ਟੈਂਕਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਮਾਰ ਅਬੋਹਰ, 20 ਸਤੰਬਰ : ਦੇਰ ਸ਼ਾਮ ਨੂੰ ਅਬੋਹਰ ਵਿਚ ਇਕ ਤੇਲ ਟੈਂਕਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ,…
View More ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤTag: Breaking news punjab
ਮਿਸ਼ਨ ਚੜ੍ਹਦੀਕਲਾ ਦੀ ਸ਼ੁਰੂਆਤ ‘ਚ 1000 ਤੋਂ ਵੱਧ ਲੋਕਾਂ ਨੇ ਯੋਗਦਾਨ ਦਿੱਤਾ
ਚੰਡੀਗੜ, 20 ਸਤੰਬਰ : ਪੰਜਾਬ ਇਸ ਵਾਰ ਭਿਆਨਕ ਹੜ੍ਹਾਂ ਦੀਆਂ ਮੁਸ਼ਿਕਲਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਔਖੇ ਸਮੇਂ ‘ਚ ਪੰਜਾਬ ਸਰਕਾਰ ਨੇ ‘ਮਿਸ਼ਨ ਚੜ੍ਹਦੀਕਲਾ’…
View More ਮਿਸ਼ਨ ਚੜ੍ਹਦੀਕਲਾ ਦੀ ਸ਼ੁਰੂਆਤ ‘ਚ 1000 ਤੋਂ ਵੱਧ ਲੋਕਾਂ ਨੇ ਯੋਗਦਾਨ ਦਿੱਤਾਮੋਹਾਲੀ ’ਚ ਫੋਰਟਿਸ ਹੈਲਥਕੇਅਰ 900 ਕਰੋੜ ਤੋਂ ਵੱਧ ਨਿਵੇਸ਼ ਕਰੇਗਾ : ਸੰਜੀਵ ਅਰੋੜਾ
ਮੋਹਾਲੀ , 20 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਬੀਤੇ ਦਿਨ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ…
View More ਮੋਹਾਲੀ ’ਚ ਫੋਰਟਿਸ ਹੈਲਥਕੇਅਰ 900 ਕਰੋੜ ਤੋਂ ਵੱਧ ਨਿਵੇਸ਼ ਕਰੇਗਾ : ਸੰਜੀਵ ਅਰੋੜਾ6 ਕਿੱਲੋ ਤੋਂ ਵੱਧ ਹੈਰੋਇਨ ਸਮੇਤ 2 ਸਮੱਗਲਰ ਕਾਬੂ
ਅੰਮ੍ਰਿਤਸਰ, 20 ਸਤੰਬਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ…
View More 6 ਕਿੱਲੋ ਤੋਂ ਵੱਧ ਹੈਰੋਇਨ ਸਮੇਤ 2 ਸਮੱਗਲਰ ਕਾਬੂਰਾਹਤ ਕੈਂਪਾਂ ਵਿਚ ਰਹਿ ਰਹੇ ਲੋਕਾਂ ਦੀ ਗਿਣਤੀ ਘੱਟ ਕੇ ਸਿਰਫ਼ 229 ਹੋਈ : ਮੁੰਡੀਆਂ
ਅੱਜ ਪ੍ਰਭਾਵਿਤ 665 ਹੋਰ ਲੋਕ ਆਪਣੇ ਘਰਾਂ ਨੂੰ ਪਰਤੇ ਚੰਡੀਗੜ੍ਹ, 20 ਸਤੰਬਰ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ…
View More ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕਾਂ ਦੀ ਗਿਣਤੀ ਘੱਟ ਕੇ ਸਿਰਫ਼ 229 ਹੋਈ : ਮੁੰਡੀਆਂਅਮਨ ਅਰੋੜਾ ਨੇ 13 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ
ਕਿਹਾ-ਪੰਜਾਬ ਸਰਕਾਰ ਲੋਕਾਂ ਲਈ ਮਿਆਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਸੁਨਾਮ, 20 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ…
View More ਅਮਨ ਅਰੋੜਾ ਨੇ 13 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰਵਿੱਤ ਮੰਤਰੀ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ
ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ: ਹਰਪਾਲ ਚੀਮਾ ਸੰਗਰੂਰ, 20 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ…
View More ਵਿੱਤ ਮੰਤਰੀ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂਸਿੰਚਾਈ ਵਿਭਾਗ ਦੇ ਐਕਸੀਅਨ, ਐੱਸ. ਡੀ. ਓ. ਅਤੇ ਜੇ. ਈ. ਮੁਅੱਤਲ
ਮਾਧੋਪੁਰ ਹੈੱਡ ਵਰਕਸ ਟੁੱਟਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ ਪਠਾਨਕੋਟ, 20 ਸਤੰਬਰ :ਪੰਜਾਬ, ਹਿਮਾਚਲ ਸਮੇਤ ਦੇਸ਼ ਦੇ ਹੋਰ ਰਾਜਾਂ ਵਿਚ ਹੋਈ ਬਾਰਿਸ਼…
View More ਸਿੰਚਾਈ ਵਿਭਾਗ ਦੇ ਐਕਸੀਅਨ, ਐੱਸ. ਡੀ. ਓ. ਅਤੇ ਜੇ. ਈ. ਮੁਅੱਤਲਖੇਤ ’ਚ ਸਪਰੇਅ ਕਰਦੇ ਸਮੇਂ ਕਰੰਟ ਲੱਗਣ ਕਾਰਨ 2 ਮਜ਼ਦੂਰਾਂ ਦੀ ਮੌਤ
2 ਵਾਲ-ਵਾਲ ਬਚੇ ਗੁਰਦਾਸਪੁਰ, 20 ਸਤੰਬਰ : ਗੁਰਦਾਸਪੁਰ ਜ਼ਿਲੇ ਵਿਚ ਪਿੰਡ ਗਿੱਲਮੰਝ ਦੇ 2 ਮਜ਼ਦੂਰਾਂ ਦੀ ਪਿੰਡ ਨੰਗਲਝੌਰ ’ਚ ਇਕ ਕਿਸਾਨ ਦੇ ਖੇਤ ਵਿਚ ਝੋਨੇ…
View More ਖੇਤ ’ਚ ਸਪਰੇਅ ਕਰਦੇ ਸਮੇਂ ਕਰੰਟ ਲੱਗਣ ਕਾਰਨ 2 ਮਜ਼ਦੂਰਾਂ ਦੀ ਮੌਤਸਰਹੱਦ ਪਾਰ ਕਰਦਾ ਬੰਗਲਾਦੇਸ਼ੀ ਨਾਗਰਿਕ ਗ੍ਰਿਫਤਾਰ
3 ਕਰੋੜ ਦੀ ਹੈਰੋਇਨ ਵੀ ਬਰਾਮਦ ਅੰਮ੍ਰਿਤਸਰ, 20 ਸਤੰਬਰ : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਇਕ ਟੀਮ ਇਕ ਬੰਗਲਾਦੇਸ਼ੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ।…
View More ਸਰਹੱਦ ਪਾਰ ਕਰਦਾ ਬੰਗਲਾਦੇਸ਼ੀ ਨਾਗਰਿਕ ਗ੍ਰਿਫਤਾਰ