ਚੰਡੀਗੜ੍ਹ, 19 ਜਨਵਰੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਅੱਜ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।…
View More ਸੁਨੀਲ ਜਾਖੜ ਦੀ ਸਿਹਤ ਹੋਈ ਖਰਾਬ, ਹਸਪਤਾਲ ’ਚ ਦਾਖਲTag: Breaking news punjab
ਨਸ਼ੇ ਕਾਰਨ 6 ਭਰਾਵਾਂ ਦੀ ਮੌਤ ਹੋ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਅਸ਼ਵਨੀ ਸ਼ਰਮਾ
ਕਿਹਾ-ਇਸ ਪਰਿਵਾਰ ਦਾ ਮੁੱਦਾ ਵਿਧਾਨ ਸਭਾ ’ਚ ਉਠਾਵਾਂਗਾ ਸਿੱਧਵਾਂ ਬੇਟ, 18 ਜਨਵਰੀ : ਤਿੰਨ ਦਿਨ ਪਹਿਲਾਂ ਪਿੰਡ ਸ਼ੇਰੇਵਾਲ ਦੇ ਨੌਜਵਾਨ ਜਸਵੀਰ ਸਿੰਘ (25) ਦੀ ਨਸ਼ੇ…
View More ਨਸ਼ੇ ਕਾਰਨ 6 ਭਰਾਵਾਂ ਦੀ ਮੌਤ ਹੋ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਅਸ਼ਵਨੀ ਸ਼ਰਮਾਹਥਿਆਰ ਸਪਲਾਈ ਅਤੇ ਜਬਰਨ ਉਗਰਾਹੀ ਮਾਡਿਊਲ ਦਾ ਪਰਦਾਫਾਸ਼, 10 ਗ੍ਰਿਫ਼ਤਾਰ
12 ਅਤਿ-ਆਧੁਨਿਕ ਹਥਿਆਰ ਬਰਾਮਦ ਲੁਧਿਆਣਾ, 18 ਜਨਵਰੀ : ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਹਥਿਆਰ ਸਪਲਾਈ…
View More ਹਥਿਆਰ ਸਪਲਾਈ ਅਤੇ ਜਬਰਨ ਉਗਰਾਹੀ ਮਾਡਿਊਲ ਦਾ ਪਰਦਾਫਾਸ਼, 10 ਗ੍ਰਿਫ਼ਤਾਰਸਰਕਾਰ ਨੇ ਸੂਬੇ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ
ਲੁਧਿਆਣਾ, ਸੰਗਰੂਰ, ਪਟਿਆਲਾ, ਜਲੰਧਰ ਅਤੇ ਬਠਿੰਡਾ ‘ਚ ਬੱਸ ਟਰਮੀਨਲਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਲਾਲਜੀਤ ਭੁੱਲਰ ਚੰਡੀਗੜ੍ਹ, 17 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਭਰ…
View More ਸਰਕਾਰ ਨੇ ਸੂਬੇ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀਅੱਤਵਾਦੀ ਸਾਜ਼ਿਸ਼ ਨਾਕਾਮ, ਪਠਾਨਕੋਟ ’ਚ ਹਥਿਆਰਾਂ ਦਾ ਜ਼ਖੀਰਾ ਬਰਾਮਦ
ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੁੱਖ ਸਰਗਣੇ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਪਠਾਨਕੋਟ, 17 ਜਨਵਰੀ : ਜ਼ਿਲਾ ਪੁਲਸ ਪਠਾਨਕੋਟ ਨੇ ਸਰਹੱਦੀ ਇਲਾਕੇ ਅਧੀਨ ਪੈਂਦੇ ਨਰੋਟ ਜੈਮਲ…
View More ਅੱਤਵਾਦੀ ਸਾਜ਼ਿਸ਼ ਨਾਕਾਮ, ਪਠਾਨਕੋਟ ’ਚ ਹਥਿਆਰਾਂ ਦਾ ਜ਼ਖੀਰਾ ਬਰਾਮਦਇਮੀਗ੍ਰੇਸ਼ਨ ਏਜੰਟ ਤੋਂ ਫਿਰੌਤੀ ਮੰਗਣ ਵਾਲਾ ਪੁਲਸ ਮੁਕਾਬਲੇ ’ਚ ਜ਼ਖਮੀ
ਬਠਿੰਡਾ, 17 ਜਨਵਰੀ : ਇਮੀਗ੍ਰੇਸ਼ਨ ਏਜੰਟ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਬਠਿੰਡਾ ਪੁਲਸ ਨੇ ਜ਼ਿਲੇ ਦੇ ਪਿੰਡ ਕਟਾਰ ਸਿੰਘ ਵਾਲਾ…
View More ਇਮੀਗ੍ਰੇਸ਼ਨ ਏਜੰਟ ਤੋਂ ਫਿਰੌਤੀ ਮੰਗਣ ਵਾਲਾ ਪੁਲਸ ਮੁਕਾਬਲੇ ’ਚ ਜ਼ਖਮੀਸੰਘਣੀ ਧੁੰਦ ਦਾ ਕਹਿਰ, ਨਿਰਧਾਰਤ ਸਮੇਂ ਤੋਂ ਪੱਛੜ ਕੇ ਪਹੁੰਚ ਰਹੀਆਂ ਰੇਲ ਗੱਡੀਆਂ
ਵਿਜ਼ੀਬਿਲਟੀ 10 ਮੀਟਰ ਤੋਂ ਹੇਠਾਂ ਗੁਰਦਾਸਪੁਰ, 17 ਜਨਵਰੀ : ਜ਼ਿਲਾ ਗੁਰਦਾਸਪੁਰ ਸਮੇਤ ਉੱਤਰੀ ਭਾਰਤ ਵਿਚ ਸੰਘਣੀ ਧੁੰਦ ਅਤੇ ਕੜਾਕੇਦਾਰ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ।…
View More ਸੰਘਣੀ ਧੁੰਦ ਦਾ ਕਹਿਰ, ਨਿਰਧਾਰਤ ਸਮੇਂ ਤੋਂ ਪੱਛੜ ਕੇ ਪਹੁੰਚ ਰਹੀਆਂ ਰੇਲ ਗੱਡੀਆਂਦਰਦਨਾਕ ਹਾਦਸਾ ; ਗੁਜਰਾਤ ਦੀ ਮਹਿਲਾ ਪੁਲਸ ਅਧਿਕਾਰੀ ਸਣੇ 5 ਦੀ ਮੌਤ
ਧੁੰਦ ਕਾਰਨ ਡਿਵਾਈਡਰ ਨਾਲ ਟਕਰਾਈ ਫਾਰਚੂਨਰ ਬਠਿੰਡਾ,17 ਜਨਵਰੀ : ਬਠਿੰਡਾ-ਡੱਬਵਾਲੀ ਰਾਸ਼ਟਰੀ ਰਾਜਮਾਰਗ ’ਤੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਇਕ ਤੇਜ਼ ਰਫਤਾਰ ਫਾਰਚੂਨਰ ਡਿਵਾਈਡਰ ਨਾਲ ਟਕਰਾ…
View More ਦਰਦਨਾਕ ਹਾਦਸਾ ; ਗੁਜਰਾਤ ਦੀ ਮਹਿਲਾ ਪੁਲਸ ਅਧਿਕਾਰੀ ਸਣੇ 5 ਦੀ ਮੌਤਕਾਰ ਨੂੰ ਲੱਗੀ ਅੱਗ, ਮਾਂ-ਧੀ ਜ਼ਿੰਦਾ ਸੜੀਆ
ਸੰਗਰੂਰ, 17 ਜਨਵਰੀ : ਜ਼ਿਲਾ ਸੰਗਰੂਰ ਦੇ ਕਸਬਾ ਸੂਲਰ ਘਰਾਟ ਨਜ਼ਦੀਕ ਨਹਿਰ ਕੰਢੇ ਬਣੀ ਸੜਕ ’ਤੇ ਅੱਜ ਸਵੇਰੇ ਇਕ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ…
View More ਕਾਰ ਨੂੰ ਲੱਗੀ ਅੱਗ, ਮਾਂ-ਧੀ ਜ਼ਿੰਦਾ ਸੜੀਆਟਰੱਕ ਨਾਲ ਟਕਰਾਇਆ ਬੁਲਟ-ਮੋਟਰਸਾਈਕਲ, 2 ਨੌਜਵਾਨਾਂ ਦੀ ਮੌਤ
ਜ਼ੀਰਾ, 17 ਜਨਵਰੀ : ਸੰਘਣੀ ਧੁੰਦ ਦੇ ਕਾਰਨ ਜ਼ੀਰਾ ਨੇੜਲੇ ਪਿੰਡ ਸੁੱਖੇਵਾਲਾ ਨਜ਼ਦੀਕ ਬੁਲਟ-ਮੋਟਰਸਾਈਕਲ ਦੇ ਖਾਦ ਨਾਲ ਭਰੇ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ 2…
View More ਟਰੱਕ ਨਾਲ ਟਕਰਾਇਆ ਬੁਲਟ-ਮੋਟਰਸਾਈਕਲ, 2 ਨੌਜਵਾਨਾਂ ਦੀ ਮੌਤ