ਚੰਡੀਗੜ੍ਹ, 27 ਸਤੰਬਰ : ਪੰਜਾਬ ਵਿਧਾਨ ਸਭਾ ਵਿਚ ‘ਆਪ’ ਸਰਕਾਰ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੇ ਹੰਗਾਮੇ ਸਬੰਧੀ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ…
View More ਵਿਧਾਨ ਸਭਾ ’ਚ ਤਖ਼ਤੀਆਂ ਲਹਿਰਾਉਣਾ ਪਵਿੱਤਰ ਸਦਨ ਦਾ ਅਪਮਾਨ : ਅਸ਼ਵਨੀ ਸ਼ਰਮਾTag: Breaking news punjab
ਕਾਂਗਰਸੀ ਹਰ ਮੁੱਦੇ ਨੂੰ ਰਾਜਨੀਤਿਕ ਮੁੱਦਾ ਬਣਾਉਂਦੇ : ਵਿੱਤ ਮੰਤਰੀ ਚੀਮਾ
ਕਿਹਾ : ਕਾਂਗਰਸੀ ਆਗੂਆਂ ਨੇ ਹੜ੍ਹ ਪੀੜਤਾਂ ਨੂੰ ਮਿਲਨ ਲਈ ਬਣਵਾਈ ਸੀ ਵਿਸ਼ੇਸ਼ ਗੱਡੀ ਚੰਡੀਗੜ੍ਹ, 27 ਸਤੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ…
View More ਕਾਂਗਰਸੀ ਹਰ ਮੁੱਦੇ ਨੂੰ ਰਾਜਨੀਤਿਕ ਮੁੱਦਾ ਬਣਾਉਂਦੇ : ਵਿੱਤ ਮੰਤਰੀ ਚੀਮਾਪੰਜਾਬ ਪੁਲਿਸ ਦੀ ਵੱਡੀ ਕਾਰਵਾਈ
ਅਬੂਧਾਬੀ ਤੋਂ ਬੀ.ਕੇ.ਆਈ. ਦੇ ਅੱਤਵਾਦੀ ਪਰਮਿੰਦਰ ਪਿੰਦੀ ਗ੍ਰਿਫਤਾਰ, ਲਿਆਦਾ ਭਾਰਤ ਬਟਾਲਾ, 27 ਸਤੰਬਰ : ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ…
View More ਪੰਜਾਬ ਪੁਲਿਸ ਦੀ ਵੱਡੀ ਕਾਰਵਾਈਟੈਂਕਰ ਦੀ ਲਪੇਟ ਆਈ ਸਕੂਟਰੀ, ਮੈਡੀਕਲ ਦੀਆਂ 2 ਵਿਦਿਆਰਥਣਾਂ ਦੀ ਮੌਤ
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ : ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਮਲੋਟ-ਬਠਿੰਡਾ ਬਾਈਪਾਸ ’ਤੇ ਟੈਂਕਰ ਦੀ ਲਪੇਟ ਆਉਣ ਕਾਰਨ ਸਕੂਟਰੀ ਸਵਾਰ ਮੈਡੀਕਲ ਦੀਆਂ 2 ਵਿਦਿਆਰਥਣਾਂ…
View More ਟੈਂਕਰ ਦੀ ਲਪੇਟ ਆਈ ਸਕੂਟਰੀ, ਮੈਡੀਕਲ ਦੀਆਂ 2 ਵਿਦਿਆਰਥਣਾਂ ਦੀ ਮੌਤਪੰਜਾਬ ਵਿਚ ਆਏ ਹੜ੍ਹਾਂ ਲਈ ਸਰਕਾਰ ਅਤੇ ਮੌਸਮ ਵਿਭਾਗ ਜ਼ਿੰਮੇਵਾਰ : ਪ੍ਰਗਟ ਸਿੰਘ
ਕਿਹਾ-ਪੰਜਾਬ ਨੂੰ ਆਪਣੇ ਡੈਮਾਂ ‘ਤੇ ਵਿਗਿਆਨਕ ਨਿਯੰਤਰਣ ਬਣਾਈ ਰੱਖਣ ਲਈ ਆਪਣਾ ਡੈਮ ਸੁਰੱਖਿਆ ਐਕਟ ਬਣਾਉਣ ਦੀ ਲੋੜ ਚੰਡੀਗੜ੍ਹ, 26 ਸਤੰਬਰ : ਆਲ ਇੰਡੀਆ ਕਾਂਗਰਸ ਕਮੇਟੀ…
View More ਪੰਜਾਬ ਵਿਚ ਆਏ ਹੜ੍ਹਾਂ ਲਈ ਸਰਕਾਰ ਅਤੇ ਮੌਸਮ ਵਿਭਾਗ ਜ਼ਿੰਮੇਵਾਰ : ਪ੍ਰਗਟ ਸਿੰਘਅਮਨ ਅਰੋੜਾ ਵੱਲੋਂ ਸਿਹਤ ਮੰਤਰੀ ਸਮੇਤ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ
ਸੁਨਾਮ ਵਿਚ ਬੁਖ਼ਾਰ ਅਤੇ ਚਿਕਨਗੁਨੀਆ ਦੇ ਸ਼ੱਕੀ ਕੇਸਾਂ ਦੇ ਇਲਾਜ ਤੇ ਬਚਾਅ ਲਈ ਨਹੀਂ ਛੱਡੀ ਜਾ ਰਹੀ ਕੋਈ ਕਸਰ : ਮੰਤਰੀ ਅਰੋੜਾ ਸੁਨਾਮ, 26 ਸਤੰਬਰ…
View More ਅਮਨ ਅਰੋੜਾ ਵੱਲੋਂ ਸਿਹਤ ਮੰਤਰੀ ਸਮੇਤ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗਮੋਹਾਲੀ ‘ਚ ਕਰੀਬ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ : ਸੰਜੀਵ ਅਰੋੜਾ
ਕੰਪਨੀ ਹੁਣ ਆਪਣੇ ਕਾਰੋਬਾਰ ਦਾ ਦਾਇਰਾ ਵਧਾਉਂਦੇ ਹੋਏ ਸਥਾਨਕ ਨੌਜਵਾਨਾਂ ਅਤੇ ਪੇਸ਼ੇਵਰਾਂ ਨੂੰ ਹੋਰ ਮੌਕੇ ਪ੍ਰਦਾਨ ਕਰੇਗੀ ਮੋਹਾਲੀ, 26 ਸਤੰਬਰ : ਪੰਜਾਬ ਸਰਕਾਰ ਮੁਤਾਬਕ ਬਹੁ-ਰਾਸ਼ਟਰੀ…
View More ਮੋਹਾਲੀ ‘ਚ ਕਰੀਬ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ : ਸੰਜੀਵ ਅਰੋੜਾਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੀ.ਪੀਜ਼ ਤੇ ਐੱਸ.ਐੱਸ.ਪੀਜ਼ ਨੂੰ ਹਦਾਇਤਾਂ
ਕਿਹਾ-ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ…
View More ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੀ.ਪੀਜ਼ ਤੇ ਐੱਸ.ਐੱਸ.ਪੀਜ਼ ਨੂੰ ਹਦਾਇਤਾਂਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਦਿੱਤਾ ਜਵਾਬ
ਚੰਡੀਗੜ੍ਹ, 26 ਸਤੰਬਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਹੜ੍ਹਾਂ ਦੇ ਪਹਿਲੇ ਦਿਨ ਲਗਭਗ 6 ਘੰਟੇ ਬਹਿਸ ਹੋਈ। ਇਸ ਦੌਰਾਨ ਮੁੱਖ ਮੰਤਰੀ…
View More ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਦਿੱਤਾ ਜਵਾਬਵਿਧਾਨ ਸਭਾ ‘ਚ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 26 ਸਤੰਬਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ‘ਚ ਹਾਲ ਹੀ ‘ਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ…
View More ਵਿਧਾਨ ਸਭਾ ‘ਚ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ