ਐੱਨ.ਡੀ,.ਆਰ.ਐੱਫ. ਟੀਮ ਤੇ ਏਅਰਫੋਰਸ ਦੇ ਹੈਲੀਕਪਟਰ ਦੀ ਮੱਦਦ ਨਾਲ ਕੱਢੀ ਪਠਾਨਕੋਟ, 30 ਅਗਸਤ : ਬੀਤੇ ਚਾਰ ਦਿਨ ਪਹਿਲਾਂ ਰਾਵੀ ਦਰਿਆ ਵਿਚ ਆਏ ਹੜ੍ਹ ਕਾਰਨ ਫ਼ਲੱਡ…
View More ਰਾਵੀ ਦਰਿਆ ਦੇ ਫਲੱਡ ਗੇਟਾਂ ’ਚ ਫਸੀ ਸਿੰਚਾਈ ਵਿਭਾਗ ਦੇ ਮੁਲਾਜ਼ਮ ਦੀ ਲਾਸ਼Tag: Breaking news punjab
ਸਿਨਹਾ ਤੇ ਕ੍ਰਿਸ਼ਨ ਕੁਮਾਰ ਨੇ ਰਾਵੀ ਦਰਿਆ ਦੇ ਮਕੌੜਾ ਪੱਤਣ ਦਾ ਕੀਤਾ ਦੌਰਾ
ਹੜ੍ਹ ਕਾਰਨ ਟੁੱਟੇ ਧੁੱਸੀ ਬੰਨ੍ਹ ਨੂੰ ਪੂਰੇ ਜਾਣ ਦੇ ਕੰਮ ਦਾ ਲਿਆ ਜਾਇਜਾ ਗੁਰਦਾਸਪੁਰ, 30 ਅਗਸਤ : ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਤੇ ਜਲ…
View More ਸਿਨਹਾ ਤੇ ਕ੍ਰਿਸ਼ਨ ਕੁਮਾਰ ਨੇ ਰਾਵੀ ਦਰਿਆ ਦੇ ਮਕੌੜਾ ਪੱਤਣ ਦਾ ਕੀਤਾ ਦੌਰਾਬਿਪਤਾ ਦੀ ਘੜੀ ਵਿਚ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ : ਅਮਨ ਅਰੋੜਾ
ਕੈਬਨਿਟ ਮੰਤਰੀ ਦੀ ਹਾਜ਼ਰੀ ਵਿਚ ਹਲਕਾ ਸੁਨਾਮ ਤੋਂ ਰਾਹਤ ਸਮੱਗਰੀ ਦੇ 11 ਟਰੱਕ ਰਵਾਨਾ ਸੁਨਾਮ, 30 ਅਗਸਤ ; ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ…
View More ਬਿਪਤਾ ਦੀ ਘੜੀ ਵਿਚ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ : ਅਮਨ ਅਰੋੜਾਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰ
ਇਕ ਗਲੋਕ ਪਿਸਤੌਲ, 13 ਜ਼ਿੰਦਾ ਕਾਰਤੂਸ ਅਤੇ 2 ਖਾਲੀ ਖੋਲ ਬਰਾਮਦ ਅੰਮ੍ਰਿਤਸਰ, 30 ਅਗਸਤ : ਅੰਮ੍ਰਿਤਸਰ ਪੁਲਿਸ ਨੇ ਇਕ ਵੱਡੀ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ…
View More ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰਘੱਗਰ ਦਾ ਪਾਣੀ ਪੱਧਰ 70,000 ਕਿਊਸਿਕ ਨੂੰ ਪਾਰ, ਅਲਰਟ ਜਾਰੀ
ਬਾਰਿਸ਼ ਕਾਰਨ ਫੇਜ਼-11 ਦੇ ਕਈ ਇਲਾਕੇ ਪਾਣੀ ਵਿਚ ਡੁੱਬੇ ਮੋਹਾਲੀ, 29 ਅਗਸਤ : ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਹੁਣ…
View More ਘੱਗਰ ਦਾ ਪਾਣੀ ਪੱਧਰ 70,000 ਕਿਊਸਿਕ ਨੂੰ ਪਾਰ, ਅਲਰਟ ਜਾਰੀਉਤਰਾਖੰਡ ਵਿਚ ਫਿਰ ਫਟਿਆ ਬੱਦਲ, 8 ਲੋਕਾਂ ਦੀ ਮੌਤ
8 ਲੋਕ ਲਾਪਤਾ, ਮਲਬੇ ਕਾਰਨ ਕਈ ਪਰਿਵਾਰ ਆਪਣੇ ਘਰਾਂ ਵਿਚ ਫਸੇ ਚਮੋਲੀ, 29 ਅਗਸਤ: ਉਤਰਾਖੰਡ ਵਿੱਚ ਤਬਾਹੀ ਦਾ ਦੌਰ ਖਤਮ ਹੋਣ ਦਾ ਨਾਮ ਨਹੀਂ ਲੈ…
View More ਉਤਰਾਖੰਡ ਵਿਚ ਫਿਰ ਫਟਿਆ ਬੱਦਲ, 8 ਲੋਕਾਂ ਦੀ ਮੌਤਕੈਨੇਡਾ ਵਿਚ ਭੈਣ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਮੌਤ
ਦੋ ਮਹੀਨੇ ਪਹਿਲਾਂ ਆਪਣੀ ਭੈਣ ਕੋਲ ਗਿਆ ਸੀ ਵਿਦੇਸ਼ ਬ੍ਰਿਟਿਸ਼ ਕੋਲੰਬੀਆ, 29 ਅਗਸਤ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ…
View More ਕੈਨੇਡਾ ਵਿਚ ਭੈਣ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਮੌਤਸ਼ਹੀਦੀ ਨਗਰ ਕੀਰਤਨ ਰਾਂਚੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ
ਅੰਮ੍ਰਿਤਸਰ, ਰਾਂਚੀ, 28 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ…
View More ਸ਼ਹੀਦੀ ਨਗਰ ਕੀਰਤਨ ਰਾਂਚੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾਭਾਰਤੀ ਫੌਜ ਦੇ ਹੈਲੀਕਾਪਟਰ ਰਾਹੀਂ ਏਅਰਲਿਫਟ ਕੀਤੇ ਪਾਣੀ ’ਚ ਫਸੇ ਲੋਕ
– ਮੁੱਖ ਮੰਤਰੀ ਦੇ ਹੈਲੀਕਾਪਟਰ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪਹੁੰਚਾਈ ਰਾਹਤ ਸਮੱਗਰੀ ਗੁਰਦਾਸਪੁਰ, 28 ਅਗਸਤ : ਗੁਰਦਾਸਪੁਰ ਜ਼ਿਲੇ ਅੰਦਰ ਆਏ ਹੜ੍ਹ ਕਾਰਨ ਅੱਜ ਵੀ…
View More ਭਾਰਤੀ ਫੌਜ ਦੇ ਹੈਲੀਕਾਪਟਰ ਰਾਹੀਂ ਏਅਰਲਿਫਟ ਕੀਤੇ ਪਾਣੀ ’ਚ ਫਸੇ ਲੋਕਅਕਾਲੀ ਵਰਕਰਾਂ ਦੇ ਸੰਘਰਸ਼ ਸਦਕਾ ਲੈਂਡ ਪੂਲਿੰਗ ਸਕੀਮ ਰੱਦ ਹੋਈ : ਬਾਦਲ
ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਸ਼ੁਕਰਾਨੇ ਦੀ ਅਰਦਾਸ ਅੰਮ੍ਰਿਤਸਰ, 28 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ…
View More ਅਕਾਲੀ ਵਰਕਰਾਂ ਦੇ ਸੰਘਰਸ਼ ਸਦਕਾ ਲੈਂਡ ਪੂਲਿੰਗ ਸਕੀਮ ਰੱਦ ਹੋਈ : ਬਾਦਲ