ਕਈ ਕਿਸਾਨਾ ਦੀਆਂ ਲੱਥੀਆਂ ਪੱਗਾਂ ਲੌਂਗੋਵਾਲ, 19 ਜਨਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਬੀਤੀ ਰਾਤ ਸਥਾਨਕ ਡਰੇਨ ਪੁਲ ’ਤੇ ਦਿੱਤੇ ਜਾ ਰਹੇ ਧਰਨੇ…
View More ਧਰਨਾ ਚੁੱਕਵਾਉਣ ਲਈ ਪੁਲਸ ਅਤੇ ਕਿਸਾਨਾਂ ਵਿਚਕਾਰ ਹੋਈ ਧੱਕਾ-ਮੁੱਕੀTag: Breaking news punjab
1.80 ਲੱਖ ਨਸ਼ੀਲੇ ਕੈਪਸੂਲਾਂ ਸਣੇ 8 ਗ੍ਰਿਫਤਾਰ
4 ਕਾਰਾਂ ਅਤੇ ਡਰੱਗ ਮਨੀ ਵੀ ਬਰਾਮਦ ਮਲੋਟ, 19 ਜਨਵਰੀ : ਮਲੋਟ ਸਿਟੀ ਪੁਲਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਸਪਲਾਈ ਕਰਨ ਵਾਲੇ ਇਕ ਵੱਡੇ ਗਿਰੋਹ ਨੂੰ…
View More 1.80 ਲੱਖ ਨਸ਼ੀਲੇ ਕੈਪਸੂਲਾਂ ਸਣੇ 8 ਗ੍ਰਿਫਤਾਰਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ
ਬਰਨਾਲਾ, 19 ਜਨਵਰੀ : ਬਰਨਾਲਾ ਜ਼ਿਲੇ ਦੇ ਪਿੰਡ ਗੁਰਮ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਦੀ ਭਾਲ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ…
View More ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤਪ੍ਰੋਜੈਕਟ ਜੀਵਨਜਯੋਤ 2.0 ਤਹਿਤ 1,023 ਬੱਚਿਆਂ ਨੂੰ ਬਾਲ ਭੀਖ ਮੰਗਣ ਤੋਂ ਬਚਾਇਆ : ਡਾ. ਬਲਜੀਤ ਕੌਰ
ਚੰਡੀਗੜ੍ਹ, 18 ਜਨਵਰੀ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਭਰ ‘ਚ ਚਲਾਈ ਜਾ ਰਹੀ ਇੱਕ ਵਿਸ਼ੇਸ਼…
View More ਪ੍ਰੋਜੈਕਟ ਜੀਵਨਜਯੋਤ 2.0 ਤਹਿਤ 1,023 ਬੱਚਿਆਂ ਨੂੰ ਬਾਲ ਭੀਖ ਮੰਗਣ ਤੋਂ ਬਚਾਇਆ : ਡਾ. ਬਲਜੀਤ ਕੌਰਕੰਡਿਆਲੀ ਤਾਰ ਤੋਂ ਪਰੇ ਜ਼ਮੀਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ : ਕੁਲਦੀਪ ਧਾਲੀਵਾਲ
ਅੰਮ੍ਰਿਤਸਰ, 18 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਰਹਿਣ ਵਾਲੇ…
View More ਕੰਡਿਆਲੀ ਤਾਰ ਤੋਂ ਪਰੇ ਜ਼ਮੀਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ : ਕੁਲਦੀਪ ਧਾਲੀਵਾਲਦਵਾਈਆਂ ਦੀ ਗੈਰ-ਕਾਨੂੰਨੀ ਫੈਕਟਰੀ ਸੀਲ
ਪਾਬੰਦੀਸ਼ੁਦਾ ਦਵਾਈਆਂ ਅਤੇ ਕੱਚਾ ਮਾਲ ਬਰਾਮਦ ਬਠਿੰਡਾ, 18 ਜਨਵਰੀ : ਐੱਸ. ਐੱਸ. ਪੀ. ਮੁਕਤਸਰ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲਾ ਪੁਲਸ ਨੇ ਐੱਨ. ਡੀ. ਪੀ.…
View More ਦਵਾਈਆਂ ਦੀ ਗੈਰ-ਕਾਨੂੰਨੀ ਫੈਕਟਰੀ ਸੀਲਫੁੱਟਬਾਲ ਮੈਚ ਦੌਰਾਨ ਨਾਬਾਲਿਗ ਖਿਡਾਰੀ ਦੀ ਮੌਤ
ਅਬੋਹਰ, 18 ਜਨਵਰੀ : ਅਬੋਹਰ ਸਬ-ਡਵੀਜ਼ਨ ਦੇ ਧਰੰਗਵਾਲਾ ਪਿੰਡ ’ਚ ਫੁੱਟਬਾਲ ਮੈਚ ਖੇਡ ਰਹੇ 14 ਸਾਲਾ ਖਿਡਾਰੀ ਦੀ ਖੇਡ ਦੇ ਮੈਦਾਨ ’ਚ ਅਚਾਨਕ ਮੌਤ ਹੋ…
View More ਫੁੱਟਬਾਲ ਮੈਚ ਦੌਰਾਨ ਨਾਬਾਲਿਗ ਖਿਡਾਰੀ ਦੀ ਮੌਤਵਿਧਾਇਕ ਡਾ. ਸੁੱਖੀ ਨੇ ਕੀਤਾ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ
ਬੰਗਾ, 18 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਾਵਨ ਸਰੂਪਾਂ ਨੂੰ ਲੈ ਕੇ ਦਿੱਤੇ ਬਿਆਨ ਉਪਰੰਤ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ, ਇਸ…
View More ਵਿਧਾਇਕ ਡਾ. ਸੁੱਖੀ ਨੇ ਕੀਤਾ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨਇਟਲੀ ’ਚ ਦਸੂਹਾ ਦੇ ਨੌਜਵਾਨ ਦੀ ਭੇਤਭਰੀ ਹਲਾਤ ਵਿਚ ਮੌਤ
ਦਸੂਹਾ, 18 ਜਨਵਰੀ : ਕਸਬਾ ਦਸੂਹਾ ਦੇ ਪਿੰਡ ਖੋਲੇ ਦੇ 24 ਸਾਲਾ ਨੌਜਵਾਨ ਟਵਿੰਕਲ ਰੰਧਾਵਾ ਦੀ ਇਟਲੀ ਦੇ ਸ਼ਹਿਰ ਲਿਡੋ ਦਾ ਲਵੀਨੀਓ ਵਿਚ ਭੇਤਭਰੀ ਹਾਲਾਤਾਂ…
View More ਇਟਲੀ ’ਚ ਦਸੂਹਾ ਦੇ ਨੌਜਵਾਨ ਦੀ ਭੇਤਭਰੀ ਹਲਾਤ ਵਿਚ ਮੌਤਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਖੁਸ਼ੀ ਹੁੰਦੀ : ਭਗਵੰਤ ਮਾਨ
‘ਆਪ’ ਨੇ 2027 ਦੀਆਂ ਚੋਣਾਂ ਲਈ ਤਲਵੀਰ ਸਿੰਘ ਗਿੱਲ ਨੂੰ ਮਜੀਠਾ ਹਲਕੇ ਤੋਂ ਉਮੀਦਵਾਰ ਐਲਾਨਿਆ ਮਜੀਠਾ, 18 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
View More ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਖੁਸ਼ੀ ਹੁੰਦੀ : ਭਗਵੰਤ ਮਾਨ