ ਦੀ ਸਦਮੇ ਵਿਚ ਗਈ ਜਾਨ
ਬੁਢਲਾਡਾ, 13 ਦਸੰਬਰ : ਵਿਦੇਸ਼ ਦੀ ਧਰਤੀ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਪੜ੍ਹਾਈ ਕਰਨ ਗਏ ਪੰਜਾਬ ਦੇ 2 ਦੋਸਤਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ…
View More ਇਕ ਦੋਸਤ ਦਾ ਗੋਲੀਆਂ ਮਾਰ ਕੇ ਮਾਰਿਆ, ਦੂਜੇ ਦੀ ਸਦਮੇ ਵਿਚ ਗਈ ਜਾਨਕੌਮੀ ਲੋਕ ਅਦਾਲਤ ਵਿਚ 26,125 ਕੇਸ ਵਿਚਾਰੇ, 24,926 ਨਿਬੇੜੇ
ਸੰਗਰੂਰ, 13 ਦਸੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਰਹਿਨੁਮਾਈ…
View More ਕੌਮੀ ਲੋਕ ਅਦਾਲਤ ਵਿਚ 26,125 ਕੇਸ ਵਿਚਾਰੇ, 24,926 ਨਿਬੇੜੇਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਤਿਆਰੀਆਂ ਪੂਰੀਆਂ, ਵੋਟਾਂ 14 ਦਸੰਬਰ ਨੂੰ
ਬਠਿੰਡਾ, 13 ਦਸੰਬਰ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਹੋਣਗੀਆਂ, ਜਿਸ ਸਬੰਧੀ ਪ੍ਰਸ਼ਾਸਨ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪ੍ਰਸ਼ਾਸਨ ਨੇ ਸੰਵੇਦਨਸ਼ੀਲ…
View More ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਤਿਆਰੀਆਂ ਪੂਰੀਆਂ, ਵੋਟਾਂ 14 ਦਸੰਬਰ ਨੂੰਸਪੀਕਰ ਰਾਜ ਚੌਹਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਅੰਮ੍ਰਿਤਸਰ, 11 ਦਸੰਬਰ : ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਜ ਚੌਹਾਨ…
View More ਸਪੀਕਰ ਰਾਜ ਚੌਹਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਅਬੋਹਰ, 11 ਦਸੰਬਰ : ਜ਼ਿਲਾ ਫਾਜ਼ਿਲਕਾ ਦੇ ਸ਼ਹਿਰ ਅਬੋਹਰ ਦੇ ਤਹਿਸੀਲ ਕੋਰਟ ਕੰਪਲੈਕਸ ‘ਚ ਅਦਾਲਤ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ…
View More ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ