12.42 ਕਰੋੜ ਨਾਲ ਮਜ਼ਬੂਤ ਹੋਣਗੇ ਕਿਨਾਰੇ ਖਨੌਰੀ, 17 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸੂਬੇ ’ਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ…
View More ਘੱਗਰ ਦੇ ਕਿਨਾਰੇ ਮਜ਼ਬੂਤ ਕਰਨ ਲਈ ਮੰਤਰੀ ਬਰਿੰਦਰ ਗੋਇਲ ਵੱਲੋਂ ਪ੍ਰੋਜੈਕਟ ਦੀ ਸ਼ੁਰੂਆਤTag: Breaking news punjab
ਹੀਟਵੇਵ ਐਡਵਾਈਜ਼ਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੁਰੱਖਿਆ ਨਿਰਦੇਸ਼ ਜਾਰੀ
ਹਸਪਤਾਲਾਂ ਵਿਚ ‘ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ’ ਕਾਰਜਸ਼ੀਲ ਕਰਨ ਦੇ ਹੁਕਮ ਚੰਡੀਗੜ੍ਹ, 15 ਅਪ੍ਰੈਲ 2026: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਗਰਮੀ…
View More ਹੀਟਵੇਵ ਐਡਵਾਈਜ਼ਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੁਰੱਖਿਆ ਨਿਰਦੇਸ਼ ਜਾਰੀਮੰਤਰੀ ਗੁਰਮੀਤ ਖੁੱਡੀਆਂ ਵੱਲੋਂ 20 ਨਵੇਂ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ
ਪਸ਼ੂ ਪਾਲਣ ਵਿਭਾਗ ਵਿੱਚ ਪਿਛਲੇ 4 ਸਾਲਾਂ ਦੌਰਾਨ ਹੋਈਆਂ 1257 ਭਰਤੀਆਂ ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ…
View More ਮੰਤਰੀ ਗੁਰਮੀਤ ਖੁੱਡੀਆਂ ਵੱਲੋਂ 20 ਨਵੇਂ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀਮਾਣਹਾਨੀ ਮਾਮਲਾ: ਸੁਖਬੀਰ ਬਾਦਲ ਅਦਾਲਤ ਵਿਚ ਪੇਸ਼ ਨਹੀਂ ਹੋਏ
ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਵਕੀਲ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਚੰਡੀਗੜ੍ਹ, 15 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ…
View More ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਅਦਾਲਤ ਵਿਚ ਪੇਸ਼ ਨਹੀਂ ਹੋਏਕੋਰਟ ਕੰਪਲੈਕਸ ਦੀ ਲਿਫਟ ‘ਚ ਫਸੇ 17 ਲੋਕ, ਮਚੀ ਹਫੜਾ-ਦਫੜੀ
ਵਕੀਲ ਪਰਮਿੰਦਰ ਸਿੰਘ ਕੁੱਕੀ ਤੇ ਰਾਹੁਲ ਸ਼ਰਮਾ ਦੀ ਹਿੰਮਤ ਨੇ ਬਚਾਈਆਂ ਜਾਨਾਂ ਲੁਧਿਆਣਾ, 15 ਅਪ੍ਰੈਲ : ਲੁਧਿਆਣਾ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਬੁੱਧਵਾਰ ਨੂੰ ਉਸ ਵੇਲੇ…
View More ਕੋਰਟ ਕੰਪਲੈਕਸ ਦੀ ਲਿਫਟ ‘ਚ ਫਸੇ 17 ਲੋਕ, ਮਚੀ ਹਫੜਾ-ਦਫੜੀਵਿੱਤ ਮੰਤਰੀ ਚੀਮਾ ਵੱਲੋਂ ਪਿੰਡ ਖੋਖਰ ਕਲਾਂ ਨੂੰ ਵੱਡੀ ਸੌਗਾਤ, ਕਰੋੜਾਂ ਦੀ ਲਾਗਤ ਵਾਲਾ ਵਾਟਰ ਵਰਕਸ ਲੋਕ ਅਰਪਿਤ
ਪਿੰਡ ਦੇ 600 ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ, ਵਿਕਾਸ ਕਾਰਜਾਂ ’ਚ ਕੋਈ ਕਮੀ ਨਹੀਂ ਛੱਡੀ ਜਾਵੇਗੀ : ਹਰਪਾਲ ਚੀਮਾ ਦਿੜ੍ਹਬਾ, 15 ਅਪ੍ਰੈਲ: ਪੰਜਾਬ ਦੇ…
View More ਵਿੱਤ ਮੰਤਰੀ ਚੀਮਾ ਵੱਲੋਂ ਪਿੰਡ ਖੋਖਰ ਕਲਾਂ ਨੂੰ ਵੱਡੀ ਸੌਗਾਤ, ਕਰੋੜਾਂ ਦੀ ਲਾਗਤ ਵਾਲਾ ਵਾਟਰ ਵਰਕਸ ਲੋਕ ਅਰਪਿਤਲਹਿਰਾਗਾਗਾ ਦੇ ਕਮਿਊਨਿਟੀ ਹੈਲਥ ਸੈਂਟਰ ’ਚ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਕੈਬਨਿਟ ਮੰਤਰੀ ਹਰਪਾਲ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਗੋਇਲ ਨੇ ਮੈਡੀਕਲ ਕਾਲਜ ਦੀ ਸਥਾਪਨਾ ਵੱਲ ਵਧਾਇਆ ਪਹਿਲਾ ਕਦਮ ਲਹਿਰਾਗਾਗਾ, 15 ਅਪ੍ਰੈਲ : ਪੰਜਾਬ ਸਰਕਾਰ…
View More ਲਹਿਰਾਗਾਗਾ ਦੇ ਕਮਿਊਨਿਟੀ ਹੈਲਥ ਸੈਂਟਰ ’ਚ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂਬਰਿੰਦਰ ਗੋਇਲ ਵੱਲੋਂ ਖਨੌਰੀ ਮੰਡੀ ’ਚ ਕਣਕ ਦੀ ਖਰੀਦ ਸ਼ੁਰੂ, ਕੇਂਦਰ ਤੋਂ ਮੰਗੀ ਖਾਸ ਛੋਟ
ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ, ਵਿਰੋਧੀਆਂ ਦੀਆਂ ਤੱਥਹੀਣ ਗੱਲਾਂ ’ਤੇ ਨਾ ਦਿਓ ਧਿਆਨ : ਕੈਬਨਿਟ ਮੰਤਰੀ ਖਨੌਰੀ, 15 ਅਪ੍ਰੈਲ :…
View More ਬਰਿੰਦਰ ਗੋਇਲ ਵੱਲੋਂ ਖਨੌਰੀ ਮੰਡੀ ’ਚ ਕਣਕ ਦੀ ਖਰੀਦ ਸ਼ੁਰੂ, ਕੇਂਦਰ ਤੋਂ ਮੰਗੀ ਖਾਸ ਛੋਟਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਪਿਤਾ ਦੇ ਵਰੀਨੇ ਦੇ ਭੋਗ ’ਤੇ ਆਇਆ ਸੀ ਘਰ; ਪਰਿਵਾਰ ਦੀ ਗੈਰ-ਮੌਜੂਦਗੀ ’ਚ ਚੁੱਕਿਆ ਖ਼ੌਫ਼ਨਾਕ ਕਦਮ ਬਟਾਲਾ, 14 ਅਪ੍ਰੈਲ : ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੇ…
View More ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤਬਲੈਨੋ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਲੜਕੀ ਦੀ ਮੌਤ
ਬੱਸ ਦੀ ਉਡੀਕ ਕਰ ਰਹੀ ਲੜਕੀ ਨੂੰ ਗੱਡੀ ਨੇ ਸ਼ੈੱਡ ਅੰਦਰ ਜਾ ਮਾਰੀ ਟੱਕਰ; ਪੁਲਸ ਨੇ ਡਰਾਈਵਰ ਤੇ ਗੱਡੀ ਨੂੰ ਲਿਆ ਹਿਰਾਸਤ ’ਚ ਕਲਾਨੌਰ, 14…
View More ਬਲੈਨੋ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਲੜਕੀ ਦੀ ਮੌਤ