ਚੰਡੀਗੜ੍ਹ, 28 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ…
View More ਸਪੀਕਰ ਅਤੇ ਮੰਤਰੀਆਂ ਵੱਲੋਂ ਐੱਮ.ਐੱਲ.ਏ. ਹੋਸਟਲ ਵਿਖੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨTag: Breaking news punjab
ਖਨੌਰੀ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪੱਕੇ ਮਕਾਨਾਂ ਲਈ 102 ਲਾਭਪਾਤਰੀਆਂ ਨੂੰ 2.55 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ ਖਨੌਰੀ, 28 ਨਵੰਬਰ : ਪੰਜਾਬ ਸਰਕਾਰ ਮੁੱਖ…
View More ਖਨੌਰੀ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰਮਮਤਾ ਰਾਣੀ ਲਈ ਵਰਦਾਨ ਬਣਿਆ ਪੰਜਾਬ ਸਖ਼ੀ ਸ਼ਕਤੀ ਮੇਲਾ
5 ਸਾਲ ਪਹਿਲਾਂ 11 ਔਰਤਾਂ ਵੱਲੋਂ ਬਣਾਇਆ ਸਵੈ ਸਹਾਇਤਾ ਸਮੂਹ ਅੱਜ ਰੋਜ਼ਗਾਰ ਦਾ ਮੁੱਖ ਸਾਧਨ ਬਣਿਆ – ਪੰਜਾਬ ਸਖ਼ੀ ਸ਼ਕਤੀ ਮੇਲਾ ਘਰੇਲੂ ਦਸਤਕਾਰਾਂ/ਹਸਤਕਾਰਾਂ ਨੂੰ ਮੰਚ…
View More ਮਮਤਾ ਰਾਣੀ ਲਈ ਵਰਦਾਨ ਬਣਿਆ ਪੰਜਾਬ ਸਖ਼ੀ ਸ਼ਕਤੀ ਮੇਲਾ350ਵੀਂ ਸ਼ਹੀਦੀ ਸ਼ਤਾਬਦੀ ਦੀ ਯਾਦਗਾਰ ਵਜੋਂ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੰਪਲੈਕਸ’ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ, 27 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੀ…
View More 350ਵੀਂ ਸ਼ਹੀਦੀ ਸ਼ਤਾਬਦੀ ਦੀ ਯਾਦਗਾਰ ਵਜੋਂ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੰਪਲੈਕਸ’ ਦਾ ਰੱਖਿਆ ਨੀਂਹ ਪੱਥਰਪੁਲਸ ਅਤੇ ਬੀ.ਕੇ.ਆਈ. ਦੇ ਗੁਰਗੇ ਵਿਚਕਾਰ ਮੁਕਾਬਲਾ, ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀ
ਕਾਂਗਰਸੀ ਆਗੂ ਦੇ ਸ਼ੋਅ ਰੂਮ ’ਤੇ ਸਾਥੀ ਨਾਲ ਮਿਲ ਕੇ ਚਲਾਈਆਂ ਸਨ ਗੋਲੀਆਂ : ਡੀ. ਆਈ. ਜੀ. ਗੋਇਲ ਬਟਾਲਾ, 27 ਨਵੰਬਰ : ਬੀਤੀ 21 ਨਵੰਬਰ…
View More ਪੁਲਸ ਅਤੇ ਬੀ.ਕੇ.ਆਈ. ਦੇ ਗੁਰਗੇ ਵਿਚਕਾਰ ਮੁਕਾਬਲਾ, ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀਜ਼ਮੀਨ-ਜਾਇਦਾਦ ਦੀ ਈਜ਼ੀ ਰਜਿਸਟਰੀ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ
ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫੈਸਲਾ ਫਤਹਿਗੜ੍ਹ ਸਾਹਿਬ, 27 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
View More ਜ਼ਮੀਨ-ਜਾਇਦਾਦ ਦੀ ਈਜ਼ੀ ਰਜਿਸਟਰੀ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀਕਰਜ਼ੇ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ
ਜੈਤੋ, 27 ਨਵੰਬਰ : ਨਜ਼ਦੀਕੀ ਪਿੰਡ ਕੋਠੇ ਥਰੋੜਾ ਵਾਲੇ ਦੇ ਵਸਨੀਕ ਇਕ ਕਿਸਾਨ ਵੱਲੋਂ ਆੜ੍ਹਤੀ ਦੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ…
View More ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ‘ਆਪ’ ਨੇ ਮੋਗਾ ਦੇ ਮੇਅਰ ਨੂੰ ਨਸ਼ਾ ਸਮੱਗਲਰਾਂ ਨਾਲ ਸਬੰਧਾਂ ਦੇ ਦੋਸ਼ ’ਚ ਪਾਰਟੀ ’ਚੋਂ ਕੀਤਾ ਮੁਅੱਤਲ
ਮੋਗਾ, 27 ਨਵੰਬਰ :-ਆਮ ਆਦਮੀ ਪਾਰਟੀ ਪੰਜਾਬ ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਮੁਅੱਤਲ ਕਰਦਿਆਂ ਤੁਰੰਤ…
View More ‘ਆਪ’ ਨੇ ਮੋਗਾ ਦੇ ਮੇਅਰ ਨੂੰ ਨਸ਼ਾ ਸਮੱਗਲਰਾਂ ਨਾਲ ਸਬੰਧਾਂ ਦੇ ਦੋਸ਼ ’ਚ ਪਾਰਟੀ ’ਚੋਂ ਕੀਤਾ ਮੁਅੱਤਲਮਲਵਿੰਦਰ ਕੰਗ ਨੇ ਉਪ-ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਪੰਜਾਬ ਯੂਨੀਵਰਸਿਟੀ ਬਾਰੇ ਚਰਚਾ ਲਈ ਮੁਲਾਕਾਤ ਦਾ ਸਮਾਂ ਮੰਗਿਆ ਚੰਡੀਗੜ੍ਹ, 27 ਨਵੰਬਰ : ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਪ-ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ…
View More ਮਲਵਿੰਦਰ ਕੰਗ ਨੇ ਉਪ-ਰਾਸ਼ਟਰਪਤੀ ਨੂੰ ਲਿਖਿਆ ਪੱਤਰ‘ਰੰਗਲਾ ਪੰਜਾਬ’ ਯੋਜਨਾ ਤਹਿਤ 213 ਕਰੋੜ ਰੁਪਏ ਜਾਰੀ ਕੀਤੇ : ਹਰਪਾਲ ਚੀਮਾ
ਚੰਡੀਗੜ੍ਹ, 27 ਨਵੰਬਰ : ‘ਰੰਗਲਾ ਪੰਜਾਬ’ ਯੋਜਨਾ ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ’ਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ…
View More ‘ਰੰਗਲਾ ਪੰਜਾਬ’ ਯੋਜਨਾ ਤਹਿਤ 213 ਕਰੋੜ ਰੁਪਏ ਜਾਰੀ ਕੀਤੇ : ਹਰਪਾਲ ਚੀਮਾ