2.5 ਕਿਲੋਗ੍ਰਾਮ ਹੈਰੋਇਨ ਅਤੇ 5 ਉੱਚ ਪੱਧਰੀ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਅੰਮ੍ਰਿਤਸਰ, 5 ਅਕਤੂਬਰ : ਜ਼ਿਲਾ ਅੰਮ੍ਰਿਤਸਰ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ ਅੰਤਰਰਾਸ਼ਟਰੀ…
View More ਅੰਤਰਰਾਸ਼ਟਰੀ ਹਥਿਆਰਾਂ ਅਤੇ ਨਸ਼ੇ ਦੀ ਸਮੱਗਲਿੰਗ ਕਰਨ ਵਾਲੇ 2 ਗ੍ਰਿਫ਼ਤਾਰTag: Breaking news punjab
2 ਸਾਲਾਂ ‘ਚ ਟਰਾਂਸਪੋਰਟ ਵਿਭਾਗ ਨੇ 27,500 ਡਰਾਈਵਰਾਂ ਨੂੰ ਸਿਖਲਾਈ ਦਿੱਤੀ : ਭੁੱਲਰ
ਚੰਡੀਗੜ੍ਹ 5 ਅਕਤੂਬਰ : ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ਵਜੋਂ ਸ਼ੁਰੂ ਕੀਤਾ ਗਿਆ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰਡੀਟੀਸੀ) ਮਲੇਰਕੋਟਲਾ ਹੁਣ ਸੂਬੇ ਦੇ ਡਰਾਈਵਿੰਗ ਖੇਤਰ ਵਿਚ…
View More 2 ਸਾਲਾਂ ‘ਚ ਟਰਾਂਸਪੋਰਟ ਵਿਭਾਗ ਨੇ 27,500 ਡਰਾਈਵਰਾਂ ਨੂੰ ਸਿਖਲਾਈ ਦਿੱਤੀ : ਭੁੱਲਰਸੂਬਾ ਸਰਕਾਰ ਨੇ ਫਿਰ ਆਪਣੀ ਵਿੱਤੀ ਕੁਸ਼ਲਤਾ ਤੇ ਪ੍ਰਬੰਧਨ ਦਾ ਕੀਤਾ ਪ੍ਰਦਰਸ਼ਨ : ਚੀਮਾ
ਰਾਜ ਨੇ 2025-26 ਦੇ ਪਹਿਲੇ 6 ਮਹੀਨਿਆਂ ਵਿਚ ਜੀ.ਐੱਸ.ਟੀ. ਸੰਗ੍ਰਹਿ ਵਿੱਚ ਇਤਿਹਾਸਕ 22.35% ਵਾਧਾ ਦਰਜ ਕੀਤਾ : ਵਿੱਤ ਮੰਤਰੀ ਚੰਡੀਗੜ੍ਹ, 5 ਅਕਤੂਬਰ : ਪੰਜਾਬ ਸਰਕਾਰ…
View More ਸੂਬਾ ਸਰਕਾਰ ਨੇ ਫਿਰ ਆਪਣੀ ਵਿੱਤੀ ਕੁਸ਼ਲਤਾ ਤੇ ਪ੍ਰਬੰਧਨ ਦਾ ਕੀਤਾ ਪ੍ਰਦਰਸ਼ਨ : ਚੀਮਾਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵਿਚ ਦੇਣ ਲਈ ਵਚਨਬੱਧ
ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਰਜ਼ੀ ਦਿੱਤੀ : ਡਾ. ਬਲਜੀਤ ਕੌਰ ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਭਗਵੰਤ…
View More ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵਿਚ ਦੇਣ ਲਈ ਵਚਨਬੱਧਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ’ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾਵੇਗਾ ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ…
View More ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆਅੱਜ ਤੋਂ ਪੰਜਾਬ ਵਿਚ ਤਿੰਨ ਦਿਨ ਭਾਰੀ ਮੀਂਹ ਦੀ ਚਿਤਾਵਨੀ
ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਨਾਲ ਹੜ੍ਹ ਆਉਣ ਦੀ ਸੰਭਾਵਨਾ ਚੰਡੀਗੜ੍ਹ, 5 ਅਕਤੂਬਰ : ਅੱਜ ਤੋਂ ਪੰਜਾਬ ਵਿਚ ਤਿੰਨ ਦਿਨ ਭਾਰੀ ਮੀਂਹ ਦੀ…
View More ਅੱਜ ਤੋਂ ਪੰਜਾਬ ਵਿਚ ਤਿੰਨ ਦਿਨ ਭਾਰੀ ਮੀਂਹ ਦੀ ਚਿਤਾਵਨੀਤਿੰਨ ਟਰੱਕਾਂ ਦੀ ਟੱਕਰ, 2 ਸਾਲ ਦੀ ਧੀ ਦੇ ਪਿਉ ਦੀ ਮੌਤ
ਬੀਤੇ ਸਾਲ ਹੀ ਪਰਿਵਾਰ ਨਾਲ ਆਇਆ ਸੀ ਕੈਨੇਡਾ ਓਸ਼ਾਵਾ, 5 ਅਕਤੂਬਰ : ਅਕਸਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਆਪਣੀ ਜਾਨ ਤੋਂ ਹੱਥ…
View More ਤਿੰਨ ਟਰੱਕਾਂ ਦੀ ਟੱਕਰ, 2 ਸਾਲ ਦੀ ਧੀ ਦੇ ਪਿਉ ਦੀ ਮੌਤਆਮ ਆਦਮੀ ਪਾਰਟੀ ਨੇ ਰਜਿੰਦਰ ਗੁਪਤਾ ਦੇ ਨਾਮ ‘ਤੇ ਲਾਈ ਮੋਹਰ
ਰਾਜ ਸਭਾ ਦੀ ਖਾਲੀ ਸੀਟ ਲਈ ਨੂੰ ਐਲਾਨਿਆ ਉਮੀਦਵਾਰ ਲੁਧਿਆਣਾ, 5 ਅਕਤੂਬਰ : ਆਮ ਆਦਮੀ ਪਾਰਟੀ ਨੇ ਟਰਾਈਡੈਂਟ ਗਰੁੱਪ ਦੇ ਮਾਲਕ ਰਜਿੰਦਰ ਗੁਪਤਾ ਨੂੰ ਖਾਲੀ…
View More ਆਮ ਆਦਮੀ ਪਾਰਟੀ ਨੇ ਰਜਿੰਦਰ ਗੁਪਤਾ ਦੇ ਨਾਮ ‘ਤੇ ਲਾਈ ਮੋਹਰਭਾਰੀ ਮੀਂਹ ਦੀ ਚਿਤਾਵਨੀ : ਭਾਖੜਾ ਡੈਮ ਦੇ ਫਲੱਡ 2-2 ਫੁੱਟ ਤੱਕ ਖੋਲ੍ਹੇ
ਨੰਗਲ, 4 ਅਕਤੂਬਰ : ਮੌਸਮ ਵਿਭਾਗ ਵਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਆਉਣ ਵਾਲੇ ਕੁਝ ਦਿਨਾ ਵਿਚ ਭਾਰੀ ਮੀਂਹ ਦੀ ਦਿੱਤੀ ਗਈ ਚਿਤਾਵਨੀ ਦੇ ਚਲਦਿਆਂ…
View More ਭਾਰੀ ਮੀਂਹ ਦੀ ਚਿਤਾਵਨੀ : ਭਾਖੜਾ ਡੈਮ ਦੇ ਫਲੱਡ 2-2 ਫੁੱਟ ਤੱਕ ਖੋਲ੍ਹੇ71 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕਰੇਗੀ ਸਰਕਾਰ
ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ‘ਚ ਮਾਣ ਮਹਿਸੂਸ ਕਰ ਰਹੀ : ਸਿੱਖਿਆ ਮੰਤਰੀ ਚੰਡੀਗੜ੍ਹ, 4 ਅਕਤੂਬਰ : ਪੰਜਾਬ ਦੇ ਸਕੂਲ ਸਿੱਖਿਆ…
View More 71 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕਰੇਗੀ ਸਰਕਾਰ