ਚੰਡੀਗੜ੍ਹ, 2 ਦਸੰਬਰ : ਪੰਜਾਬ ਸਰਕਾਰ ਨੇ ਦੋ ਆਈ. ਪੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਫ਼ਿਰੋਜ਼ਪੁਰ ਰੇਂਜ ਦੇ ਡੀ. ਆਈ. ਜੀ. ਹਰਮਨਬੀਰ ਸਿੰਘ…
View More 2 ਆਈ.ਪੀ.ਐੱਸ. ਅਧਿਕਾਰੀਆਂ ਦਾ ਤਬਾਦਲਾTag: Breaking news punjab
ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ
ਫਿਰੋਜ਼ਪੁਰ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ…
View More ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂਸਾਬਕਾ ਮੰਤਰੀ ਧਰਮਸੌਤ, ਪਤਨੀ ਅਤੇ ਪੁੱਤਰ ਗੁਰਪ੍ਰੀਤ ਅਦਾਲਤ ’ਚ ਪੇਸ਼
ਧਰਮਸੌਤ ਦਾ ਦੂਜਾ ਪੁੱਤਰ ਚੱਲ ਰਿਹਾ ਭਗੌੜਾ, ਅਗਲੀ ਸੁਣਵਾਈ 16 ਨੂੰ ਮੋਹਾਲੀ, 2 ਦਸੰਬਰ : ਈ. ਡੀ. ਵੱਲੋਂ ਮਨੀ ਲਾਂਡਰਿੰਗ ਤਹਿਤ ਦਰਜ ਮਾਮਲੇ ’ਚ ਸਾਬਕਾ…
View More ਸਾਬਕਾ ਮੰਤਰੀ ਧਰਮਸੌਤ, ਪਤਨੀ ਅਤੇ ਪੁੱਤਰ ਗੁਰਪ੍ਰੀਤ ਅਦਾਲਤ ’ਚ ਪੇਸ਼ਕੈਪਟਨ ਅਤੇ ਜਾਖੜ ਨੇ ਭਾਜਪਾ ਨੂੰ ਅਸਲੀਅਤ ਦਾ ਸ਼ੀਸ਼ਾ ਦਿਖਾਇਆ : ਹਰਸਿਮਰਤ ਬਾਦਲ
ਮਾਨਸਾ, 2 ਦਸੰਬਰ : ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਭਵਿੱਖ ’ਚ ਅਕਾਲੀ-ਭਾਜਪਾ ਗਠਜੋੜ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ’ਚ ਕੁਝ ਅਜਿਹੇ ਵਿਅਕਤੀ ਹਨ,…
View More ਕੈਪਟਨ ਅਤੇ ਜਾਖੜ ਨੇ ਭਾਜਪਾ ਨੂੰ ਅਸਲੀਅਤ ਦਾ ਸ਼ੀਸ਼ਾ ਦਿਖਾਇਆ : ਹਰਸਿਮਰਤ ਬਾਦਲਦਿਨ-ਦਿਹਾੜੇ ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ
ਕੱਥੂਨੰਗਲ, 2 ਦਸੰਬਰ : ਜ਼ਿਲਾ ਅੰਮ੍ਰਿਤਸਰ ਦੇ ਪੈਂਦੇ ਕਸਬਾ ਕੱਥੂਨੰਗਰ ਨੇੜੇ ਪਿੰਡ ਮਾਂਗਾਸਰਾਏ ਵਿਖੇ ਇਕ ਵਿਅਕਤੀ ਦਾ ਦਿਨ-ਦਿਹਾੜੇ ਕਤਲ ਕਰਨ ਦੀ ਜਾਣਕਾਰੀ ਮਿਲੀ ਹੈ ।…
View More ਦਿਨ-ਦਿਹਾੜੇ ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲਕਾਸਮੈਟਿਕ ਦੁਕਾਨ ‘ਤੇ ਜੀ.ਐੱਸ.ਟੀ. ਵਿਭਾਗ ਦਾ ਛਾਪਾ
ਦਸਤਾਵੇਜ਼ਾਂ ਦੀ ਡੂੰਘਾਈ ਨਾਲ ਕੀਤੀ ਜਾਂਚ ਲੁਧਿਆਣਾ, 2 ਦਸੰਬਰ : ਜੀ.ਐੱਸ.ਟੀ. ਦੀ ਟੀਮ ਵੱਲੋਂ ਟੈਕਸ ਚੋਰੀ ਦੇ ਸ਼ੱਕ ’ਚ ਲੁਧਿਆਣਾ ਦੀ ਮਸ਼ਹੂਰ ਮਨੀ ਰਾਮ-ਬਲਵੰਤ ਰਾਏ…
View More ਕਾਸਮੈਟਿਕ ਦੁਕਾਨ ‘ਤੇ ਜੀ.ਐੱਸ.ਟੀ. ਵਿਭਾਗ ਦਾ ਛਾਪਾਪੰਜਾਬ ਵਿਚ ਵਧਣ ਲੱਗਾ ਸੀਤ ਲਹਿਰ ਦਾ ਅਸਰ, ਯੈਲੋ ਅਲਰਟ ਜਾਰੀ
ਚੰਡੀਗੜ੍ਹ, 2 ਦਸੰਬਰ : ਪੰਜਾਬ ਵਿੱਚ ਸੀਤ ਲਹਿਰ ਦਾ ਅਸਰ ਵਧਣ ਲੱਗਾ ਹੈ, ਜਿਸਨੂੰ ਲੈ ਕੇ ਸੂਬੇ ਵਿਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।…
View More ਪੰਜਾਬ ਵਿਚ ਵਧਣ ਲੱਗਾ ਸੀਤ ਲਹਿਰ ਦਾ ਅਸਰ, ਯੈਲੋ ਅਲਰਟ ਜਾਰੀਗੁਰਦਾਸਪੁਰ ਗ੍ਰਨੇਡ ਹਮਲੇ ਵਿਚ ਸ਼ਾਮਲ 4 ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਅੱਤਵਾਦੀ ਹਮਲਾ ਟਲਿਆ
ਹੈਂਡ ਗ੍ਰਨੇਡ, 2 ਪਿਸਤੌਲ ਬਰਾਮਦ ਗੁਰਦਾਸਪੁਰ, 2 ਦਸੰਬਰ : ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ…
View More ਗੁਰਦਾਸਪੁਰ ਗ੍ਰਨੇਡ ਹਮਲੇ ਵਿਚ ਸ਼ਾਮਲ 4 ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਅੱਤਵਾਦੀ ਹਮਲਾ ਟਲਿਆਮੱਤੇਵਾੜਾ ਜੰਗਲ ਨੇੜੇ ਗ਼ਰੀਬ ਲੋਕਾਂ ’ਤੇ ਜੁਲਮ ਬਰਦਾਸ਼ਤ ਨਹੀਂ ਕਰਾਂਗੇ : ਜਥੇਦਾਰ ਗੜਗੱਜ
ਅੰਮ੍ਰਿਤਸਰ, 2 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਮੱਤੇਵਾੜਾ ਜੰਗਲ ਨੇੜੇ ਪਿੰਡ ਸੇਖੇਵਾਲ ਵਿਖੇ ਪੰਜਾਬ ਸਰਕਾਰ…
View More ਮੱਤੇਵਾੜਾ ਜੰਗਲ ਨੇੜੇ ਗ਼ਰੀਬ ਲੋਕਾਂ ’ਤੇ ਜੁਲਮ ਬਰਦਾਸ਼ਤ ਨਹੀਂ ਕਰਾਂਗੇ : ਜਥੇਦਾਰ ਗੜਗੱਜਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ
ਚੰਡੀਗੜ੍ਹ, 2 ਦਸੰਬਰ : ਪੰਜਾਬ ਸਰਕਾਰ ਦਾ ਇਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ। ਇਹ ਦੌਰਾ 13…
View More ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ