ਜਲੰਧਰ, 22 ਸਤੰਬਰ : ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੂੰ ਜੇਐਮਆਈਸੀ ਰਾਮਪਾਲ ਦੀ ਅਦਾਲਤ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ…
View More ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤTag: Breaking news punjab
ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਅਤੇ ਨਵਰਾਤਰੀ ਦੀ ਸੂਬਾ ਵਾਸੀਆਂ ਨੂੰ ਵਧਾਈ
ਚੰਡੀਗੜ੍ਹ, 22 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ‘ਤੇ ਸੂਬਾ ਵਾਸੀਆਂ…
View More ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਅਤੇ ਨਵਰਾਤਰੀ ਦੀ ਸੂਬਾ ਵਾਸੀਆਂ ਨੂੰ ਵਧਾਈ23 ਤੋਂ 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਐਲਾਨ ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫ਼ਰੰਸ ਦੌਰਾਨ…
View More 23 ਤੋਂ 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂਬਟਾਲਾ ਰੇਲਵੇ ਸਟੇਸ਼ਨ ‘ਤੇ ਲਿਖੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ
19 ਅਕਤੂਬਰ ਤੱਕ ਪ੍ਰਵਾਸੀਆਂ ਨੂੰ ਪੰਜਾਬ ਛੱਡ ਜਾਣ ਸਬੰਧੀ ਵੀ ਲਿਖਿਆ ਬਟਾਲਾ, 22 ਸਤੰਬਰ : ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਦੇ ਰੇਲਵੇ ਸਟੇਸ਼ਨ ‘ਤੇ ਖਾਲਿਸਤਾਨ…
View More ਬਟਾਲਾ ਰੇਲਵੇ ਸਟੇਸ਼ਨ ‘ਤੇ ਲਿਖੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਅੱਗ ਲੱਗ
ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅੰਮ੍ਰਿਤਸਰ, 22 ਸਤੰਬਰ : ਅੱਜ ਸਵੇਰੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਬਲੱਡ ਬੈਂਕ ਦੇ…
View More ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਅੱਗ ਲੱਗਦੋ ਧਿਰਾਂ ‘ਚ ਲੜਾਈ, ਚੱਲੀ ਗੋਲੀ, 4 ਜ਼ਖਮੀ
2 ਹਾਲਤ ਨਾਜ਼ੁਕ, ਅੰਮ੍ਰਿਤਸਰ ਰੈਫਰ ਬਟਾਲਾ, 22 ਸਤੰਬਰ : ਬੀਤੀ ਦਿਨ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਪਿੰਡ ਔਲਖ ’ਚ ਦੋ ਧਿਰਾਂ ‘ਚ ਜੰਮ ਕੇ…
View More ਦੋ ਧਿਰਾਂ ‘ਚ ਲੜਾਈ, ਚੱਲੀ ਗੋਲੀ, 4 ਜ਼ਖਮੀਅੱਸੂ ਦੇ ਨਰਾਤੇ ਸੋਮਵਾਰ ਸ਼ੁਰੂ ਤੋਂ, ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਤਿਆਰੀਆਂ ਪੂਰੀਆਂ
ਪਟਿਆਲਾ, 21 ਸਤੰਬਰ – ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਅੱਸੂ ਦੇ ਨਰਾਤੇ 22 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ। ਜ਼ਿਲਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ ਕਰ…
View More ਅੱਸੂ ਦੇ ਨਰਾਤੇ ਸੋਮਵਾਰ ਸ਼ੁਰੂ ਤੋਂ, ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਤਿਆਰੀਆਂ ਪੂਰੀਆਂਜਲਦੀ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ : ਭਗਵੰਤ ਮਾਨ
ਚੰਡੀਗੜ, 21 ਸਤੰਬਰ : ਪੰਜਾਬ ਸਰਕਾਰ ਜਲਦੀ ਹੀ ਪੰਜਾਬ ਵਿਚ ਔਰਤਾਂ ਨੂੰ 1,100 ਰੁਪਏ ਪ੍ਰਤੀ ਮਹੀਨਾ ਦੇਵੇਗੀ। ਇਸ ਸਬੰਧੀ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ…
View More ਜਲਦੀ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ : ਭਗਵੰਤ ਮਾਨਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਦਾ ਦਿਹਾਂਤ
ਮੋਹਾਲੀ, 21 ਸਤੰਬਰ : ਅੱਜ ਪੰਜਾਬੀ ਸੰਗੀਤ ਜਗਤ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਦਿਹਾਂਤ ਹੋ…
View More ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਦਾ ਦਿਹਾਂਤ1.75 ਲੱਖ ਪਸ਼ੂਆਂ ਨੂੰ ਹਫ਼ਤੇ ਵਿਚ ਗਲਘੋਟੂ ਤੋਂ ਬਚਾਅ ਲਈ ਟੀਕੇ ਲਾਏ : ਖੁੱਡੀਆਂ
2.52 ਲੱਖ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ 1300 ਤੋਂ ਵੱਧ ਕੈਂਪ ਲਗਾਏ ਚੰਡੀਗੜ੍ਹ,21 ਸਤੰਬਰ : ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ…
View More 1.75 ਲੱਖ ਪਸ਼ੂਆਂ ਨੂੰ ਹਫ਼ਤੇ ਵਿਚ ਗਲਘੋਟੂ ਤੋਂ ਬਚਾਅ ਲਈ ਟੀਕੇ ਲਾਏ : ਖੁੱਡੀਆਂ