ਏ.ਕੇ.-47 ਅਤੇ ਪਿਸਤੌਲ ਬਰਾਮਦ ਤਰਨਤਾਰਨ, 5 ਮਾਰਚ : ਤਰਨਤਾਰਨ ਦੇ ਇਕ ਮੈਰਿਜ ਪੈਲੇਸ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਹੋਏ ਕਤਲ ਦੇ ਮਾਮਲੇ ਵਿੱਚ…
View More ‘ਆਪ’ ਸਰਪੰਚ ਕਤਲਕਾਂਡ: ਪੁਲਸ ਮੁਕਾਬਲੇ ’ਚ 2 ਮੁੱਖ ਮੁਲਜ਼ਮ ਜ਼ਖ਼ਮੀTag: Breaking news punjab
ਦਿਨ-ਦਿਹਾੜੇ ਸਰਾਫ਼ ਦੇ ਘਰੋਂ 3 ਕਰੋੜ ਦੀ ਨਕਦੀ ਤੇ ਗਹਿਣੇ ਲੁੱਟੇ
ਨਿਹੰਗ ਬਾਣੇ ’ਚ ਆਏ 5-6 ਹਥਿਆਰਬੰਦ ਲੁਟੇਰਿਆਂ ਨੇ ਪਰਿਵਾਰ ਨੂੰ ਬੰਨ੍ਹ ਕੇ ਦਿੱਤਾ ਵਾਰਦਾਤ ਨੂੰ ਅੰਜਾਮ, ਕਾਰ ਤੇ ਡੀ.ਵੀ.ਆਰ. ਵੀ ਲੈ ਗਏ ਨਾਲ ਗੁਰਦਾਸਪੁਰ, 5…
View More ਦਿਨ-ਦਿਹਾੜੇ ਸਰਾਫ਼ ਦੇ ਘਰੋਂ 3 ਕਰੋੜ ਦੀ ਨਕਦੀ ਤੇ ਗਹਿਣੇ ਲੁੱਟੇਆਵਾਰਾ ਕੁੱਤਿਆਂ ਨੇ 2 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
ਘਰ ਦੇ ਬਾਹਰ ਖੇਡ ਰਹੇ ਮਾਸੂਮ ਨੂੰ ਕੁੱਤਿਆਂ ਦੇ ਝੁੰਡ ਨੇ ਬਣਾਇਆ ਸ਼ਿਕਾਰ, ਪਰਿਵਾਰ ’ਚ ਮਾਤਮ ਗੁਰਦਾਸਪੁਰ, 5 ਮਾਰਚ : ਜ਼ਿਲਾ ਗੁਰਦਾਸਪੁਰ ਦੇ ਅਧੀਨ ਪੈਂਦੇ…
View More ਆਵਾਰਾ ਕੁੱਤਿਆਂ ਨੇ 2 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆਇੱਕੋ ਦਿਨ ਜਨਮੇ ਦੋਵੇਂ ਦੋਸਤਾਂ ਦੀ ਇਕੱਠਿਆਂ ਹੋਈ ਮੌਤ
ਸਮਰਾਲਾ ਨੇੜੇ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਕੋਟਕਪੂਰਾ, 5 ਮਾਰਚ : ਕੋਟਕਪੂਰਾ ਦੇ ਨੇੜਲੇ ਪਿੰਡ ਪੰਜਗਰਾਈਂ ਕਲਾਂ ਦੇ ਦੋ ਨੌਜਵਾਨਾਂ ਦੀ…
View More ਇੱਕੋ ਦਿਨ ਜਨਮੇ ਦੋਵੇਂ ਦੋਸਤਾਂ ਦੀ ਇਕੱਠਿਆਂ ਹੋਈ ਮੌਤਪ੍ਰੀਖਿਆ ਦੇ ਕੇ ਪਰਤੀ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
ਪੱਖੇ ਨਾਲ ਲਟਕਦੀ ਮਿਲੀ ਲਾਸ਼ ਲੁਧਿਆਣਾ, 5 ਮਾਰਚ : ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ਤੋਂ ਇਕ ਬੇਹੱਦ ਮੰਦਭਾਗੀ ਅਤੇ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,…
View More ਪ੍ਰੀਖਿਆ ਦੇ ਕੇ ਪਰਤੀ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਮਾਂ-ਧੀ ਦੀ ਮੌਤ
ਮੁਕੇਰੀਆਂ, 5 ਮਾਰਚ : ਮੁਕੇਰੀਆਂ ਰੇਲਵੇ ਸਟੇਸ਼ਨ ਤੋਂ ਕਰੀਬ 2 ਕਿਲੋਮੀਟਰ ਦੂਰ ਪਵਾਰਾ ਰੇਲਵੇ ਕਰਾਸਿੰਗ ਨੇੜੇ ਵਾਪਰੇ ਇਕ ਭਿਆਨਕ ਹਾਦਸੇ ਵਿੱਚ ਰੇਲਗੱਡੀ ਦੀ ਲਪੇਟ ਵਿੱਚ…
View More ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਮਾਂ-ਧੀ ਦੀ ਮੌਤਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਵਾਂਗੇ : ਬਾਦਲ
ਸਰਦੂਲਗੜ੍ਹ ਹਲਕੇ ਦੀ ਵਿਸ਼ਾਲ ਰੈਲੀ ਦੌਰਾਨ ਕੀਤੇ ਅਹਿਮ ਐਲਾਨ; ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਝੁਨੀਰ/ਮਾਨਸਾ, 5 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ…
View More ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਵਾਂਗੇ : ਬਾਦਲਰਣਜੀਤ ਸਿੰਘ ਐਨਕਾਊਂਟਰ ਮਾਮਲੇ ’ਚ ਹਾਈਕੋਰਟ ਸਖ਼ਤ, ਡੀ.ਜੀ.ਪੀ. ਤੋਂ ਮੰਗਿਆ ਜਵਾਬ
ਪੁੱਛਿਆ- ਹਰ ਪੁਲਸ ਮੁਕਾਬਲੇ ’ਚ ਇੱਕੋ ਜਿਹਾ ਪੈਟਰਨ ਕਿਉਂ? ਵਿਸਥਾਰਤ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਗੁਰਦਾਸਪੁਰ, 5 ਮਾਰਚ : ਗੁਰਦਾਸਪੁਰ ਪੁਲਸ ਮੁਕਾਬਲੇ ਵਿੱਚ 19 ਸਾਲਾ…
View More ਰਣਜੀਤ ਸਿੰਘ ਐਨਕਾਊਂਟਰ ਮਾਮਲੇ ’ਚ ਹਾਈਕੋਰਟ ਸਖ਼ਤ, ਡੀ.ਜੀ.ਪੀ. ਤੋਂ ਮੰਗਿਆ ਜਵਾਬਡੇਰਾ ਬਾਬਾ ਨਾਨਕ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ; ‘ਚੋਲਾ ਸਾਹਿਬ’ ਦੇ ਕੀਤੇ ਦਰਸ਼ਨ-ਦੀਦਾਰੇ
ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ; ਕਰਤਾਰਪੁਰ ਲਾਂਘੇ ਬਾਰੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਦਾ ਦਿੱਤਾ ਭਰੋਸਾ ਡੇਰਾ ਬਾਬਾ ਨਾਨਕ, 5 ਮਾਰਚ : ਇਤਿਹਾਸਕ ਨਗਰ…
View More ਡੇਰਾ ਬਾਬਾ ਨਾਨਕ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ; ‘ਚੋਲਾ ਸਾਹਿਬ’ ਦੇ ਕੀਤੇ ਦਰਸ਼ਨ-ਦੀਦਾਰੇਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਕਈ ਵੱਡੇ ਫੈਸਲਿਆਂ ਅਤੇ ਨਵੀਂਆਂ ਨੀਤੀਆਂ ‘ਤੇ ਲੱਗ ਸਕਦੀ ਹੈ ਮੋਹਰ ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ