ਜਨਰਲ ਇਜਲਾਸ ਦੇ ਇਤਿਹਾਸਕ ਪਲਾਂ ਦੇ ਗਵਾਹ ਬਣਨ ਲਈ ਜ਼ਰੂਰ ਆਪਣੀ ਹਾਜ਼ਰੀ ਯਕੀਨੀ ਬਣਾਉਣ ਅੰਮ੍ਰਿਤਸਰ, 9 ਅਗਸਤ : 2 ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਦੀ…
View More ਭਰਤੀ ਕਮੇਟੀ ਮੈਂਬਰਾਂ ਦੀ ਸਮੂਹ ਡੈਲੀਗੇਟਾਂ ਨੂੰ ਅਪੀਲTag: Breaking news punjab
ਗੁਰੂਘਰ ਵਿਚ ਸੇਵਾ ਕਰਨਾ ਹਰ ਸਿੱਖ ਲਈ ਮਾਣ ਦੀ ਗੱਲ : ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ , 9 ਅਗਸਤ : ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਗੁਰਦੁਆਰਾ ਸੀਸਗੰਜ…
View More ਗੁਰੂਘਰ ਵਿਚ ਸੇਵਾ ਕਰਨਾ ਹਰ ਸਿੱਖ ਲਈ ਮਾਣ ਦੀ ਗੱਲ : ਹਰਜੋਤ ਬੈਂਸ435 ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ : ਡਾ. ਬਲਜੀਤ ਕੌਰ
ਸਤੰਬਰ ਤੋਂ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ, 9 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ…
View More 435 ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ : ਡਾ. ਬਲਜੀਤ ਕੌਰਵਿੱਤ ਮੰਤਰੀ ਚੀਮਾ ਨੇ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਵਾਂ ਦਾ ਦਿੱਤਾ ਵੇਰਵਾ
ਕਿਹਾ-ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ’ਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ ਚੰਡੀਗੜ੍ਹ, 9 ਅਗਸਤ : ਪੰਜਾਬ ਦੇ ਵਿੱਤ ਮੰਤਰੀ…
View More ਵਿੱਤ ਮੰਤਰੀ ਚੀਮਾ ਨੇ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਵਾਂ ਦਾ ਦਿੱਤਾ ਵੇਰਵਾਅਕਾਲੀ ਸਰਕਾਰ ਆਉਂਦਿਆ ਹੀ ਸਕੀਮਾਂ ਦੀ ਲਗਾਵਾਂਗੇ ਝੜੀਆਂ : ਸੁਖਬੀਰ ਬਾਦਲ
ਪੰਜਾਬ ਦੀਆਂ ਜੇਲਾਂ ‘ਚ ਨਹੀਂ ਮਿਲਣਗੇ ਬੰਦੀ ਸਿੰਘ ਬਾਬਾ ਬਕਾਲਾ ਸਾਹਿਬ, 9 ਅਗਸਤ : ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ…
View More ਅਕਾਲੀ ਸਰਕਾਰ ਆਉਂਦਿਆ ਹੀ ਸਕੀਮਾਂ ਦੀ ਲਗਾਵਾਂਗੇ ਝੜੀਆਂ : ਸੁਖਬੀਰ ਬਾਦਲਟਰੈਕਟਰ ਪਲਟਿਆ, ਇਕ ਨੌਜਵਾਨ ਦੀ ਮੌਤ, ਤਿੰਨ ਜ਼ਖਮੀ
ਰੱਖੜ ਪੁੰਨਿਆ ਮੇਲੇ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਟਰੈਕਟਰ ਉਪਰ ਸਵਾਰ ਹੋ ਕੇ ਜਾ ਰਹੀ ਸੀ ਨੌਜਵਾਨ ਬਟਾਲਾ, 9 ਅਗਸਤ : ਪਿੰਡ ਬੂੜੇ ਨੰਗਲ ਦੇ…
View More ਟਰੈਕਟਰ ਪਲਟਿਆ, ਇਕ ਨੌਜਵਾਨ ਦੀ ਮੌਤ, ਤਿੰਨ ਜ਼ਖਮੀਵਿਧਾਇਕ ਖਹਿਰਾ ਦਾ ਸਾਬਕਾ ਪੀ. ਐੱਸ. ਓ. 5 ਦਿਨਾਂ ਦੇ ਰਿਮਾਂਡ ‘ਤੇ
ਡਰੱਗ ਸਮੱਗਲਿੰਗ ਮਾਮਲੇ ‘ਚ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗਿਆ ਗ੍ਰਿਫਤਾਰ ਫਾਜ਼ਿਲਕਾ, 9 ਅਗਸਤ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਨਿੱਜੀ ਸੁਰੱਖਿਆ…
View More ਵਿਧਾਇਕ ਖਹਿਰਾ ਦਾ ਸਾਬਕਾ ਪੀ. ਐੱਸ. ਓ. 5 ਦਿਨਾਂ ਦੇ ਰਿਮਾਂਡ ‘ਤੇਭੈਣਾਂ ਨੇ ਜੇਲ ਵਿਚ ਬੰਦ ਭਰਾਵਾਂ ਨੂੰ ਬੰਨ੍ਹੀ ਰੱਖੜੀ
ਬਰਨਾਲਾ, 9 ਅਗਸਤ : ਰੱਖੜੀ ਦੇ ਤਿਉਹਾਰਨੂੰ ਲੈ ਕੇ ਜ਼ਿਲਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਜੇਲ ‘ਚ ਬੰਦ…
View More ਭੈਣਾਂ ਨੇ ਜੇਲ ਵਿਚ ਬੰਦ ਭਰਾਵਾਂ ਨੂੰ ਬੰਨ੍ਹੀ ਰੱਖੜੀਲਕਸ਼ਮੀ ਕਾਂਤਾ ਚਾਵਲਾ ਨੇ ਫੌਜ ਦੇ ਜਵਾਨਾਂ ਨੂੰ ਰੱਖੜੀ ਬੰਨ੍ਹੀ
ਉਨ੍ਹਾਂ ਦੀ ਸਿਹਤਯਾਬੀ ਅਤੇ ਲੰਮੀ ਉਮਰ ਦੀ ਕਾਮਨਾ ਕਰਦੇ ਅੰਮ੍ਰਿਤਸਰ, 9 ਅਗਸਤ : ਰੱਖੜੀ ਦੇ ਤਿਉਹਾਰ ਮੌਕੇ ਅੱਜ ਅੰਮ੍ਰਿਤਸਰ ਅਟਾਰੀ ਵਾਹਗਾ ਸਰਹੱਦ ’ਤੇ ਬੀਜੇਪੀ ਦੀ…
View More ਲਕਸ਼ਮੀ ਕਾਂਤਾ ਚਾਵਲਾ ਨੇ ਫੌਜ ਦੇ ਜਵਾਨਾਂ ਨੂੰ ਰੱਖੜੀ ਬੰਨ੍ਹੀਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਨੇ ਐਂਟੀ ਡਰੋਨ ਸਿਸਟਮ ਕੀਤਾ ਲਾਂਚ
ਸਰਹੱਦ ਦੇ ਪਾਰ ਤੋਂ ਆਉਣ ਵਾਲੇ ਡਰੋਨਾਂ ਤੇ ਨਸ਼ਾ ਤਸਕਰਾਂ ’ਤੇ ਬਾਜ਼ ਅੱਖ ਰੱਖੇਗਾ। ਤਰਨਤਾਰਨ, 9 ਅਗਸਤ – ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਕਨਵੀਨਰ…
View More ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਨੇ ਐਂਟੀ ਡਰੋਨ ਸਿਸਟਮ ਕੀਤਾ ਲਾਂਚ