ਚੰਡੀਗੜ੍ਹ, 29 ਨਵੰਬਰ : ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ…
View More ਪੰਜਾਬ ‘ਚ ਬਨਣਗੀਆਂ 44,920 ਕਿਲੋਮੀਟਰ ਸੜਕਾਂ, ਟੈਂਡਰ ਕੀਤੇ ਜਾਣਗੇ ਜਾਰੀ : ਭਗਵੰਤ ਮਾਨTag: Breaking news punjab
ਕੰਚਨਪ੍ਰੀਤ ਦੀ ਗ੍ਰਿਫ਼ਤਾਰੀ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ : ਅਕਾਲੀ ਦਲ
ਚੰਡੀਗੜ੍ਹ, 29 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਮੁਖੀ ਤੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਤਰਨਤਾਰਨ ਤੋਂ ਪਾਰਟੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ…
View More ਕੰਚਨਪ੍ਰੀਤ ਦੀ ਗ੍ਰਿਫ਼ਤਾਰੀ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ : ਅਕਾਲੀ ਦਲਝੂਠ ਬੋਲਣ ਵਾਲੀ ‘ਆਪ’ ਤੋਂ ਕੋਈ ਵਾਅਦਾ ਨਹੀਂ ਹੋਇਆ ਪੂਰਾ : ਸੁਖਬੀਰ ਬਾਦਲ
ਚੰਡੀਗੜ੍ਹ, 29 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਦਰਸ਼ਨ ਕਰ ਰਹੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ…
View More ਝੂਠ ਬੋਲਣ ਵਾਲੀ ‘ਆਪ’ ਤੋਂ ਕੋਈ ਵਾਅਦਾ ਨਹੀਂ ਹੋਇਆ ਪੂਰਾ : ਸੁਖਬੀਰ ਬਾਦਲਸਿਹਤ ਮੰਤਰੀ ਦਾ ਭਰੋਸਾ : 11 ਦਿਨਾਂ ਬਾਅਦ ਟੈਂਕੀ ਤੋਂ ਉਤਰਿਆ ਮੱਖਣ ਸਿੰਘ
ਅਗਲੀ ਭਰਤੀ ਜਲਦੀ ਦੇਣ ਅਤੇ ਉਮਰ ਹੱਦ ਛੋਟ ਦੇਣ ਦਾ ਸਿਹਤ ਮੰਤਰੀ ਨੇ ਕੀਤਾ ਵਾਅਦਾ : ਆਗੂ – 31 ਦਸੰਬਰ ਤੋਂ ਪਹਿਲਾਂ-ਪਹਿਲਾਂ ਕੀਤਾ ਜਾਵੇ ਭਰਤੀ…
View More ਸਿਹਤ ਮੰਤਰੀ ਦਾ ਭਰੋਸਾ : 11 ਦਿਨਾਂ ਬਾਅਦ ਟੈਂਕੀ ਤੋਂ ਉਤਰਿਆ ਮੱਖਣ ਸਿੰਘਪਿਸਤੌਲ ’ਚੋਂ ਅਚਾਨਕ ਚੱਲੀ ਗੋਲੀ, ਏ.ਐੱਸ.ਆਈ. ਦੀ ਮੌਤ
ਪੁਲਿਸ ਨੇ ਜਾਂਚ ਕੀਤੀ ਸ਼ੁਰੂ ਅੰਮ੍ਰਿਤਸਰ, 28 ਨਵੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ (2) ਦੇ ਏ.ਐੱਸ.ਆਈ. ਜਤਿੰਦਰ ਦੀ ਸ਼ੁੱਕਰਵਾਰ ਨੂੰ ਸਰਕਾਰੀ ਪਿਸਤੌਲ ’ਚੋਂ…
View More ਪਿਸਤੌਲ ’ਚੋਂ ਅਚਾਨਕ ਚੱਲੀ ਗੋਲੀ, ਏ.ਐੱਸ.ਆਈ. ਦੀ ਮੌਤਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ
14 ਦਸੰਬਰ ਨੂੰ ਪੈਣਗੀਆਂ ਵੋਟਾਂ ਅਤੇ 17 ਦਸੰਬਰ ਨੂੰ ਆਉਣਗੇ ਨਤੀਜੇ ਚੰਡੀਗੜ੍ਹ, 28 ਨਵੰਬਰ : ਰਾਜ ਚੋਣ ਕਮਿਸ਼ਨ ਨੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ…
View More ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨਪੰਜਾਬ ਪੁਲਿਸ ‘ਚ ਫੇਰਬਦਲ, 61 ਅਧਿਕਾਰੀ ਨੂੰ ਇੱਧਰੋਂ-ਉੱਧਰ
ਚੰਡੀਗੜ੍ਹ, 28 ਨਵੰਬਰ : ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ ਹੋਇਆ ਹੈ। 61 ਡੀਐੱਸਪੀਜ਼…
View More ਪੰਜਾਬ ਪੁਲਿਸ ‘ਚ ਫੇਰਬਦਲ, 61 ਅਧਿਕਾਰੀ ਨੂੰ ਇੱਧਰੋਂ-ਉੱਧਰਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੱਗੀ ਕਈ ਵੱਡੇ ਫੈਸਲਿਆਂ ‘ਤੇ ਮੋਹਰ
12 ਪ੍ਰਮੁੱਖ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਦਿੱਤੀ ਸਹਿਮਤੀ ਚੰਡੀਗੜ੍ਹ, 28 ਨਵੰਬਰ : ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ…
View More ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੱਗੀ ਕਈ ਵੱਡੇ ਫੈਸਲਿਆਂ ‘ਤੇ ਮੋਹਰਕੰਚਨਪ੍ਰੀਤ ਕੌਰ ਗ੍ਰਿਫਤਾਰ, ਪੁਲਿਸ ਨੇ 6 ਘੰਟੇ ਕੀਤੀ ਪੁੱਛਗਿੱਛ
ਮਜੀਠਾ, 28 ਨਵੰਬਰ : ਤਰਨਤਾਰਨ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਕੌਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮਜੀਠਾ ਪੁਲਿਸ ਸਟੇਸ਼ਨ…
View More ਕੰਚਨਪ੍ਰੀਤ ਕੌਰ ਗ੍ਰਿਫਤਾਰ, ਪੁਲਿਸ ਨੇ 6 ਘੰਟੇ ਕੀਤੀ ਪੁੱਛਗਿੱਛਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ
ਮੁਲਾਜ਼ਮ ਪਾਣੀ ਦੀ ਟੈਂਕੀ ‘ਤੇ ਚੜ੍ਹੇ, ਸੰਗਰੂਰ ‘ਚ ਮੁਲਾਜ਼ਮ ਨੇ ਖੁਦ‘ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮ ਝੁਲਸਿਆ ਪਟਿਆਲਾ ‘ , 28…
View More ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ