ਕਿਹਾ-ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਤਿੰਨ ਫਲਾਇੰਗ ਸਕੁਐਡ ਤਾਇਨਾਤ ਕੀਤੇ ਚੰਡੀਗੜ੍ਹ, 22 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣਾਏ…
View More ਪੰਜਾਬ ਸਰਕਾਰ ਸੂਬੇ ਵਿਚ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ : ਤਰੁਣਪ੍ਰੀਤ ਸੌਂਦTag: Breaking news punjab
ਐੱਮ.ਪੀ. ਤਨਮਨਜੀਤ ਢੇਸੀ ’ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ
ਲੁਧਿਆਣਾ, 21 ਜਨਵਰੀ : ਡੀ.ਆਈ.ਬੀ. ਇਵੈਂਟਸ ਦੁਬਈ ਵੱਲੋਂ ਇੱਥੇ ਨਿਰਵਾਣਾ ਹੋਟਲ ਵਿਖੇ ਕਰਵਾਏ ’ਸਰਕਾਰ-ਏ-ਖਾਲਸਾ ਐਵਾਰਡਜ਼ 2026′ ਯਾਦਗਾਰੀ ਸਮਾਗਮ ਸੰਪੰਨ ਹੋਇਆ, ਜਿਸ ‘ਚ ਸ੍ਰੀ ਅਕਾਲ ਤਖ਼ਤ…
View More ਐੱਮ.ਪੀ. ਤਨਮਨਜੀਤ ਢੇਸੀ ’ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤਹਥਿਆਰ ਦੀ ਬਰਾਮਦਗੀ ਮੌਕੇ ਪੁਲਿਸ ਦਾ ਬਦਮਾਸ਼ ਨਾਲ ਹੋਇਆ ਮੁਕਾਬਲਾ
ਲੱਤ ਵਿਚ ਗੋਲੀ ਲੱਗਣ ਨਾਲ ਮੁਲਜ਼ਮ ਜ਼ਖਮੀ, ਇਕ ਕਿਲੋ ਹੈਰੋਇਨ ਅਤੇ ਪਿਸਤੌਲ ਵੀ ਬਰਾਮਦ ਬਟਾਲਾ, 21 ਜਨਵਰੀ : ਪੰਜਾਬ ਪੁਲਿਸ ਨੇ ਬੁੱਧਵਾਰ ਦੀ ਦੇਰ ਸ਼ਾਮ…
View More ਹਥਿਆਰ ਦੀ ਬਰਾਮਦਗੀ ਮੌਕੇ ਪੁਲਿਸ ਦਾ ਬਦਮਾਸ਼ ਨਾਲ ਹੋਇਆ ਮੁਕਾਬਲਾਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ
ਅੰਮ੍ਰਿਤਸਰ, 21 ਜਨਵਰੀ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ…
View More ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰਆਂਗਣਵਾੜੀ, ਪ੍ਰਾਇਮਰੀ ਤੇ ਪਲੇਅਵੇਅ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਇੱਕੋ ਸਿਲੇਬਸ
ਸਾਡਾ ਟੀਚਾ ਸਾਰੇ ਬੱਚਿਆਂ ਲਈ ਬਰਾਬਰ ਵਿਕਾਸ ਨੂੰ ਯਕੀਨੀ ਬਣਾਉਣਾ : ਬਲਜੀਤ ਕੌਰ ਪੰਜਾਬ, 21 ਜਨਵਰੀ : ਪੰਜਾਬ ‘ਚ ਬੱਚਿਆਂ ਨੂੰ ਹੁਣ ਆਂਗਣਵਾੜੀ, ਪ੍ਰਾਇਮਰੀ ਸਕੂਲਾਂ…
View More ਆਂਗਣਵਾੜੀ, ਪ੍ਰਾਇਮਰੀ ਤੇ ਪਲੇਅਵੇਅ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਇੱਕੋ ਸਿਲੇਬਸ20 ਆਈ.ਏ.ਐੱਸ. ਅਤੇ 6 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 21 ਜਨਵਰੀ : ਪੰਜਾਬ ਸਰਕਾਰ ਨੇ 20 ਆਈ.ਏ.ਐੱਸ. ਅਤੇ 6 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਰਾਜਪਾਲ ਦੇ ਹੁਕਮਾਂ ‘ਤੇ…
View More 20 ਆਈ.ਏ.ਐੱਸ. ਅਤੇ 6 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ
ਚੰਡੀਗੜ੍ਹ, 21 ਜਨਵਰੀ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ…
View More ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀਨਿੱਕੇ ਭੁਝੰਗੀ ਨੇ ਫ਼ਾਰਸੀ ’ਚ ‘ਜ਼ਫ਼ਰਨਾਮਾ’ ਸੁਣਾ ਕੇ ਜਥੇਦਾਰ ਗੜਗੱਜ ਨੂੰ ਕੀਤਾ ਨਿਹਾਲ
ਅੰਮ੍ਰਿਤ ਛਕਣ ਲਈ ਪੂਰੇ ਪਰਿਵਾਰ ਨੂੰ ਕੀਤਾ ਪ੍ਰੇਰਿਤ ਅੰਮ੍ਰਿਤਸਰ, 20 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ…
View More ਨਿੱਕੇ ਭੁਝੰਗੀ ਨੇ ਫ਼ਾਰਸੀ ’ਚ ‘ਜ਼ਫ਼ਰਨਾਮਾ’ ਸੁਣਾ ਕੇ ਜਥੇਦਾਰ ਗੜਗੱਜ ਨੂੰ ਕੀਤਾ ਨਿਹਾਲ10 ਕਰੋੜ ਦੀ ਬੈਂਕ ਲਿਮਟ ਬਣਾਉਣ ਦਾ ਝਾਂਸਾ ਦੇ ਕੇ ਕਿਸਾਨ ਤੋਂ 26 ਲੱਖ ਠੱਗੇ
ਗੁਰਦਾਸਪੁਰ, 20 ਜਨਵਰੀ : ਗੁਰਦਾਸਪੁਰ ਪੁਲਸ ਨੇ ਇਕ ਕਿਸਾਨ ਨੂੰ ਬੈਂਕ ਲਿਮਟ ਬਣਾ ਕੇ ਦੇਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ…
View More 10 ਕਰੋੜ ਦੀ ਬੈਂਕ ਲਿਮਟ ਬਣਾਉਣ ਦਾ ਝਾਂਸਾ ਦੇ ਕੇ ਕਿਸਾਨ ਤੋਂ 26 ਲੱਖ ਠੱਗੇਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ
1,000 ਯੋਗਾ ਇੰਸਟ੍ਰਕਟਰ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ, ਬਾਦਲ, ਖਡੂਰ ਸਾਹਿਬ ਅਤੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਬਾਬਾ…
View More ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ