ਸਰਕਾਰ ਪਹਿਲਾਂ ਹੀ ਮਨੁੱਖਾਂ ਅਤੇ ਜਾਨਵਰਾਂ ਵਿਚ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਕਰ ਰਹੀ ਵਿਆਪਕ ਯਤਨ : ਭਗਵੰਤ ਮਾਨ ਚੰਡੀਗੜ੍ਹ 17 ਸਤੰਬਰ : ਪੰਜਾਬ…
View More ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮਨੁੱਖੀ ਸਿਹਤ ਤੇ ਪਸ਼ੂਆਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਹਦਾਇਤਾਂTag: Breaking news punjab
ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜਾਂ ਦਾ ਨਿਰੀਖਣ
ਚੰਡੀਗੜ੍ਹ, 17 ਸਤੰਬਰ : ਪੰਜਾਬ ਸਰਕਾਰ ਨੇ ਸੂਬੇ ਵਿਚ ਹੜ੍ਹਾਂ ਕਾਰਨ ਪਿੰਡਾਂ ਵਿਚ ਫੈਲੀ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਬਿਮਾਰੀਆਂ ਦੇ ਫੈਲਾਅ…
View More ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜਾਂ ਦਾ ਨਿਰੀਖਣਪੰਜਾਬ ਉਨ੍ਹਾਂ ਦਾ ਪਰਿਵਾਰ, ਪਰਿਵਾਰ ਦੀ ਸਿਹਤ ਲਈ ਉਹ ਵਚਨਬੱਧ : ਮੁੱਖ ਮੰਤਰੀ ਮਾਨ
ਲੋਕਾਂ ਨੂੰ ਸਥਿਤੀ ਤੋਂ ਜਾਣੂ ਕਰਵਾਉਣ ਲਈ ਸਿਹਤ ਡੇਟਾ ਰੋਜ਼ਾਨਾ ਸ਼ਾਮ 6 ਵਜੇ ਜਨਤਕ ਕੀਤਾ ਜਾਵੇਗਾ ਚੰਡੀਗੜ੍ਹ, 17 ਸਤੰਬਰ : ਪੰਜਾਬ ਵਿਚ ਆਏ ਹੜ੍ਹਾਂ ਕਾਰਨ…
View More ਪੰਜਾਬ ਉਨ੍ਹਾਂ ਦਾ ਪਰਿਵਾਰ, ਪਰਿਵਾਰ ਦੀ ਸਿਹਤ ਲਈ ਉਹ ਵਚਨਬੱਧ : ਮੁੱਖ ਮੰਤਰੀ ਮਾਨਜ਼ਿਲਾ ਸੰਗਰੂਰ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
1354166 ਮੀਟ੍ਰਿਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖ਼ਤਾ : ਡਿਪਟੀ ਕਮਿਸ਼ਨਰ – ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਬਣਾਏ ਸੰਗਰੂਰ, 16…
View More ਜ਼ਿਲਾ ਸੰਗਰੂਰ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ 4 ਵਿਅਕਤੀਆਂ ਨੂੰ ਲੱਗਾ ਕਰੰਟ
ਇਕ ਸੇਵਾਦਾਰ ਦੀ ਮੌਤ, ਤਿੰਨ ਦੀ ਹਾਲਤ ਗੰਭੀਰ ਲੁਧਿਆਣਾ, 16 ਸਤੰਬਰ : ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਸਿਨੇਮਾ ਨੇੜੇ ਧਰਮਪੁਰਾ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ…
View More ਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ 4 ਵਿਅਕਤੀਆਂ ਨੂੰ ਲੱਗਾ ਕਰੰਟਮੋਬਾਈਲ ਟਾਵਰਾਂ ਤੋਂ ਸਾਮਾਨ ਚੋਰੀ ਕਰਨ ਵਾਲੇ 6 ਗ੍ਰਿਫਤਾਰ
ਕਰੀਬ 12 ਲੱਖ ਦੇ 6 ਬੀ. ਟੀ. ਐੱਸ. ਕਾਰਡ ਅਤੇ ਹੋਰ ਸਾਮਾਨ ਬਰਾਮਦ ਮੋਗਾ, 16 ਸਤੰਬਰ : ਮੋਗਾ ਪੁਲਸ ਵੱਲੋਂ ਗਲਤ ਅਨਸਰਾਂ ਅਤੇ ਚੋਰੀ ਕਰਨ…
View More ਮੋਬਾਈਲ ਟਾਵਰਾਂ ਤੋਂ ਸਾਮਾਨ ਚੋਰੀ ਕਰਨ ਵਾਲੇ 6 ਗ੍ਰਿਫਤਾਰਕਿਸਾਨ ਜਥੇਬੰਦੀਆਂ ਨੇ ਘੇਰਿਆ ਪੁਲਸ ਥਾਣਾ ਠੁੱਲੀਵਾਲ
ਝਗੜੇ ਦੇ ਮਾਮਲੇ ’ਚ ਔਰਤਾਂ ਦੀ ਗ੍ਰਿਫਤਾਰੀ ’ਤੇ ਰੋਸ, ਪੁਲਿਸ ਨੇ ਰਿਹਾਅ ਕੀਤੀਆਂ ਮਹਿਲ ਕਲਾਂ, 16 ਸਤੰਬਰ : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ…
View More ਕਿਸਾਨ ਜਥੇਬੰਦੀਆਂ ਨੇ ਘੇਰਿਆ ਪੁਲਸ ਥਾਣਾ ਠੁੱਲੀਵਾਲਬਠਿੰਡਾ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਸੰਮਨ ਜਾਰੀ, ਸੁਣਵਾਈ 29 ਨੂੰ ਹੋਵੇਗੀ
ਬਜ਼ੁਰਗ ਕਿਸਾਨ ਔਰਤ ’ਤੇ ਇਤਰਾਜ਼ਯੋਗ ਟਿੱਪਣੀ ਦਾ ਮਾਮਲਾ ਬਠਿੰਡਾ, 16 ਸਤੰਬਰ :-ਕਿਸਾਨ ਅੰਦੋਲਨ ਦੌਰਾਨ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ’ਤੇ ਇਤਰਾਜ਼ਯੋਗ…
View More ਬਠਿੰਡਾ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਸੰਮਨ ਜਾਰੀ, ਸੁਣਵਾਈ 29 ਨੂੰ ਹੋਵੇਗੀਸ਼ਹੀਦੀ ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਮੱਧ ਪ੍ਰਦੇਸ਼ ਲਈ ਰਵਾਨਾ
ਅੰਮ੍ਰਿਤਸਰ,ਜਬਲਪੁਰ, 16 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ…
View More ਸ਼ਹੀਦੀ ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਮੱਧ ਪ੍ਰਦੇਸ਼ ਲਈ ਰਵਾਨਾਕੰਚਨ ਕੁਮਾਰੀ ਕਤਲ ਕੇਸ : ਪੁਲਸ ਵੱਲੋਂ ਜਸਪ੍ਰੀਤ ਤੇ ਨਿਮਰਤਜੀਤ ਦਾ ਚਲਾਨ ਪੇਸ਼
ਬਠਿੰਡਾ,16 ਸਤੰਬਰ : ਮਸ਼ਹੂਰ ਇੰਟਰਨੈੱਟ ਇਨਫੂਲੈਂਸਰ ਕੰਚਨ ਕੁਮਾਰੀ ਉਰਫ ਭਾਬੀ ਕਮਲ ਕੌਰ ਕਤਲ ਕੇਸ ’ਚ ਪੁਲਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਵਿਰੁੱਧ ਅਦਾਲਤ ’ਚ…
View More ਕੰਚਨ ਕੁਮਾਰੀ ਕਤਲ ਕੇਸ : ਪੁਲਸ ਵੱਲੋਂ ਜਸਪ੍ਰੀਤ ਤੇ ਨਿਮਰਤਜੀਤ ਦਾ ਚਲਾਨ ਪੇਸ਼