ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਰਹਿਣ ਦੀ ਦਿੱਤੀ ਸਲਾਹ ਕੁੱਲੂ , 25 ਜੂਨ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਦੀ ਸੈਂਜ ਘਾਟੀ ’ਚ ਬੱਦਲ ਫਟਣ…
View More ਹਿਮਾਚਲ ਪ੍ਰਦੇਸ਼ ’ਚ ਬੱਦਲ ਫੱਟਿਆ , ਅਲਰਟ ਜਾਰੀTag: Breaking news punjab
ਵਿਜੀਲੈਂਸ ਦੀ ਹਿਰਾਸਤ ‘ਚ ਬਿਕਰਮ ਮਜੀਠਿਆ
ਸਵੇਰੇ ਘਰ ‘ਤੇ ਕੀਤੀ ਸੀ ਰੇਡ ਅੰਮ੍ਰਿਤਸਰ, 25 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਨੂੰ ਵਿਜੀਲੈਂਸ ਨੇ ਹਿਰਾਸਤ ‘ਚ ਲੈ…
View More ਵਿਜੀਲੈਂਸ ਦੀ ਹਿਰਾਸਤ ‘ਚ ਬਿਕਰਮ ਮਜੀਠਿਆਪਰਗਟ ਸਿੰਘ ਅਤੇ ਕਿੱਕੀ ਢਿੱਲੋਂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਦੋਵਾਂ ਆਗੂਆਂ ਨੇ ਕਾਂਗਰਸ ਹਾਈਕਮਾਂਡ ਨੂੰ ਭੇਜੇ ਅਸਤੀਫੇ ਜਲੰਧਰ, 25 ਜੂਨ : ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਜਲੰਧਰ ਛਾਉਣੀ ਦੇ ਵਿਧਾਇਕ…
View More ਪਰਗਟ ਸਿੰਘ ਅਤੇ ਕਿੱਕੀ ਢਿੱਲੋਂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾਚੱਕੀ ਦਰਿਆ ਵਿਚ ਆਇਆ ਹੜ੍ਹ, ਰੇਲਵੇ ਪੁਲ ਦੀ ਮੁਰੰਮਤ ਕਰਦੇ ਕਰਮਚਾਰੀ ਫਸੇ
ਪੋਕਲੇਨ ’ਤੇ ਚੜ੍ਹ ਕੇ ਬਚਾਈ ਜਾਨ ਪਠਾਨਕੋਟ, 24 ਜੂਨ : -ਮੰਗਲਵਾਰ ਨੂੰ ਚੱਕੀ ਦਰਿਆ ’ਚ ਅਚਾਨਕ ਹੜ੍ਹ ਆ ਗਿਆ, ਜਿਸ ਕਾਰਨ ਸਭ ਤੋਂ ਵੱਡਾ ਅਸਰ…
View More ਚੱਕੀ ਦਰਿਆ ਵਿਚ ਆਇਆ ਹੜ੍ਹ, ਰੇਲਵੇ ਪੁਲ ਦੀ ਮੁਰੰਮਤ ਕਰਦੇ ਕਰਮਚਾਰੀ ਫਸੇਅਮਰਨਾਥ ਯਾਤਰਾ ਨੂੰ ਲੈ ਕੇ ਪੁਲਸ ਅਤੇ ਫੌਜ ਚੌਕਸ
ਪਠਾਨਕੋਟ ਵਿਚ ਚਲਾਇਆ ਸਰਚ ਆਪ੍ਰੇਸ਼ਨ, ਚੱਪਾ-ਚੱਪਾ ਖੰਗਾਲਿਆ ਪਠਾਨਕੋਟ, 24 ਜੂਨ :- ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣ ਦੇ ਟੀਚੇ ਨਾਲ ਪਠਾਨਕੋਟ…
View More ਅਮਰਨਾਥ ਯਾਤਰਾ ਨੂੰ ਲੈ ਕੇ ਪੁਲਸ ਅਤੇ ਫੌਜ ਚੌਕਸਐੱਸ. ਸੀ. ਈ. ਆਰ. ਟੀ. ਨੇ ਅਧਿਆਪਕਾਂ ਦੇ ਮੰਗੇ ਵੇਰਵੇ
ਪ੍ਰੀ- ਪ੍ਰਾਇਮਰੀ ਤੋਂ ਦੂਜੀ ਤੱਕ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਜਾਣਕਾਰੀ ਮੰਗੀ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਸਾਲ 2024-25 ਲਈ ਲੋੜੀਂਦਾ ਡਾਟਾ ਜਮ੍ਹਾ ਕਰਾਉਣ ਲਈ ਨਿਰਦੇਸ਼ ਜਾਰੀ…
View More ਐੱਸ. ਸੀ. ਈ. ਆਰ. ਟੀ. ਨੇ ਅਧਿਆਪਕਾਂ ਦੇ ਮੰਗੇ ਵੇਰਵੇਸੂਬੇ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆ-ਕਲਪ : ਸੌਂਦ
ਪੰਜਾਬ ਸਟੇਟ ਆਰਕਾਈਵਜ ਵਿਭਾਗ ਕੋਲ 10 ਲੱਖ ਪੁਰਾਤਨ ਰਿਕਾਰਡ ਸੁਰੱਖਿਅਤ, 6 ਕਰੋੜ ਪੇਜ ਕੀਤੇ ਡਿਜੀਟਲਾਈਜ਼ ਪਟਿਆਲਾ, 24 ਜੂਨ :- ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ…
View More ਸੂਬੇ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆ-ਕਲਪ : ਸੌਂਦਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫਤਾਰੀ ਪ੍ਰਕਿਰਿਆ ਸ਼ੁਰੂ
ਬਠਿੰਡਾ ਪੁਲਸ ਨੇ ਯੂ. ਏ. ਈ. ਤੋਂ ਗ੍ਰਿਫਤਾਰੀ ਦੀ ਕੀਤੀ ਮੰਗ ਬਠਿੰਡਾ, 24 ਜੂਨ :-ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ…
View More ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫਤਾਰੀ ਪ੍ਰਕਿਰਿਆ ਸ਼ੁਰੂਵਿਜੀਲੈਂਸ ਬਿਊਰੋ ਨੇ ਵੀ. ਸੀ. ਡਾ. ਰਾਜੀਵ ਸੂਦ ਨੂੰ ਲੰਡਨ ਜਾਣ ਤੋਂ ਰੋਕਿਆ
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ’ਚ ਚਲ ਰਹੀ ਭ੍ਰਿਸ਼ਟਾਚਾਰ ਦੀ ਜਾਂਚ ਕਾਰਨ ਲਾਈ ਰੋਕ ਫਰੀਦਕੋਟ, 24 ਜੂਨ : ਵਿਜੀਲੈਂਸ ਬਿਊਰੋ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ…
View More ਵਿਜੀਲੈਂਸ ਬਿਊਰੋ ਨੇ ਵੀ. ਸੀ. ਡਾ. ਰਾਜੀਵ ਸੂਦ ਨੂੰ ਲੰਡਨ ਜਾਣ ਤੋਂ ਰੋਕਿਆਪਾਕਿਸਤਾਨ ਤੋਂ ਮੰਗਵਾਈ 4 ਕਿਲੋ 916 ਗ੍ਰਾਮ ਹੈਰੋਇਨ ਬਰਾਮਦ
ਫਿਰੋਜ਼ਪੁਰ ਪੁਲਿਸ ਨੇ 2 ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ ਫਿਰੋਜ਼ਪੁਰ, 23 ਜੂਨ :– ਜ਼ਿਲਾ ਫਿਰੋਜ਼ਪੁਰ ਦੀ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਂਦੇ ਹੋਏ ਦੋ…
View More ਪਾਕਿਸਤਾਨ ਤੋਂ ਮੰਗਵਾਈ 4 ਕਿਲੋ 916 ਗ੍ਰਾਮ ਹੈਰੋਇਨ ਬਰਾਮਦ