ਪਟਿਆਲਾ ਰਿਹਾ ਮੋਹਰੀ ਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਦੂਜੇ ਸਥਾਨ ’ਤੇ ਚੰਡੀਗੜ੍ਹ, 22 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21…
View More ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ ਐੱਮ.ਐੱਸ.ਪੀ. ਦਾ ਲਾਭ : ਕਟਾਰੂਚੱਕTag: Breaking news punjab
ਦੀਵਾਲੀ ਦੀ ਰਾਤ ਝੁੱਗੀਆਂ ’ਚ ਬਣੀਆਂ 2 ਦੁਕਾਨਾਂ ਨੂੰ ਲੱਗੀ ਅੱਗ
ਬਟਾਲਾ, 22 ਅਕਤੂਬਰ –ਦੀਵਾਲੀ ਦੀ ਰਾਤ ਨੂੰ ਬਟਾਲਾ ਸ਼ਹਿਰ ਦੇ ਬੀਕੋ ਕੰਪਲੈਕਸ ਦੀ ਬੈਕਸਾਈਡ ਸਥਿਤ ਝੁੱਗੀ ਝੌਂਪੜੀਆਂ ’ਚ ਬਣੀਆਂ 2 ਦੁਕਾਨਾਂ ਦੇ ਭਿਆਨਕ ਅੱਗ ਲੱਗਣ…
View More ਦੀਵਾਲੀ ਦੀ ਰਾਤ ਝੁੱਗੀਆਂ ’ਚ ਬਣੀਆਂ 2 ਦੁਕਾਨਾਂ ਨੂੰ ਲੱਗੀ ਅੱਗਡੇਰਾ ਬਾਬਾ ਨਾਨਕ ’ਚ ਬਲਾਸਟ, ਇਕ ਦੀ ਮੌਤ, 6 ਜ਼ਖਮੀ
ਗੰਦਕ ਅਤੇ ਪੌਟਾਸ਼ ਤੋਂ ਪਟਾਕੇ ਬਣਾਉਂਦੇ ਸਮੇਂ ਵਾਪਰੀ ਘਟਨਾ ਡੇਰਾ ਬਾਬਾ ਨਾਨਕ, 22 ਅਕਤੂਬਰ : ਬੀਤੀ ਰਾਤ ਜ਼ਿਲਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ…
View More ਡੇਰਾ ਬਾਬਾ ਨਾਨਕ ’ਚ ਬਲਾਸਟ, ਇਕ ਦੀ ਮੌਤ, 6 ਜ਼ਖਮੀ25 ਨੂੰ ਮੁੱਖ ਮੰਤਰੀ ਅਤੇ ਮੰਤਰੀ ਗੁ. ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ : ਸੌਂਦ
ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਲੜੀਵਾਰ ਸਮਾਗਮਾਂ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ, 22 ਅਕਤੂਬਰ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ…
View More 25 ਨੂੰ ਮੁੱਖ ਮੰਤਰੀ ਅਤੇ ਮੰਤਰੀ ਗੁ. ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ : ਸੌਂਦਤਰਨਤਾਰਨ ਜ਼ਿਮਨੀ ਚੋਣ : ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗ਼ਜ਼ ਰੱਦ
ਚੰਡੀਗੜ੍ਹ, 22 ਅਕਤੂਬਰ : ਤਰਨਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। 4 ਕਵਰਿੰਗ…
View More ਤਰਨਤਾਰਨ ਜ਼ਿਮਨੀ ਚੋਣ : ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗ਼ਜ਼ ਰੱਦਬਰਿੰਦਰ ਗੋਇਲ ਨੇ ਡੀ.ਆਰ.ਐੱਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ
ਰੇਲਵੇ ਪਲੇਟਫਾਰਮ ‘ਤੇ ਸ਼ੈੱਡ ਪਾਉਣ ਅਤੇ ਓਬਰਬ੍ਰਿਜ ਨੂੰ ਪਲੇਟਫਾਰਮ ਤੇ ਉਸ ਤੋਂ ਬਾਹਰ ਤਕ ਲੋਕਾਂ ਦੀ ਸਹੂਲਤ ਮੁਤਾਬਕ ਖੋਲ੍ਹਣ ਦੀ ਮੰਗ ਲਹਿਰਾਗਾਗਾ, 22 ਅਕਤੂਬਰ :…
View More ਬਰਿੰਦਰ ਗੋਇਲ ਨੇ ਡੀ.ਆਰ.ਐੱਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੀ.ਪੀ.ਸੀ.ਬੀ. ਦੀ ਰਿਪੋਰਟ ਜਾਰੀ
ਹੁਣ ਤੱਕ 179 ਫਿਜ਼ੀਕਲ ਬਰਨਿੰਗ ਸਾਈਟਾਂ ਕੀਤੀਆਂ ਦਰਜ, 8.5 ਲੱਖ ਰੁਪਏ ਲਗਾਇਆ ਜੁਰਮਾਨਾ ਪਟਿਆਲਾ, 22 ਅਕਤੂਬਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਨੋਡਲ ਅਧਿਕਾਰੀ…
View More ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੀ.ਪੀ.ਸੀ.ਬੀ. ਦੀ ਰਿਪੋਰਟ ਜਾਰੀਦੀਵਾਲੀ ਦੀ ਰਾਤ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਲੁਧਿਆਣਾ, 22 ਅਕਤੂਬਰ : ਲੁਧਿਆਣਾ ਵਿਚ ਦੀਵਾਲੀ ਵਾਲੇ ਦਿਨ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਪੁਲਿਸ ਫਿਲਹਾਲ ਜਾਂਚ ਕਰ…
View More ਦੀਵਾਲੀ ਦੀ ਰਾਤ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤਮੁੱਖ ਮੰਤਰੀ ਨੇ ਡੀ. ਆਈ. ਜੀ. ਭੁੱਲਰ ਨੂੰ ਕੀਤਾ ਮੁਅੱਤਲ
ਭ੍ਰਿਸ਼ਟਾਚਾਰ ਪ੍ਰਤੀ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਦੁਹਰਾਇਆ ਚੰਡੀਗੜ੍ਹ, 21 ਅਕਤੂਬਰ :ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਭਾਵੇਂ ਉਸ ਦਾ…
View More ਮੁੱਖ ਮੰਤਰੀ ਨੇ ਡੀ. ਆਈ. ਜੀ. ਭੁੱਲਰ ਨੂੰ ਕੀਤਾ ਮੁਅੱਤਲਕੇਂਦਰ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ : ਧਾਲੀਵਾਲ
ਅੰਮ੍ਰਿਤਸਰ, 21 ਅਕਤੂਬਰ : ਅੱਜ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਦੀਵਾਲੀ ਤੇ ਬੰਦੀ ਛੋੜ ਇਤਿਹਾਸਿਕ ਦਿਹਾੜੇ ਮੌਕੇ…
View More ਕੇਂਦਰ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ : ਧਾਲੀਵਾਲ