SGPC ਦੀ ਸ਼ਿਕਾਇਤ ‘ਤੇ ਸਾਈਬਰ ਕ੍ਰਾਈਮ ਪੁਲਿਸ ਦੀ ਸਖ਼ਤ ਕਾਰਵਾਈ ਅੰਮ੍ਰਿਤਸਰ, 16 ਫਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ…
View More ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ AI ਵੀਡੀਓਜ਼ ਮਾਮਲੇ ‘ਚ FIR ਦਰਜTag: Breaking news punjab
ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰੇਕ ਪਰਿਵਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ; ਰੋਜ਼ਾਨਾ ਲਗਾਏ ਜਾ ਰਹੇ ਹਨ 40 ਵਿਸ਼ੇਸ਼ ਕੈਂਪ ਸੰਗਰੂਰ, 16 ਫਰਵਰੀ : ਪੰਜਾਬ…
View More ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰੇਕ ਪਰਿਵਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ : ਡਾ. ਬਲਬੀਰ ਸਿੰਘਨਸ਼ੇੜੀ ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਪਿਓ ਦਾ ਕੀਤਾ ਕਤਲ
ਲੁਧਿਆਣਾ, 16 ਫਰਵਰੀ : ਲੁਧਿਆਣਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਸ਼ੇੜੀ ਪੁੱਤ ਨੇ ਆਪਣੇ ਹੀ ਪਿਤਾ ਦਾ ਕਤਲ ਕਰ…
View More ਨਸ਼ੇੜੀ ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਪਿਓ ਦਾ ਕੀਤਾ ਕਤਲਮੋਗਾ-ਲੁਧਿਆਣਾ ਰੋਡ ’ਤੇ ਧੁੰਦ ਕਾਰਨ ਵਾਪਰਿਆ ਹਾਦਸਾ; 3 ਪੁਲਿਸ ਮੁਲਾਜ਼ਮ ਜ਼ਖ਼ਮੀ
ਵੋਲਵੋ ਬੱਸ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਮਾਰੀ ਟੱਕਰ ਮੋਗਾ, 16 ਫਰਵਰੀ : ਮੋਗਾ-ਲੁਧਿਆਣਾ ਰੋਡ ’ਤੇ ਸਥਿਤ ਅਜੀਤਵਾਲ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ…
View More ਮੋਗਾ-ਲੁਧਿਆਣਾ ਰੋਡ ’ਤੇ ਧੁੰਦ ਕਾਰਨ ਵਾਪਰਿਆ ਹਾਦਸਾ; 3 ਪੁਲਿਸ ਮੁਲਾਜ਼ਮ ਜ਼ਖ਼ਮੀਸੀਟੀ ਯੂਨੀਵਰਸਿਟੀ ਵਿਖੇ ‘ਐਨਕਿੰਡਲ ਵੈਲੈਂਟਾਈਨ 3.0’ ਦਾ ਸ਼ਾਨਦਾਰ ਆਯੋਜਨ
ਵਿਦਿਆਰਥੀਆਂ ਨੇ ਰਚਨਾਤਮਕ ਪੇਸ਼ਕਾਰੀਆਂ ਰਾਹੀਂ ਵੰਡਿਆ ਪਿਆਰ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੁਨੇਹ ਸਕੂਲ ਆਫ ਇੰਜੀਨੀਅਰਿੰਗ ਨੇ ਜਿੱਤਿਆ ਪਹਿਲਾ ਸਥਾਨ ਲੁਧਿਆਣਾ, 16 ਫਰਵਰੀ : ਸੀਟੀ ਯੂਨੀਵਰਸਿਟੀ…
View More ਸੀਟੀ ਯੂਨੀਵਰਸਿਟੀ ਵਿਖੇ ‘ਐਨਕਿੰਡਲ ਵੈਲੈਂਟਾਈਨ 3.0’ ਦਾ ਸ਼ਾਨਦਾਰ ਆਯੋਜਨਹਾਈਕੋਰਟ ਵੱਲੋਂ ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ
ਚੰਡੀਗੜ੍ਹ, 16 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਨਿਯਮਤ ਜ਼ਮਾਨਤ…
View More ਹਾਈਕੋਰਟ ਵੱਲੋਂ ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ’ਤੇ ਵਾਹਨਾਂ ਦੀ ਤ੍ਰਿਕੋਣੀ ਟੱਕਰ ’ਚ ਪਤੀ-ਪਤਨੀ ਦੀ ਮੌਤ
ਸਤਕੋਹਾ ਮੋੜ ਨੇੜੇ ਬੱਸ, ਕਾਰ ਅਤੇ ਸਕੂਟਰੀ ਵਿਚਾਲੇ ਹੋਈ ਟੱਕਰ, 2 ਹੋਰ ਜ਼ਖ਼ਮੀ ਬਟਾਲਾ, 15 ਫਰਵਰੀ : ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ’ਤੇ ਵਾਹਨਾਂ ਦੀ ਹੋਈ ਇਕ…
View More ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ’ਤੇ ਵਾਹਨਾਂ ਦੀ ਤ੍ਰਿਕੋਣੀ ਟੱਕਰ ’ਚ ਪਤੀ-ਪਤਨੀ ਦੀ ਮੌਤਪੁਲਸ ਨਾਲ ਮੁਕਾਬਲੇ ਤੋਂ ਬਾਅਦ ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਵਾਲੇ 2 ਕਾਬੂ
ਮੁਕਾਬਲੇ ਦੌਰਾਨ ਇਕ ਨੌਜਵਾਨ ਨੂੰ ਲੱਗੀ ਗੋਲੀ, ਦੂਜਾ ਭੱਜਣ ਦੀ ਕੋਸ਼ਿਸ਼ ’ਚ ਜ਼ਖ਼ਮੀ; 30 ਬੋਰ ਦੇ ਦੋ ਪਿਸਤੌਲ ਬਰਾਮਦ ਮੋਗਾ, 15 ਫਰਵਰੀ : ਜ਼ਿਲਾ ਪੁਲਸ…
View More ਪੁਲਸ ਨਾਲ ਮੁਕਾਬਲੇ ਤੋਂ ਬਾਅਦ ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਵਾਲੇ 2 ਕਾਬੂ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 26ਵੇਂ ਦਿਨ ਪੁਲਸ ਦੀ 571 ਟਿਕਾਣਿਆਂ ’ਤੇ ਛਾਪੇਮਾਰੀ, 193 ਗ੍ਰਿਫ਼ਤਾਰ
ਹੁਣ ਤੱਕ 9437 ਵਿਅਕਤੀ ਫੜੇ; ਨਸ਼ਾ ਤਸਕਰਾਂ ਵਿਰੁੱਧ ਵੀ ਸ਼ਿਕੰਜਾ ਕੱਸਦਿਆਂ 20.7 ਕਿਲੋ ਹੈਰੋਇਨ ਬਰਾਮਦ ਚੰਡੀਗੜ੍ਹ, 15 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ…
View More ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 26ਵੇਂ ਦਿਨ ਪੁਲਸ ਦੀ 571 ਟਿਕਾਣਿਆਂ ’ਤੇ ਛਾਪੇਮਾਰੀ, 193 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ; ਹਾਲਤ ਸਥਿਰ
ਰੁਟੀਨ ਚੈੱਕਅਪ ਦੌਰਾਨ ਥਕਾਵਟ ਮਹਿਸੂਸ ਹੋਣ ਕਾਰਨ ਡਾਕਟਰਾਂ ਦੀ ਨਿਗਰਾਨੀ ਹੇਠ ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮੋਹਾਲੀ ਦੇ…
View More ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ; ਹਾਲਤ ਸਥਿਰ