ਥਾਣਾ-ਏ ਡਵੀਜ਼ਨ ਅੰਮ੍ਰਿਤਸਰ ਵਿਖੇ ਤਾਇਨਾਤ ਸੀ ਏ.ਐਸ.ਆਈ. ਤਲਵਿੰਦਰ ਸਿੰਘ ਅੰਮ੍ਰਿਤਸਰ, 19 ਸਤੰਬਰ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ…
View More ਸਹਾਇਕ ਸਬ ਇੰਸਪੈਕਟਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂTag: Breaking news punjab
ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ : ਖੁੱਡੀਆਂ
ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ, 42 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਨੇ ਕੀਤਾ ਅਪਲਾਈ : ਖੇਤੀਬਾੜੀ ਮੰਤਰੀ ਚੰਡੀਗੜ੍ਹ,…
View More ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ : ਖੁੱਡੀਆਂਕੈਂਚੀ ਮਾਰ ਕੇ ਪਿਉ ਦਾ ਕੀਤਾ ਕਤਲ
ਫਤਿਹਗੜ੍ਹ ਸਾਹਿਬ, 19 ਸਤੰਬਰ : ਜ਼ਿਲਾ ਫਤਿਹਗੜ੍ਹ ਸਾਹਿਬ ਵਿਚ ਇਕ ਨੌਜਵਾਨ ਨੇ ਕੈਂਚੀ ਮਾਰ ਕੇ ਆਪਣੇ ਪਿਉ ਦਾ ਕਤਲ ਕਰ ਦਿੱਤਾ। ਰਣਜੀਤ ਕੌਰ ਵਾਸੀ ਪਿੰਡ…
View More ਕੈਂਚੀ ਮਾਰ ਕੇ ਪਿਉ ਦਾ ਕੀਤਾ ਕਤਲਗੈਂਗਸਟਰ ਹੈਪੀ ਜੱਟ ਦੇ ਨਸ਼ਾ ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼
25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ ਅੰਮ੍ਰਿਤਸਰ, 19 ਸਤੰਬਰ : ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ…
View More ਗੈਂਗਸਟਰ ਹੈਪੀ ਜੱਟ ਦੇ ਨਸ਼ਾ ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਮਿਸ਼ਨ ਚੜ੍ਹਦੀਕਲਾ ਵਿਚ ਸਾਥ ਦੇਣ ਦੀ ਕੀਤੀ ਅਪੀਲ
ਚੰਡੀਗੜ੍ਹ, 19 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੀ ਮਾਰ ਤੋਂ ਬਾਅਦ ਪੰਜਾਬ ਨੂੰ ਮੁੜ ਪੈਰਾਂ ‘ਤੇ ਖੜ੍ਹੇ ਕਰਨ ਲਈ ‘ਮਿਸ਼ਨ ਚੜ੍ਹਦੀਕਲਾ…
View More ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਮਿਸ਼ਨ ਚੜ੍ਹਦੀਕਲਾ ਵਿਚ ਸਾਥ ਦੇਣ ਦੀ ਕੀਤੀ ਅਪੀਲਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਕੀਤਾ ਵਿਰੋਧ
ਚੰਡੀਗੜ੍ਹ, 19 ਸਤੰਬਰ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ…
View More ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਕੀਤਾ ਵਿਰੋਧਗੁਰਦਾਸਪੁਰ ਦੀ ਧੀ ਸੋਨਮਪ੍ਰੀਤ ਕੌਰ ਕੈਨੇਡੀਅਨ ਪੁਲਸ ’ਚ ਹੋਈ ਭਰਤੀ
ਗੁਰਦਾਸਪੁਰ, 18 ਸਤੰਬਰ : ਗੁਰਦਾਸਪੁਰ ਨੇੜੇ ਗੋਤ ਪੋਕਰ ਪਿੰਡ ਦੀ ਰਹਿਣ ਵਾਲੀ ਸੋਨਮਪ੍ਰੀਤ ਕੌਰ ਨੇ ਕੈਨੇਡਾ ਵਿਚ ਆਪਣਾ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।…
View More ਗੁਰਦਾਸਪੁਰ ਦੀ ਧੀ ਸੋਨਮਪ੍ਰੀਤ ਕੌਰ ਕੈਨੇਡੀਅਨ ਪੁਲਸ ’ਚ ਹੋਈ ਭਰਤੀਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ ’ਤੇ ਹੋਇਆ ਭਰਵਾਂ ਸਵਾਗਤ
ਅੰਮ੍ਰਿਤਸਰ, 18 ਸਤੰਬਰ : ਨੌਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਾਸਾਮ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬੀਤੀ ਰਾਤ…
View More ਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ ’ਤੇ ਹੋਇਆ ਭਰਵਾਂ ਸਵਾਗਤਮਹਿਦੀਪੁਰ ਵਿਖੇ ਬੰਨ੍ਹ ਨੂੰ ਪੂਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਡੀਜ਼ਲ ਦੀ ਸਹਾਇਤਾ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਖ਼ੁਦ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਖੇਮਕਰਨ, 18 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ…
View More ਮਹਿਦੀਪੁਰ ਵਿਖੇ ਬੰਨ੍ਹ ਨੂੰ ਪੂਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਡੀਜ਼ਲ ਦੀ ਸਹਾਇਤਾਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਹੋਇਆ ਸੀ ਕਰੋੜਾਂ ਦਾ ਘੁਟਾਲਾ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਤਿੰਨ ਸਾਲਾਂ ਦੌਰਾਨ 6. 78 ਲੱਖ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਦਿੱਤਾ ਚੰਡੀਗੜ੍ਹ, 18 ਸਤੰਬਰ : ਕੈਬਨਿਟ ਮੰਤਰੀ ਡਾ. ਬਲਜੀਤ…
View More ਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਹੋਇਆ ਸੀ ਕਰੋੜਾਂ ਦਾ ਘੁਟਾਲਾ : ਡਾ. ਬਲਜੀਤ ਕੌਰ