ਰੂਪਨਗਰ, 23 ਅਕਤੂਬਰ : ਰਾਜ ਸਭਾ ਉਪ-ਚੋਣ ’ਚ ਜਾਅਲੀ ਪ੍ਰਸਤਾਵਕਾਂ ਦੇ ਦਸਤਖਤਾਂ ਦੀ ਵਰਤੋਂ ਕਰ ਕੇ ਨਾਮਜ਼ਦਗੀ ਦਾਖਲ ਕਰਨ ਦੇ ਦੋਸ਼ ’ਚ ਗ੍ਰਿਫਤਾਰ ਭਾਰਤੀ ਜਨਤਾ…
View More ਅਦਾਲਤ ਵੱਲੋਂ ਨਵੀਨ ਚਤੁਰਵੇਦੀ ਨੂੰ 6 ਨਵੰਬਰ ਤੱਕ ਰੂਪਨਗਰ ਜੇਲ ’ਚ ਰੱਖਣ ਦਾ ਹੁਕਮTag: Breaking news punjab
ਸ਼ਹੀਦੀ ਨਗਰ ਕੀਰਤਨ ਗ੍ਰੇਟਰ ਕੈਲਾਸ਼ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 23 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ…
View More ਸ਼ਹੀਦੀ ਨਗਰ ਕੀਰਤਨ ਗ੍ਰੇਟਰ ਕੈਲਾਸ਼ ਤੋਂ ਅਗਲੇ ਪੜਾਅ ਲਈ ਰਵਾਨਾਸੂਬੇ ’ਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ : ਮੁੱਖ ਮੰਤਰੀ ਮਾਨ
ਬੱਸੀ ਪਠਾਣਾ ਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਦਾ ਕੀਤਾ ਦੌਰਾ, ਝੋਨੇ ਦਾ ਇਕ-ਇਕ ਦਾਣਾ ਖਰੀਦਣ ਤੇ ਲਿਫਟਿੰਗ ਲਈ ਵਚਨਬੱਧਤਾ ਦੁਹਰਾਈ ਮੋਰਿੰਡਾ, 23 ਅਕਤੂਬਰ : ਸੂਬੇ…
View More ਸੂਬੇ ’ਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ : ਮੁੱਖ ਮੰਤਰੀ ਮਾਨਭਾਜਪਾ ਨੇ ਮੁੱਖ ਮੰਤਰੀ ਮਾਨ ਦਾ ਅਕਸ ਖਰਾਬ ਕਰਨ ਲਈ ਝੂਠੀ ਵੀਡੀਓ ਵਾਇਰਲ ਕਰਵਾਈ : ਕੰਗ
ਚੰਡੀਗੜ੍ਹ, 23 ਅਕਤੂਬਰ : ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਬਣਾਈ…
View More ਭਾਜਪਾ ਨੇ ਮੁੱਖ ਮੰਤਰੀ ਮਾਨ ਦਾ ਅਕਸ ਖਰਾਬ ਕਰਨ ਲਈ ਝੂਠੀ ਵੀਡੀਓ ਵਾਇਰਲ ਕਰਵਾਈ : ਕੰਗਕੇਂਦਰੀ ਜੇਲ ’ਚ ਜਾਂਚ ਦੌਰਾਨ ਕੈਦੀਆਂ ਅਤੇ ਅਧਿਕਾਰੀਆਂ ਵਿਚਕਾਰ ਝੜਪ
ਬਠਿੰਡਾ, 23 ਅਕਤੂਬਰ : ਕੇਂਦਰੀ ਜੇਲ ਬਠਿੰਡਾ ਵਿਖੇ ਜੇਲ ਗਾਰਡਾਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਕੈਦੀਆਂ ਅਤੇ ਗਾਰਡਾਂ ਵਿਚਕਾਰ ਝੜਪ ਹੋ ਗਈ। ਪੁਲਸ ਨੇ ਡਿਊਟੀ…
View More ਕੇਂਦਰੀ ਜੇਲ ’ਚ ਜਾਂਚ ਦੌਰਾਨ ਕੈਦੀਆਂ ਅਤੇ ਅਧਿਕਾਰੀਆਂ ਵਿਚਕਾਰ ਝੜਪਸਭ ਤੋਂ ਹੇਠਲੇ ਪੱਧਰ ’ਤੇ ਡਿੱਗੀਆਂ ਵਿਰੋਧੀ ਪਾਰਟੀਆਂ : ਬਲਤੇਜ ਪੰਨੂ
ਕਿਹਾ-ਮੋਹਾਲੀ ਦੀ ਅਦਾਲਤ ਨੇ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਨੂੰ ਦੱਸਿਆ ਫ਼ਰਜ਼ੀ, 24 ਘੰਟਿਆਂ ਅੰਦਰ ਹਟਾਉਣ ਦੇ ਦਿੱਤੇ ਹੁਕਮ ਚੰਡੀਗੜ੍ਹ, 23 ਅਕਤੂਬਰ : ਆਮ ਆਦਮੀ…
View More ਸਭ ਤੋਂ ਹੇਠਲੇ ਪੱਧਰ ’ਤੇ ਡਿੱਗੀਆਂ ਵਿਰੋਧੀ ਪਾਰਟੀਆਂ : ਬਲਤੇਜ ਪੰਨੂਹਰਜੋਤ ਬੈਂਸ ਤੇ ਦੀਪਕ ਬਾਲੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ਼ਹੀਦੀ ਸਮਾਗਮਾਂ ਲਈ ਸੱਦਾ ਦਿੱਤਾ ਚੰਡੀਗੜ੍ਹ, 23 ਅਕਤੂਬਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ…
View More ਹਰਜੋਤ ਬੈਂਸ ਤੇ ਦੀਪਕ ਬਾਲੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕਸੰਜੀਵ ਅਰੋੜਾ ਦੇ ਯਤਨਾਂ ਸਦਕਾ ਰੋਮਾਨੀਆ ਤੋਂ ਭਾਰਤ ਪੁੱਜੀ ਕੁਲਦੀਪ ਦੀ ਮ੍ਰਿਤਕਦੇਹ
ਚੰਡੀਗੜ੍ਹ, 23 ਅਕਤੂਬਰ : ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਪਠਾਨਕੋਟ ਦੇ ਇਕ ਦੁਖੀ ਪਰਿਵਾਰ ਦੀ ਉਨ੍ਹਾਂ ਦੇ ਵਿਦੇਸ਼ ’ਚ ਰਹਿੰਦੇ ਇਕ ਰਿਸ਼ਤੇਦਾਰ…
View More ਸੰਜੀਵ ਅਰੋੜਾ ਦੇ ਯਤਨਾਂ ਸਦਕਾ ਰੋਮਾਨੀਆ ਤੋਂ ਭਾਰਤ ਪੁੱਜੀ ਕੁਲਦੀਪ ਦੀ ਮ੍ਰਿਤਕਦੇਹਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ : ਮਾਨ
ਮੋਰਿੰਡਾ ਵਿਖੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਭਗਵੰਤ ਮਾਨ ਮੋਰਿੰਡਾ, 23 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ…
View More ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ : ਮਾਨਇਸ ਸਾਲ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਆਈ 4 ਗੁਣਾ ਕਮੀ
ਸਾਲ 2024 ਦੇ 1,510 ਅਤੇ 2023 ਦੇ 1,764 ਮਾਮਲਿਆਂ ਦੇ ਮੁਕਾਬਲੇ ਸਾਲ 2025 ਵਿਚ 415 ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ : ਅਰਪਿਤ ਸ਼ੁਕਲਾ ਚੰਡੀਗੜ੍ਹ,…
View More ਇਸ ਸਾਲ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਆਈ 4 ਗੁਣਾ ਕਮੀ