ਅੰਮ੍ਰਿਤਸਰ, 5 ਫ਼ਰਵਰੀ : ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਤਾਇਨਾਤ ਡੀ. ਆਰ. ਆਈ. ਅਤੇ ਕਸਟਮ ਵਿਭਾਗ ਦੀ ਸਾਂਝੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ…
View More ਅੰਮ੍ਰਿਤਸਰ ਏਅਰਪੋਰਟ ’ਤੇ ਕੁਆਲਾਲੰਪੁਰ ਤੋਂ ਆਈ ਔਰਤ ਕੋਲੋਂ 4 ਮਿੰਨੀ ਡਰੋਨ ਬਰਾਮਦTag: Breaking news punjab
ਸੀਟੀ ਗਰੁੱਪ ਸ਼ਾਹਪੁਰ ਕੈਂਪਸ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਜਲੰਧਰ, 5 ਫਰਵਰੀ : ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸ਼ਾਹਪੁਰ ਕੈਂਪਸ ਵੱਲੋਂ ‘ਵਿਸ਼ਵ ਕੈਂਸਰ ਦਿਵਸ’ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਵਿਦਿਅਕ ਅਤੇ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ।…
View More ਸੀਟੀ ਗਰੁੱਪ ਸ਼ਾਹਪੁਰ ਕੈਂਪਸ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨਰਾਮਪੁਰਾ ਫੂਲ ਦੇ 8 ਸਾਲਾ ਆਰੇਨ ਨੇ ਸਿਰਜਿਆ ਵਿਸ਼ਵ ਰਿਕਾਰਡ
1 ਮਿੰਟ ‘ਚ ਹੱਲ ਕੀਤੇ ਗੁਣਾ ਦੇ 50 ਸਵਾਲ ਰਾਮਪੁਰਾ ਫੂਲ, 5 ਫਰਵਰੀ : ਜ਼ਿਲਾ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਦੇ 8 ਸਾਲਾ ਹੋਣਹਾਰ ਵਿਦਿਆਰਥੀ…
View More ਰਾਮਪੁਰਾ ਫੂਲ ਦੇ 8 ਸਾਲਾ ਆਰੇਨ ਨੇ ਸਿਰਜਿਆ ਵਿਸ਼ਵ ਰਿਕਾਰਡਸ਼ਰਾਬੀ ਪਿਤਾ ਨੇ 5 ਸਾਲਾ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 5 ਫਰਵਰੀ : ਜਲੰਧਰ ਵਿਚ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕਲਯੁਗੀ ਪਿਤਾ ਨੇ ਆਪਣੀ ਹੀ 5 ਸਾਲਾ…
View More ਸ਼ਰਾਬੀ ਪਿਤਾ ਨੇ 5 ਸਾਲਾ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮਾਂ ਦਾ ਆਗਾਜ਼
ਹੁਸ਼ਿਆਰਪੁਰ, 5 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੂਰੀ ਧਾਰਮਿਕ ਸ਼ਰਧਾ ਨਾਲ…
View More ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮਾਂ ਦਾ ਆਗਾਜ਼ਐਂਟੀ ਡਰੋਨ ਸਿਸਟਮ ਨੇ 4 ਕਿਲੋ ਹੈਰੋਇਨ ਸਮੇਤ ਡਰੋਨ ਨੂੰ ਹੇਠਾਂ ਸੁੱਟਿਆ
ਸਰਹੱਦ ਪਾਰਲੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਜਾਰੀ : ਡੀ.ਜੀ.ਪੀ. ਤਰਨਤਾਰਨ, 4 ਫਰਵਰੀ: ਜ਼ਿਲਾ ਤਰਨਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ…
View More ਐਂਟੀ ਡਰੋਨ ਸਿਸਟਮ ਨੇ 4 ਕਿਲੋ ਹੈਰੋਇਨ ਸਮੇਤ ਡਰੋਨ ਨੂੰ ਹੇਠਾਂ ਸੁੱਟਿਆਪੁੱਤਰ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਪਿਤਾ ਨੇ ਕੀਤੀ ਖੁਦਕੁਸ਼ੀ
ਸਿਟੀ ਪੁਲਸ ਨੇ ਗੁਆਂਢੀ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਦਰਜ ਕੀਤਾ ਕੇਸ ਗੁਰਦਾਸਪੁਰ, 4 ਫਰਵਰੀ : ਗੁਰਦਾਸਪੁਰ ਦੇ ਮੁਹੱਲਾ ਓਂਕਾਰ ਨਗਰ ’ਚ ਆਪਣੇ ਪੁੱਤਰ ’ਤੇ…
View More ਪੁੱਤਰ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਪਿਤਾ ਨੇ ਕੀਤੀ ਖੁਦਕੁਸ਼ੀਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲ
ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਐਡਵੋਕੇਟ ਧਾਮੀ ਚੰਡੀਗੜ੍ਹ, 4 ਫਰਵਰੀ: ਗੁਰਦੁਆਰਾ ਸ੍ਰੀ ਅੰਬ ਸਾਹਿਬ (ਮੋਹਾਲੀ) ਦੀ ਪਿੰਡ ਸੈਣੀਮਾਜਰਾ ਵਿਖੇ ਪੈਂਦੀ…
View More ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲਗੁ. ਸ਼ਹੀਦ ਗੰਜ ਸਾਹਿਬ ਵਿਖੇ ਖਜ਼ਾਨਾ ਵੰਡਣ ਦਾ ਮਾਮਲਾ : ਜਥੇਦਾਰ ਵੱਲੋਂ ਰਿਪੋਰਟ ਤਲਬ
ਅੰਮ੍ਰਿਤਸਰ, 4 ਫਰਵਰੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ‘ਖਜ਼ਾਨਾ’ ਦੇ ਨਾਂ…
View More ਗੁ. ਸ਼ਹੀਦ ਗੰਜ ਸਾਹਿਬ ਵਿਖੇ ਖਜ਼ਾਨਾ ਵੰਡਣ ਦਾ ਮਾਮਲਾ : ਜਥੇਦਾਰ ਵੱਲੋਂ ਰਿਪੋਰਟ ਤਲਬਗੈਂਗਸਟਰ ਅਪਰਾਧ ਦਾ ਰਾਹ ਛੱਡਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ : ਭਗਵੰਤ ਮਾਨ
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਹਿੰਸਾ ਦਾ ਰਾਹ ਤਿਆਗ ਦੇਣ,…
View More ਗੈਂਗਸਟਰ ਅਪਰਾਧ ਦਾ ਰਾਹ ਛੱਡਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ : ਭਗਵੰਤ ਮਾਨ