ਮੋਗਾ, 17 ਫਰਵਰੀ : ਮਾਣਯੋਗ ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਬਿਸ਼ਨ ਸਰੂਪ ਦੀ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਇਕ ਪਿਤਾ ਨੂੰ ਆਪਣੀ…
View More ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਪਿਓ 20 ਸਾਲ ਦੀ ਸਜਾTag: Breaking news punjab
ਘਰ ਦੀ ਕੁਰਕੀ ਕਰਨ ਆਏ ਪ੍ਰਸ਼ਾਸਨ ਨੂੰ ਕਿਸਾਨਾਂ ਨੇ ਬੇਰੰਗ ਵਾਪਸ ਭੇਜਿਆ
ਫਾਇਨੈਂਸ ਕੰਪਨੀ ’ਤੇ ਲਗਾਇਆ ਧੋਖਾਦੇਹੀ ਦਾ ਦੋਸ਼ ਗੁਰਦਾਸਪੁਰ, 17 ਫਰਵਰੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਨਿਰਦੇਸ਼ਾਂ ’ਤੇ…
View More ਘਰ ਦੀ ਕੁਰਕੀ ਕਰਨ ਆਏ ਪ੍ਰਸ਼ਾਸਨ ਨੂੰ ਕਿਸਾਨਾਂ ਨੇ ਬੇਰੰਗ ਵਾਪਸ ਭੇਜਿਆਭਾਜਪਾ ਪੰਜਾਬ ’ਚ ਡਰ ਦਾ ਮਾਹੌਲ ਪੈਦਾ ਕਰ ਕੇ ਲਗਾਉਣਾ ਚਾਹੁੰਦੀ ਹੈ ਗਵਰਨਰੀ ਰਾਜ : ਬਘੇਲ, ਵੜਿੰਗ, ਬਾਜਵਾ
ਮਾਨਸਾ ਵਿਖੇ ‘ਮਨਰੇਗਾ ਮਜ਼ਦੂਰ ਬਚਾਓ’ ਰੈਲੀ ਦੌਰਾਨ ਕਾਂਗਰਸੀ ਲੀਡਰਸ਼ਿਪ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਲਿਆ ਨਿਸ਼ਾਨੇ ’ਤੇ ਮਾਨਸਾ, 17 ਫਰਵਰੀ : ਕਾਂਗਰਸ ਪਾਰਟੀ ਵੱਲੋਂ…
View More ਭਾਜਪਾ ਪੰਜਾਬ ’ਚ ਡਰ ਦਾ ਮਾਹੌਲ ਪੈਦਾ ਕਰ ਕੇ ਲਗਾਉਣਾ ਚਾਹੁੰਦੀ ਹੈ ਗਵਰਨਰੀ ਰਾਜ : ਬਘੇਲ, ਵੜਿੰਗ, ਬਾਜਵਾਵਾਈਸ ਚਾਂਸਲਰ ਡਾ. ਸਿਮਰਨਜੀਤ ਕੌਰ ਗਿੱਲ ਪੰਜਾਬ ਦੀਆਂ ਧੀਆਂ ਦਾ ਮਾਣ ਪੁਰਸਕਾਰ ਨਾਲ ਸਨਮਾਨਿਤ
ਜਰਖੜ ਖੇਡ ਮੇਲੇ ਦੌਰਾਨ ਉੱਚ ਸਿੱਖਿਆ ਅਤੇ ਕੁੜੀਆਂ ਨੂੰ ਅੱਗੇ ਵਧਾਉਣ ਲਈ ਕੀਤੇ ਯਤਨਾਂ ਬਦਲੇ ਮਿਲਿਆ ਸਨਮਾਨ ਲੁਧਿਆਣਾ, 17 ਫਰਵਰੀ : ਸੀਟੀ ਯੂਨੀਵਰਸਿਟੀ ਲਈ ਇਹ…
View More ਵਾਈਸ ਚਾਂਸਲਰ ਡਾ. ਸਿਮਰਨਜੀਤ ਕੌਰ ਗਿੱਲ ਪੰਜਾਬ ਦੀਆਂ ਧੀਆਂ ਦਾ ਮਾਣ ਪੁਰਸਕਾਰ ਨਾਲ ਸਨਮਾਨਿਤਬਲਤੇਜ ਪੰਨੂ ਨੇ ਮੋਗਾ ਸਮਾਗਮ ‘ਤੇ ਸਵਾਲ ਚੁੱਕਣ ਵਾਲੇ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ
ਚੰਡੀਗੜ੍ਹ, 17 ਫਰਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿੱਚ ਹੋਏ ਪਿੰਡਾਂ ਦੀਆਂ ਕਮੇਟੀਆਂ ਦੇ ਸਹੁੰ…
View More ਬਲਤੇਜ ਪੰਨੂ ਨੇ ਮੋਗਾ ਸਮਾਗਮ ‘ਤੇ ਸਵਾਲ ਚੁੱਕਣ ਵਾਲੇ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬਸਰਹਿੰਦ ਵਿਚ ਗੰਦੇ ਨਾਲੇ ‘ਚੋਂ ਮਿਲੇ ਮਾਸ ਦੇ ਟੁਕੜੇ; ਇਲਾਕੇ ਵਿਚ ਫੈਲੀ ਦਹਿਸ਼ਤ
ਫਤਿਹਗੜ੍ਹ ਸਾਹਿਬ, 17 ਫਰਵਰੀ : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਕੁਸ਼ਟ ਆਸ਼ਰਮ ਦੇ ਨੇੜੇ ਇੱਕ ਗੰਦੇ ਨਾਲੇ ਵਿੱਚ ਥੈਲਿਆਂ ਵਿੱਚ ਭਰਿਆ ਹੋਇਆ ਸ਼ੱਕੀ ਮਾਸ ਮਿਲਣ…
View More ਸਰਹਿੰਦ ਵਿਚ ਗੰਦੇ ਨਾਲੇ ‘ਚੋਂ ਮਿਲੇ ਮਾਸ ਦੇ ਟੁਕੜੇ; ਇਲਾਕੇ ਵਿਚ ਫੈਲੀ ਦਹਿਸ਼ਤਮੋਹਾਲੀ ਦੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੁਲਿਸ ਨੇ ਇਲਾਕਾ ਘੇਰਿਆ ਮੋਹਾਲੀ, 17 ਫਰਵਰੀ : ਅੱਜ ਮੋਹਾਲੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ…
View More ਮੋਹਾਲੀ ਦੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀਅਗਲੇ 2 ਦਿਨ ਮੀਂਹ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ
ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਦਾ ਮਿਜਾਜ਼ ਵਿਗੜਿਆ ਚੰਡੀਗੜ੍ਹ, 17 ਫਰਵਰੀ : ਮੌਸਮ ਵਿਭਾਗ ਨੇ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਅਗਲੇ 48 ਘੰਟਿਆਂ ਲਈ ਮੀਂਹ…
View More ਅਗਲੇ 2 ਦਿਨ ਮੀਂਹ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀਮੋਗਾ ਰੈਲੀ ਤੋਂ ਪਰਤਣ ਮਗਰੋਂ ਸੀ. ਐੱਮ. ਭਗਵੰਤ ਮਾਨ ਮੁੜ ਹਸਪਤਾਲ ਦਾਖਲ
ਸਾਹ ਲੈਣ ‘ਚ ਤਕਲੀਫ਼ ਦੀ ਸ਼ਿਕਾਇਤ ਮੋਹਾਲੀ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੋਮਵਾਰ ਦੇਰ ਸ਼ਾਮ ਇੱਕ ਵਾਰ ਫਿਰ ਮੋਹਾਲੀ…
View More ਮੋਗਾ ਰੈਲੀ ਤੋਂ ਪਰਤਣ ਮਗਰੋਂ ਸੀ. ਐੱਮ. ਭਗਵੰਤ ਮਾਨ ਮੁੜ ਹਸਪਤਾਲ ਦਾਖਲਅੱਜ ਤੋਂ ਪੰਜਾਬ ਬੋਰਡ ਦੀਆਂ 8ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ
ਨਕਲ ਰੋਕਣ ਲਈ ਕੀਤੇ ਸਖ਼ਤ ਪ੍ਰਬੰਧ ਮੋਹਾਲੀ, 17 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ) ਦੀਆਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ…
View More ਅੱਜ ਤੋਂ ਪੰਜਾਬ ਬੋਰਡ ਦੀਆਂ 8ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ