ਜਲੰਧਰ, 8 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਜਲੰਧਰ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ…
View More 7 ਦਿਨਾਂ ਵਿਚ 2,500 ਨਵੇਂ ਕਰਮਚਾਰੀ ਕੀਤੇ ਜਾਣਗੇ ਭਰਤੀ : ਮਾਨTag: Breaking news punjab
ਪੰਜਾਬ ਵਾਸੀਆਂ ਨੂੰ ਹੁਣ ਬਿਜਲੀ ਕੱਟਾਂ ਤੋਂ ਛੁਟਕਾਰਾ ਮਿਲੇਗਾ : ਭਗਵੰਤ ਮਾਨ
ਪੰਜਾਬ ਸਰਕਾਰ ਵੱਲੋਂ ਬਿਜਲੀ ਸੁਧਾਰਾਂ ’ਤੇ ਖਰਚੇ ਜਾਣਗੇ 5000 ਕਰੋੜ ਰੁਪਏ ਜਲੰਧਰ, 8 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ…
View More ਪੰਜਾਬ ਵਾਸੀਆਂ ਨੂੰ ਹੁਣ ਬਿਜਲੀ ਕੱਟਾਂ ਤੋਂ ਛੁਟਕਾਰਾ ਮਿਲੇਗਾ : ਭਗਵੰਤ ਮਾਨਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੋਅ ਸਜਾਏ
ਲੱਖਾਂ ਸੰਗਤਾਂ ਹੋ ਰਹੀਆਂ ਨਤਮਸਤਕ ਅੰਮ੍ਰਿਤਸਰ, 8 ਅਕਤੂਬਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ…
View More ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੋਅ ਸਜਾਏਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ
ਮੁੱਖ ਮੰਤਰੀ ਮਾਨ ਹਲਕਾ ਧੂਰੀ ਨੂੰ ਸੂਬੇ ਦਾ ਸਭ ਤੋਂ ਵਿਕਸਤ ਸ਼ਹਿਰ ਬਣਾਉਣਾ ਚਾਹੁੰਦੇ ਹਨ : ਸੁਖਵੀਰ ਸਿੰਘ ਅਤੇ ਚੇਅਰਮੈਨ ਢਿੱਲੋਂ ਧੂਰੀ, 8 ਅਕਤੂਬਰ :…
View More ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤਸਰਕਾਰ ਛੂਤ-ਛਾਤ ਨੂੰ ਖਤਮ ਕਰਨ ਲਈ ਚੁੱਕ ਰਹੀ ਸਖ਼ਤ ਕਦਮ : ਡਾ. ਬਲਜੀਤ ਕੌਰ
ਨਾਗਰਿਕ ਅਧਿਕਾਰਾਂ ਤੇ ਅੱਤਿਆਚਾਰ ਰੋਕੂ ਕਾਨੂੰਨਾਂ ਤਹਿਤ ਪੀੜਤਾਂ ਨੂੰ 1.34 ਕਰੋੜ ਰੁਪਏ ਜਾਰੀ ਕੀਤੇ ਚੰਡੀਗੜ੍ਹ 8 ਅਕਤੂਬਰ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ…
View More ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਲਈ ਚੁੱਕ ਰਹੀ ਸਖ਼ਤ ਕਦਮ : ਡਾ. ਬਲਜੀਤ ਕੌਰਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਹਾਰੀ ਜ਼ਿੰਦਗੀ ਦੀ ਜੰਗ
ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਲਏ ਆਖਰੀ ਸਾਹ ਮੋਹਾਲੀ, , 8 ਅਕਤੂਬਰ : ਅੱਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੁਨੀਆ ਦੀ ਜੰਗ ਹਾਰ ਗਏ। ਮੋਹਾਲੀ…
View More ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਹਾਰੀ ਜ਼ਿੰਦਗੀ ਦੀ ਜੰਗਰਿਸ਼ਵਤਖੋਰੀ ਘੁਟਾਲਾ ਮਾਮਲਾ : ਡੀ.ਐੱਸ.ਪੀ. ਅਮਰਿੰਦਰ ਸਿੰਘ ਨੂੰ ਮੁਅੱਤਲ
ਜਲੰਧਰ, 8 ਅਕਤੂਬਰ : ਜਲੰਧਰ ਵਿਚ ਹੋਏ ਬਹੁਤ ਮਸ਼ਹੂਰ ਰਿਸ਼ਵਤਖੋਰੀ ਘੁਟਾਲੇ ਦੇ ਸਬੰਧ ਵਿਚ ਵਿਜੀਲੈਂਸ ਵਿਭਾਗ ਦੇ ਡੀ. ਐੱਸ. ਪੀ. ਅਮਰਿੰਦਰ ਸਿੰਘ ਨੂੰ ਮੁਅੱਤਲ ਕਰ…
View More ਰਿਸ਼ਵਤਖੋਰੀ ਘੁਟਾਲਾ ਮਾਮਲਾ : ਡੀ.ਐੱਸ.ਪੀ. ਅਮਰਿੰਦਰ ਸਿੰਘ ਨੂੰ ਮੁਅੱਤਲਫੂਡ ਸੇਫਟੀ ਟੀਮ ਵੱਲੋਂ ਖੁਰਾਕੀ ਮਿਲਾਵਟ ਖਿਲਾਫ ਵੱਡਾ ਐਕਸ਼ਨ
ਪਿੰਡ ਚੁਤਹਿਰਾ ਦੇ ਡੇਅਰੀ ਯੂਨਿਟ ’ਤੇ ਰੇਡ ; 225 ਕਿਲੋ ਪਨੀਰ ਜ਼ਬਤ ਪਟਿਆਲਾ, 8 ਅਕਤੂਬਰ : ਪਟਿਆਲਾ ਵਿਚ ਫੂਡ ਸੇਫਟੀ ਟੀਮ ਨੇ ਤੜਕਸਾਰ ਖੁਰਾਕੀ ਮਿਲਾਵਟ…
View More ਫੂਡ ਸੇਫਟੀ ਟੀਮ ਵੱਲੋਂ ਖੁਰਾਕੀ ਮਿਲਾਵਟ ਖਿਲਾਫ ਵੱਡਾ ਐਕਸ਼ਨਕੈਬਨਿਟ ਮੰਤਰੀ ਅਰੋੜਾ ਨੇ ਰੱਖਿਆ ਸੜਕਾਂ ਦੇ ਨਵੀਨੀਕਰਨ ਦਾ ਨੀਂਹ-ਪੱਥਰ
ਹਲਕੇ ’ਚ 40 ਕਰੋੜ ਦੀ ਲਾਗਤ ਨਾਲ ਹੋਵੇਗਾ 48 ਸੜਕਾਂ ਦਾ ਨਵੀਨੀਕਰਨ ਲੌਂਗੋਵਾਲ, 7 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ…
View More ਕੈਬਨਿਟ ਮੰਤਰੀ ਅਰੋੜਾ ਨੇ ਰੱਖਿਆ ਸੜਕਾਂ ਦੇ ਨਵੀਨੀਕਰਨ ਦਾ ਨੀਂਹ-ਪੱਥਰਹੀਰਾ ਸਿੰਘ ਦੇ ਕਤਲ ਦੀ ਗੁੱਥੀ ਸੁਲਝੀ, 3 ਗ੍ਰਿਫਤਾਰ
ਬਰਨਾਲਾ, 7 ਅਕਤੂਬਰ : ਬਰਨਾਲਾ ਸ਼ਹਿਰ ’ਚ ਦੁਸਹਿਰੇ ਵਾਲੇ ਦਿਨ ਹੋਏ ਹੀਰਾ ਸਿੰਘ ਕਤਲ ਮਾਮਲੇ ਦੀ ਗੁੱਥੀ ਸੁਲਝਾ ਕੇ ਬਰਨਾਲਾ ਪੁਲਸ ਨੇ ਤਿੰਨ ਦੋਸ਼ੀਆਂ ਨੂੰ…
View More ਹੀਰਾ ਸਿੰਘ ਦੇ ਕਤਲ ਦੀ ਗੁੱਥੀ ਸੁਲਝੀ, 3 ਗ੍ਰਿਫਤਾਰ