ਬਟਾਲਾ, 16 ਅਗਸਤ : ਬਟਾਲਾ ਦੇ ਪਿੰਡ ਚੰਦੂ ਸੂਜਾ ਦੇ ਇੱਕ ਭੱਠੇ ਦੇ ਖੱਡੇ ਨਜ਼ਦੀਕ ਖੇਡਦਿਆਂ ਮਾਸੂਮ ਭੈਣ ਭਰਾ ਦਾ ਪੈਰ ਤਿਲਕ ਗਿਆ ਅਤੇ ਉਹ…
View More ਪਾਣੀ ਨਾਲ ਭਰੇ ਖੱਡੇ ‘ਚ ਡਿੱਗਣ ਕਾਰਨ ਮਾਸੂਮ ਭੈਣ-ਭਰਾ ਦੀ ਮੌਤTag: Breaking news punjab
ਕਿਸ਼ਤਵਾੜ ਵਿਚ ਬੱਦਲ ਫਟਣ ਤੋਂ ਬਾਅਦ ਲਾਪਤਾ ਜਲੰਧਰ ਦੀਆਂ 2 ਕੁੜੀਆਂ ਲਾਪਤਾ
ਹੜ੍ਹ ਵਿਚ ਵਹਿ ਜਾਣ ਦਾ ਸ਼ੱਕ ਜਲੰਧਰ, 16 ਅਗਸਤ : ਜੰਮੂ ਦੇ ਜ਼ਿਲਾ ਕਿਸ਼ਤਵਾੜ ਵਿਚ ਮਚੈਲ ਮਾਤਾ ਯਾਤਰਾ ਰੂਟ ‘ਤੇ ਚਿਸ਼ੋਟੀ ਵਿਚ 2 ਦਿਨ ਪਹਿਲਾਂ…
View More ਕਿਸ਼ਤਵਾੜ ਵਿਚ ਬੱਦਲ ਫਟਣ ਤੋਂ ਬਾਅਦ ਲਾਪਤਾ ਜਲੰਧਰ ਦੀਆਂ 2 ਕੁੜੀਆਂ ਲਾਪਤਾਪੁਲਿਸ ਨਾਲ ਮੁਕਾਬਲੇ ’ਚ ਲੋੜੀਂਦਾ ਗੈਂਗਸਟਰ ਜ਼ਖ਼ਮੀ
ਗੈਂਗਸਟਰ ਵੱਲੋਂ ਕੀਤੀ ਗਈ ਗੋਲੀਬਾਰੀ ‘ਚ 2 ਨੌਜਵਾਨ ਗੰਭੀਰ ਜ਼ਖਮੀ ਅੰਮ੍ਰਿਤਸਰ, 16 ਅਗਸਤ : ਜ਼ਿਲਾ ਅੰਮ੍ਰਿਤਸਰ ਦੇ ਕਸਬਾ ਛੇਹਰਟਾ ਇਲਾਕੇ ਦੀ ਧੱਕਾ ਕਲੋਨੀ ‘ਚ ਅੱਜ…
View More ਪੁਲਿਸ ਨਾਲ ਮੁਕਾਬਲੇ ’ਚ ਲੋੜੀਂਦਾ ਗੈਂਗਸਟਰ ਜ਼ਖ਼ਮੀਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਖ਼ਤਮ
ਮੁੱਖ ਸਕੱਤਰ ਨਾਲ ਬੈਠਕ ਤੋਂ ਬਾਅਦ ਪੱਤਰ ਕੀਤਾ ਜਾਰੀ ਚੰਡੀਗੜ੍ਹ, 16 ਅਗਸਤ : ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਖ਼ਤਮ ਹੋ ਗਈ ਹੈ।…
View More ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਖ਼ਤਮਅੰਮ੍ਰਿਤਸਰ-ਦਿੱਲੀ ਸ਼ਤਾਬਦੀ ਟ੍ਰੇਨ ’ਚ ਬੰਬ ਦੀ ਅਫਵਾਹ
ਚੱਪਾ-ਚੱਪਾ ਖੰਗਾਲਿਆ ਅੰਮ੍ਰਿਤਸਰ, 16 ਅਗਸਤ : ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿਚ ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ-ਦਿੱਲੀ ਸ਼ਤਾਬਦੀ…
View More ਅੰਮ੍ਰਿਤਸਰ-ਦਿੱਲੀ ਸ਼ਤਾਬਦੀ ਟ੍ਰੇਨ ’ਚ ਬੰਬ ਦੀ ਅਫਵਾਹਸਿਸੋਦੀਆ ਦਾ ਬਿਆਨ ਪੰਜਾਬ ਦੇ ਇਤਿਹਾਸਕ ਖਾਸੇ ਨੂੰ ਪਲੀਤ ਕਰਨ ਵਾਲਾ : ਧਾਮੀ
ਅੰਮ੍ਰਿਤਸਰ, 16 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੇ ਆਗੂ ਮੁਨੀਸ਼ ਸਿਸੋਦੀਆ ਵੱਲੋਂ ਪੰਜਾਬ ਅੰਦਰ…
View More ਸਿਸੋਦੀਆ ਦਾ ਬਿਆਨ ਪੰਜਾਬ ਦੇ ਇਤਿਹਾਸਕ ਖਾਸੇ ਨੂੰ ਪਲੀਤ ਕਰਨ ਵਾਲਾ : ਧਾਮੀਵਿਧਾਇਕ ਪੰਡੋਰੀ ਦੇ ਜੱਦੀ ਘਰ ਦੀ ਕੰਧ ’ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ
ਮਹਿਲ ਕਲਾਂ, 16 ਅਗਸਤ : ਜ਼ਿਲਾ ਬਰਨਾਲਾ ਵਿਚ ਆਜ਼ਾਦੀ ਦਿਹਾੜੇ ਤੋਂ ਇਕ ਰਾਤ ਪਹਿਲਾਂ 14 ਅਗਸਤ ਦੀ ਰਾਤ ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਪੰਡੋਰੀ…
View More ਵਿਧਾਇਕ ਪੰਡੋਰੀ ਦੇ ਜੱਦੀ ਘਰ ਦੀ ਕੰਧ ’ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇਡੀ. ਜੇ. ਚਲਾਉਣ ਨੂੰ ਲੈ ਕੇ ਬਾਊਂਸਰ ’ਤੇ ਫਾਇਰਿੰਗ, ਬਾਂਹ ਵਿਚ ਲੱਗੀ ਗੋਲੀ
ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਪਟਿਆਲਾ, 16 ਅਗਸਤ : ਜ਼ਿਲਾ ਪਟਿਆਲਾ ਵਿਚ ਥਾਣਾ ਸਿਵਲ ਲਾਈਨ ਦੇ ਅਧੀਨ ਪੈਂਦੇ ਗਰੈਂਡ ਪਾਰਕ ਦੇ ਸਾਹਮਣੇ…
View More ਡੀ. ਜੇ. ਚਲਾਉਣ ਨੂੰ ਲੈ ਕੇ ਬਾਊਂਸਰ ’ਤੇ ਫਾਇਰਿੰਗ, ਬਾਂਹ ਵਿਚ ਲੱਗੀ ਗੋਲੀਸਕੂਟਰੀ ਦੀ ਟੱਕਰ ਨੂੰ ਲੈ ਕੇ ਹੋਈ ਲੜਾਈ ਨੇ ਖੂਨੀ ਟਕਰਾਅ ਦਾ ਰੂਪ ਧਾਰਿਆ
ਦਰਜਨ ਭਰ ਨੌਜਵਾਨਾਂ ਨੇ ਜੀਜਾ-ਸਾਲਿਆਂ ਨੂੰ ਹਥਿਆਰਾਂ ਨਾਲ ਕੀਤਾ ਜ਼ਖਮੀ ਅਬੋਹਰ, 16 ਅਗਸਤ : ਸ਼ਹਿਰ ਅਬੋਹਰ ਨੇੜਲੇ ਪਿੰਡ ਸੀਡ ਫਾਰਮ ’ਚ ਨੌਜਵਾਨਾਂ ਦੀ ਸਕੂਟਰੀ ਦੇ…
View More ਸਕੂਟਰੀ ਦੀ ਟੱਕਰ ਨੂੰ ਲੈ ਕੇ ਹੋਈ ਲੜਾਈ ਨੇ ਖੂਨੀ ਟਕਰਾਅ ਦਾ ਰੂਪ ਧਾਰਿਆਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅਰਦਾਸ ਸਮਾਗਮ
ਅੰਮ੍ਰਿਤਸਰ, 16 ਅਗਸਤ :-1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ…
View More ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅਰਦਾਸ ਸਮਾਗਮ