10 ਤੋਂ 15 ਦਿਨਾਂ ਵਿਚ ਆਵੇਗੀ ਰਿਪੋਰਟ ਲੁਧਿਆਣਾ, 24 ਜੁਲਾਈ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਜੀਵਨਜੋਤ-2 ਤਹਿਤ ਲੁਧਿਆਣਾ ’ਚ ਪਿਛਲੇ ਦਿਨੀਂ ਫੜੇ…
View More ਭੀਖਣ ਮੰਗਣ ਵਾਲੇ 8 ਬੱਚਿਆਂ ਦੇ ਲਏ ਡੀ. ਐੱਨ. ਏ. ਸੈਂਪਲTag: Breaking news punjab
ਅਸੰਤੁਲਿਤ ਕਾਰ ਸਰਹਿੰਦ ਨਹਿਰ ’ਚ ਡਿੱਗੀ
ਕਾਰ ’ਚ ਇੱਕੋ ਪਰਿਵਾਰ ਦੇ 11 ਮੈਂਬਰ ਸੀ ਸਵਾਰ ਰਾਹਗੀਰਾਂ ਅਤੇ ਪੁਲਸ ਮੁਲਜ਼ਮਾਂ ਨੇ ਲੋਕਾਂ ਨੂੰ ਨਹਿਰ ’ਚੋਂ ਕੱਢਿਆ ਬਠਿੰਡਾ, 23 ਜੁਲਾਈ :-ਬੁੱਧਵਾਰ ਸਰਹਿੰਦ ਨਹਿਰ…
View More ਅਸੰਤੁਲਿਤ ਕਾਰ ਸਰਹਿੰਦ ਨਹਿਰ ’ਚ ਡਿੱਗੀਨਸ਼ਾ ਸਮੱਗਲਰਾਂ ਨੂੰ ਫੜਣ ਗਏ ਪੁਲਸ ਮੁਲਾਜ਼ਮਾਂ ’ਤੇ ਹਮਲਾ
ਇਕ ਏ. ਐੱਸ. ਆਈ. ਤੇ ਇਕ ਪੁਲਸ ਕਾਂਸਟੇਬਲ ਸਮੇਤ 5 ਜ਼ਖਮੀ ਪੁਲਸ ਨੇ ਆਪਣੇ ਬਚਾਅ ਲਈ ਚਲਾਈਆਂ ਗੋਲੀਆਂ, 24 ਖਿਲਾਫ ਮਾਮਲਾ ਦਰਜ ਦਸੂਹਾ, 23 ਜੁਲਾਈ…
View More ਨਸ਼ਾ ਸਮੱਗਲਰਾਂ ਨੂੰ ਫੜਣ ਗਏ ਪੁਲਸ ਮੁਲਾਜ਼ਮਾਂ ’ਤੇ ਹਮਲਾਵਿਦੇਸ਼ ਨਾ ਭੇਜਣ ’ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ
ਘਰ ਗਹਿਣੇ ਰੱਖ ਕੇ ਏਜੰਟ ਨੂੰ ਦਿੱਤੇ ਸਨ ਪੈਸੇ ਅੰਮ੍ਰਿਤਸਰ, 23 ਜੁਲਾਈ :– ਜ਼ਿਲਾ ਅੰਮ੍ਰਿਤਸਰ ਵਿਚ ਵਿਦੇਸ਼ ਨਾ ਭੇਜਣ ’ਤੇ ਇਕ ਨੌਜਵਾਨ ਨੇ ਖੁਦਕੁਸ਼ੀ ਕਰ…
View More ਵਿਦੇਸ਼ ਨਾ ਭੇਜਣ ’ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ12000 ਰੁਪਏ ਰਿਸ਼ਵਤ ਲੈਂਦਾ ਏ. ਐੱਸ. ਆਈ. ਅੜਿੱਕੇ
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਸੰਗਰੂਰ, 23 ਜੁਲਾਈ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ…
View More 12000 ਰੁਪਏ ਰਿਸ਼ਵਤ ਲੈਂਦਾ ਏ. ਐੱਸ. ਆਈ. ਅੜਿੱਕੇਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਗ੍ਰਿਫ਼ਤਾਰ
8 ਪਿਸਤੌਲਾਂ ਅਤੇ ਮੈਗਜ਼ੀਨ ਜ਼ਬਤ ਅੰਮ੍ਰਿਤਸਰ, 23 ਜੁਲਾਈ : ਪੰਜਾਬ ਵਿਚ ਹਥਿਆਰਾਂ ਦੀ ਸਮੱਗਲਿੰਗ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਪੁਲਿਸ ਅਤੇ…
View More ਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਗ੍ਰਿਫ਼ਤਾਰਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਵਾਇਰ ਕੀਤੇ ਘਰਾਂ ’ਤੇ ਚੱਲਿਆ ‘ਪੀਲਾ ਪੰਜਾ’
ਪਿੰਡ ਦੁੱਨੇਕੇ ਪੁਲਸ ਛਾਉਣੀ ’ਚ ਤਬਦੀਲ, ਪੀੜਤ ਬੋਲੇ-ਮਾਣਯੋਗ ਅਦਾਲਤ ਦੇ ਸਟੇਅ ਆਰਡਰਾਂ ਦੀ ਕੀਤੀ ਅਣਦੇਖੀ ਮੋਗਾ, 22 ਜੁਲਾਈ :-ਭਾਰਤ ਮਾਲਾ ਪ੍ਰਾਜੈਕਟ ਅਧੀਨ ਨੈਸ਼ਨਲ ਹਾਈਵੇ 105…
View More ਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਵਾਇਰ ਕੀਤੇ ਘਰਾਂ ’ਤੇ ਚੱਲਿਆ ‘ਪੀਲਾ ਪੰਜਾ’ਚੀਫ ਖਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ’ਚ ਅੰਮ੍ਰਿਤਧਾਰੀ ਹੋਣ : ਜਥੇ. ਗੜਗੱਜ
ਸਕੱਤਰੇਤ ਤੋਂ ਚੀਫ ਖਾਲਸਾ ਦੀਵਾਨ ਨੂੰ ਕਈ ਅਹਿਮ ਹਦਾਇਤਾਂ ਹੋਈਆਂ ਜਾਰੀ ਆਨੰਦਪੁਰ ਸਾਹਿਬ, 22 ਜੁਲਾਈ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਿਛਲੇ ਸਮੇਂ ਚੀਫ ਖਾਲਸਾ…
View More ਚੀਫ ਖਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ’ਚ ਅੰਮ੍ਰਿਤਧਾਰੀ ਹੋਣ : ਜਥੇ. ਗੜਗੱਜਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਸਰਕਾਰ : ਧਾਮੀ
ਕਿਹਾ-ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਪ੍ਰੋਗਰਾਮਾਂ ਦੇ ਮੁਕਾਬਲੇ ਸਰਕਾਰ ਵੱਲੋਂ ਵੱਖਰੇ ਸਮਾਗਮ ਪੰਥਕ ਪ੍ਰੰਪਰਾਵਾਂ ਵਿਰੁੱਧ ਅੰਮ੍ਰਿਤਸਰ, 22 ਜੁਲਾਈ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ…
View More ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਸਰਕਾਰ : ਧਾਮੀ19 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਧੂਰੀ, 22 ਜੁਲਾਈ : ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਪ੍ਰਬੰਧਕੀ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ 3 ਤਹਿਸੀਲਦਾਰ ਅਤੇ 16 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ…
View More 19 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ