ਵਿਰੋਧੀ ਧਿਰਾਂ ਫੈਲਾ ਰਹੀਆਂ ਹਨ ਭਰਮ ਅੰਮ੍ਰਿਤਸਰ, 10 ਫਰਵਰੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਨਾਲ ਹੋਏ ਵਪਾਰਕ…
View More ਅਮਰੀਕਾ ਨਾਲ ਹੋਇਆ ਸਮਝੌਤਾ ਕਿਸਾਨਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ : ਸੁਨੀਲ ਜਾਖੜTag: Breaking news punjab
ਫਿਲੌਰ ਵਿਚ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ, ਪਾਵਨ ਸਰੂਪ ਅਗਨ ਭੇਂਟ
ਫਿਲੌਰ, 9 ਫਰਵਰੀ : ਜ਼ਿਲਾ ਜਲੰਧਰ ਦੇ ਫਿਲੌਰ ਅਧੀਨ ਪੈਂਦੇ ਪਿੰਡ ਅਨੀਰ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਦੇਰ ਰਾਤ…
View More ਫਿਲੌਰ ਵਿਚ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ, ਪਾਵਨ ਸਰੂਪ ਅਗਨ ਭੇਂਟਸਰਹੱਦ ਪਾਰ ਸਮੱਗਲਿੰਗ ਨੈੱਟਵਰਕ ਨਾਲ ਜੁੜੇ 5 ਮੁਲਜ਼ਮ ਗ੍ਰਿਫ਼ਤਾਰ
6 ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਬਰਾਮਦ ਅੰਮ੍ਰਿਤਸਰ, 9 ਫਰਵਰੀ : ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ…
View More ਸਰਹੱਦ ਪਾਰ ਸਮੱਗਲਿੰਗ ਨੈੱਟਵਰਕ ਨਾਲ ਜੁੜੇ 5 ਮੁਲਜ਼ਮ ਗ੍ਰਿਫ਼ਤਾਰਮੈਡੀਕਲ ਸਟੋਰ ਮਾਲਕ ਦਾ ਕਤਲ ਕਰਨ ਵਾਲਾ ਸ਼ੂਟਰ ਪੁਲਸ ਮੁਕਾਬਲੇ ਦੌਰਾਨ ਜ਼ਖ਼ਮੀ
ਡੇਰਾ ਬਾਬਾ ਨਾਨਕ ਪੁਲਸ ਦੀ ਵੱਡੀ ਕਾਰਵਾਈ; ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ’ਤੇ ਹੋਇਆ ਸੀ ਕਤਲ ਬਟਾਲਾ, 9 ਫਰਵਰੀ : ਡੇਰਾ ਬਾਬਾ ਨਾਨਕ ਦੇ ਪਿੰਡ ਖੰਨਾ…
View More ਮੈਡੀਕਲ ਸਟੋਰ ਮਾਲਕ ਦਾ ਕਤਲ ਕਰਨ ਵਾਲਾ ਸ਼ੂਟਰ ਪੁਲਸ ਮੁਕਾਬਲੇ ਦੌਰਾਨ ਜ਼ਖ਼ਮੀਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ
ਅਦਾਲਤਾਂ ਵੱਲੋਂ 7 ਮਾਮਲਿਆਂ ’ਚ 11 ਦੋਸ਼ੀਆਂ ਨੂੰ ਸੁਣਾਈ ਗਈ ਕੈਦ ਤੇ ਜੁਰਮਾਨੇ ਦੀ ਸਜ਼ਾ ਚੰਡੀਗੜ੍ਹ, 9 ਫਰਵਰੀ- ਵਿਜੀਲੈਂਸ ਬਿਊਰੋ ਨੇ ਜਨਵਰੀ ਮਹੀਨੇ ਦੌਰਾਨ ਭ੍ਰਿਸ਼ਟਾਚਾਰ…
View More ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ14 ਸਾਲਾ ਬੱਚੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਹਸਪਤਾਲ ’ਚ ਡਾਕਟਰ ਨਾ ਹੋਣ ਕਾਰਨ ਮਰਨ ਵਾਲੇ ਬੱਚੇ ਨੂੰ ਕੀਤਾ ਗਿਆ ਰੈਫ਼ਰ ਜੈਤੋ, 9 ਫਰਵਰੀ : ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਹਰਗੋਬਿੰਦ ਨਗਰ ਵਿਖੇ ਇਕ…
View More 14 ਸਾਲਾ ਬੱਚੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਨਸ਼ਿਆਂ ਵਿਰੁੱਧ 4-ਰੋਜ਼ਾ ਜਾਗਰੂਕਤਾ ਪੈਦਲ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਲਿਆ ਗੁਰੂ ਸਾਹਿਬ ਦਾ ਆਸ਼ੀਰਵਾਦ ਅੰਮ੍ਰਿਤਸਰ, 9 ਫਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ…
View More ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਦੇਸ਼ ਨੂੰ ਕੀਤਾ ਜਾ ਰਿਹਾ ਗੁੰਮਰਾਹ : ਹਰਸਿਮਰਤ ਬਾਦਲ
ਕਿਹਾ-ਵਿਦੇਸ਼ੀ ਫ਼ਸਲਾਂ ਦੇ ਦੇਸ਼ ’ਚ ਆਉਣ ਨਾਲ ਕਿਸਾਨਾਂ ਦੀ ਹੋਵੇਗੀ ਤਬਾਹੀ ਚੰਡੀਗੜ੍ਹ, 9 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ…
View More ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਦੇਸ਼ ਨੂੰ ਕੀਤਾ ਜਾ ਰਿਹਾ ਗੁੰਮਰਾਹ : ਹਰਸਿਮਰਤ ਬਾਦਲਰੇਲ ਮੰਤਰਾਲੇ ਨੇ 411.96 ਕਰੋੜ ਦੀ ਲਾਗਤ ਵਾਲੀ ਰਾਜਪੁਰਾ ਬਾਈਪਾਸ ਲਾਈਨ ਨੂੰ ਦਿੱਤੀ ਮਨਜ਼ੂਰੀ
ਅੰਬਾਲਾ-ਜਲੰਧਰ ਟਰੈਕ ’ਤੇ ਭੀੜ ਘਟਾਉਣ ਲਈ 13.46 ਕਿਲੋਮੀਟਰ ਲੰਬੀ ਬਣੇਗੀ ਨਵੀਂ ਲਾਈਨ ਪਟਿਆਲਾ, 9 ਫਰਵਰੀ – ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਮੰਤਰਾਲੇ ਦੇ ਰਾਜ ਮੰਤਰੀ…
View More ਰੇਲ ਮੰਤਰਾਲੇ ਨੇ 411.96 ਕਰੋੜ ਦੀ ਲਾਗਤ ਵਾਲੀ ਰਾਜਪੁਰਾ ਬਾਈਪਾਸ ਲਾਈਨ ਨੂੰ ਦਿੱਤੀ ਮਨਜ਼ੂਰੀਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਧਾਮੀ
ਬਠਿੰਡਾ ਦੇ ਪ੍ਰੀਖਿਆ ਕੇਂਦਰ ’ਚ ਵਾਪਰੀ ਘਟਨਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ; ਜਾਂਚ ਦੇ ਹੁਕਮ ਅੰਮ੍ਰਿਤਸਰ, 9 ਫਰਵਰੀ : ਕੇਂਦਰੀ ਅਧਿਆਪਕ ਯੋਗਤਾ…
View More ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਧਾਮੀ