ਟਰੱਕ-ਮੋਟਰਸਾਈਕਲ ਟੱਕਰ ’ਚ ਗਰਭਵਤੀ ਔਰਤ ਅਤੇ 3 ਸਾਲਾ ਬੱਚੀ ਦੀ ਮੌਤ ਗੁਰਦਾਸਪੁਰ, 21 ਅਕਤੂਬਰ : ਜ਼ਿਲਾ ਗੁਰਦਾਸਪੁਰ ਸ਼ਹਿਰ ਕੋਲ ਬਰਨਾਲਾ ਪੁਲੀ ਨੇੜੇ ਅੱਜ ਦੀਵਾਲੀ ਵਾਲੇ…
View More ਦੀਵਾਲੀ ਵਾਲੇ ਦਿਨ ਵਾਪਰਿਆ ਦਰਦਨਾਕ ਹਾਦਸਾTag: Breaking news punjab
ਦੀਵਾਲੀ ਦੀ ਰਾਤ ਕਬਾੜੀਏ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
20 ਲੱਖ ਤੋਂ ਵੱਧ ਦਾ ਨੁਕਸਾਨ, 35 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅੱਗ ਬੁਝਾਉਣ ਬਟਾਲਾ, 21 ਅਕਤੂਬਰ : ਦੀਵਾਲੀ ਦੀ ਰਾਤ ਬਟਾਲਾ ਦੇ…
View More ਦੀਵਾਲੀ ਦੀ ਰਾਤ ਕਬਾੜੀਏ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਿਉ-ਧੀ ਦੀ ਮੌਤ
ਸ੍ਰੀ ਹਰਗੋਬਿੰਦਪੁਰ ਸਾਹਿਬ, 21 ਅਕਤੂਬਰ : ਜ਼ਿਲਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਲਾਈਟਾਂ ਵਾਲਾ ਚੌਕ ਦੇ ਨਜ਼ਦੀਕ ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ’ਚ…
View More ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਿਉ-ਧੀ ਦੀ ਮੌਤਬੰਦੀਛੋੜ ਦਿਵਸ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਗੜਗੱਜ ਨੇ ਕੌਮ ਦੇ ਨਾਂ ਦਿੱਤਾ ਸੰਦੇਸ਼ ਕਿਹਾ-ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਤੇ ਬੰਦੀ ਸਿੰਘਾਂ ਦੀ ਰਿਹਾਈ…
View More ਬੰਦੀਛੋੜ ਦਿਵਸ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕਬਿਹਾਰ ’ਚੋਂ ਮਿਲਿਆ ਲੁਧਿਆਣਾ ਜੇਲ ’ਚੋਂ ਭੱਜਿਆ ਹਵਾਲਾਤੀ
ਲੁਧਿਆਣਾ, 21 ਅਕਤੂਬਰ : ਜ਼ਿਲਾ ਲੁਧਿਆਣਾ ਦੇ ਤਾਜਪੁਰ ਰੋਡ ਸੈਂਟ੍ਰਲ ਜੇਲ ’ਚ ਸੰਨ੍ਹ ਲਗਾ ਕੇ ਕਥਿਤ ਤੌਰ ’ਤੇ ਭੱਜੇ ਹਵਾਲਾਤੀ ਰਾਹੁਲ ਨੂੰ ਆਖਿਰ ਪੁਲਸ ਨੇ…
View More ਬਿਹਾਰ ’ਚੋਂ ਮਿਲਿਆ ਲੁਧਿਆਣਾ ਜੇਲ ’ਚੋਂ ਭੱਜਿਆ ਹਵਾਲਾਤੀਪੁਲਸ ਦਰਪੇਸ਼ ਚੁਣੌਤੀਆਂ ਨੂੰ ਪੂਰੀ ਪ੍ਰਤੀਬੱਧਤਾ ਨਾਲ ਨਜਿੱਠਣ ਦੇ ਸਮਰੱਥ : ਡੀ.ਆਈ.ਜੀ.
ਪੁਲਸ ਯਾਦਗਾਰੀ ਦਿਹਾੜੇ ਮੌਕੇ ਪਟਿਆਲਾ ਪੁਲਸ ਲਾਈਨ ’ਚ ਸ਼ਰਧਾਂਜਲੀ ਸਮਾਰੋਹ ਪਟਿਆਲਾ, 21 ਅਕਤੂਬਰ : ਪਟਿਆਲਾ ਰੇਂਜ ਦੇ ਡੀ. ਆਈ. ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ…
View More ਪੁਲਸ ਦਰਪੇਸ਼ ਚੁਣੌਤੀਆਂ ਨੂੰ ਪੂਰੀ ਪ੍ਰਤੀਬੱਧਤਾ ਨਾਲ ਨਜਿੱਠਣ ਦੇ ਸਮਰੱਥ : ਡੀ.ਆਈ.ਜੀ.ਤਰਨਤਾਰਨ ਜ਼ਿਮਨੀ ਚੋਣ : ਆਖ਼ਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ
ਚੰਡੀਗੜ੍ਹ, 21 ਅਕਤੂਬਰ : ਤਰਨਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ ਹੋਏ। ਕਾਂਗਰਸ ਵੱਲੋਂ ਉਮੀਦਵਾਰ ਕਰਨਬੀਰ ਸਿੰਘ ਬੁਰਜ…
View More ਤਰਨਤਾਰਨ ਜ਼ਿਮਨੀ ਚੋਣ : ਆਖ਼ਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲਏ. ਆਈ. ਨਾਲ ਤਿਆਰ ਕੀਤੀ ਮੁੱਖ ਮੰਤਰੀ ਦੀ ਵੀਡੀਓ, ਮਾਮਲਾ ਦਰਜ
ਚੰਡੀਗੜ੍ਹ, 21 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਫ਼ਰਜ਼ੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਕੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ…
View More ਏ. ਆਈ. ਨਾਲ ਤਿਆਰ ਕੀਤੀ ਮੁੱਖ ਮੰਤਰੀ ਦੀ ਵੀਡੀਓ, ਮਾਮਲਾ ਦਰਜਦੀਵਾਲੀ ਲੋਕਾਂ ਲਈ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਲੈ ਕੇ ਆਵੇ : ਸਪੀਕਰ
ਕੁਲਤਾਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਚੰਡੀਗੜ੍ਹ 20 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ…
View More ਦੀਵਾਲੀ ਲੋਕਾਂ ਲਈ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਲੈ ਕੇ ਆਵੇ : ਸਪੀਕਰਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ
ਚੰਡੀਗੜ੍ਹ, 20 ਅਕਤੂਬਰ : ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ,…
View More ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ