ਨਿਰਧਾਰਤ ਸਮੇਂ ’ਚ ਚਲਾਨ ਪੇਸ਼ ਕਰਨ ’ਚ ਨਾਕਾਮ ਰਹੀ ਸੀ.ਬੀ.ਆਈ. ਚੰਡੀਗੜ੍ਹ, 5 ਜਨਵਰੀ : ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਪੰਜਾਬ ਪੁਲਸ ਦੇ ਮੁਅੱਤਲ…
View More ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸਾਬਕਾ ਡੀ.ਆਈ.ਜੀ. ਭੁੱਲਰ ਨੂੰ ਮਿਲੀ ਜ਼ਮਾਨਤTag: Breaking news punjab
ਗਰੀਬੀ ਤੋਂ ਤੰਗ ਪਿਤਾ ਨੇ 2 ਮਾਸੂਮ ਧੀਆਂ ਸਮੇਤ ਜ਼ਹਿਰ ਨਿਗਲ ਕੇ ਦਿੱਤੀ ਜਾਨ
ਰੋਜ਼ਗਾਰ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਸੀ ਪ੍ਰੇਸ਼ਾਨ ਅੰਮ੍ਰਿਤਸਰ, 5 ਜਨਵਰੀ : ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸ਼ਹੂਰਾ ਵਿਚ ਗਰੀਬੀ…
View More ਗਰੀਬੀ ਤੋਂ ਤੰਗ ਪਿਤਾ ਨੇ 2 ਮਾਸੂਮ ਧੀਆਂ ਸਮੇਤ ਜ਼ਹਿਰ ਨਿਗਲ ਕੇ ਦਿੱਤੀ ਜਾਨਨੌਜਵਾਨਾਂ ’ਚ ਟਕਰਾਅ, 3 ਬੱਚਿਆਂ ਦੇ ਪਿਓ ਦੀ ਗੋਲੀਆਂ ਮਾਰ ਕੇ ਹੱਤਿਆ
ਲੁਧਿਆਣਾ, 5 ਜਨਵਰੀ : ਜ਼ਿਲਾ ਲੁਧਿਆਣਾ ਦੇ ਪਿੰਡ ਮਾਣੂੰਕੇ ਵਿਚ ਅੱਜ ਦੁਪਹਿਰ ਸਮੇਂ ਪਿੰਡ ਦੇ ਹੀ ਨੌਜਵਾਨਾਂ ਵਿਚ ਹੋਏ ਟਕਰਾਅ ਕਾਰਨ 3 ਮਾਸੂਮ ਬੱਚਿਆਂ ਦੇ…
View More ਨੌਜਵਾਨਾਂ ’ਚ ਟਕਰਾਅ, 3 ਬੱਚਿਆਂ ਦੇ ਪਿਓ ਦੀ ਗੋਲੀਆਂ ਮਾਰ ਕੇ ਹੱਤਿਆਮਾਣਹਾਨੀ ਮਾਮਲੇ ’ਚ ਕੰਗਨਾ ਰਣੌਤ ਬਠਿੰਡਾ ਅਦਾਲਤ ’ਚ ਨਹੀਂ ਹੋਈ ਪੇਸ਼
ਸ਼ਿਕਾਇਤਕਰਤਾ ਧਿਰ ਨੇ ਹਾਜ਼ਰੀ ਤੋਂ ਛੋਟ ਦੀ ਅਰਜ਼ੀ ’ਤੇ ਪ੍ਰਗਟਾਇਆ ਇਤਰਾਜ਼, ਜ਼ਮਾਨਤ ਰੱਦ ਕਰਨ ਦੀ ਕੀਤੀ ਮੰਗ ਬਠਿੰਡਾ, 5 ਜਨਵਰੀ: ਭਾਜਪਾ ਸੰਸਦ ਮੈਂਬਰ ਤੇ ਫਿਲਮ…
View More ਮਾਣਹਾਨੀ ਮਾਮਲੇ ’ਚ ਕੰਗਨਾ ਰਣੌਤ ਬਠਿੰਡਾ ਅਦਾਲਤ ’ਚ ਨਹੀਂ ਹੋਈ ਪੇਸ਼ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰ ਮੱਥੇ, ਨੰਗੇ ਪੈਰ ਹਾਜ਼ਰ ਹੋਵਾਂਗਾ : ਭਗਵੰਤ ਮਾਨ
ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮ ਨੂੰ ਸਿਰ ਮੱਥੇ ਸਵੀਕਾਰ ਕਰਦੇ ਹੋਏ ਕਿਹਾ ਹੈ…
View More ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰ ਮੱਥੇ, ਨੰਗੇ ਪੈਰ ਹਾਜ਼ਰ ਹੋਵਾਂਗਾ : ਭਗਵੰਤ ਮਾਨਕੰਧ ਪਾੜ ਕੇ ਦੁਕਾਨਾਂ ’ਚ ਜਾ ਵੜਿਆ ਆਲੂਆਂ ਨਾਲ ਲੱਦਿਆ ਕੈਂਟਰ
ਤੰਗ ਸੜਕ ਤੇ ਟੇਢਾ ਮੋੜ ਬਣਿਆ ਹਾਦਸੇ ਦਾ ਕਾਰਨ ਗੁਰਦਾਸਪੁਰ, 5 ਜਨਵਰੀ : ਮੁਕੇਰੀਆ–ਗੁਰਦਾਸਪੁਰ ਮੁੱਖ ਮਾਰਗ ’ਤੇ ਆਵਾਜਾਈ ਦਾ ਦਬਾਅ ਅਤੇ ਸੜਕ ਤੰਗ ਹੋਣ ਕਾਰਨ…
View More ਕੰਧ ਪਾੜ ਕੇ ਦੁਕਾਨਾਂ ’ਚ ਜਾ ਵੜਿਆ ਆਲੂਆਂ ਨਾਲ ਲੱਦਿਆ ਕੈਂਟਰਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤਲਬ
ਅੰਮ੍ਰਿਤਸਰ, 5 ਜਨਵਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ…
View More ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤਲਬਰਾਜ ਚੋਣ ਕਮਿਸ਼ਨ ਵੱਲੋਂ ਸਰਪੰਚਾਂ-ਪੰਚਾਂ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 5 ਜਨਵਰੀ : ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਤੇ ਤਰਨਤਾਰਨ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਲਈ ਚੋਣਾਂ…
View More ਰਾਜ ਚੋਣ ਕਮਿਸ਼ਨ ਵੱਲੋਂ ਸਰਪੰਚਾਂ-ਪੰਚਾਂ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀਪਤੀ ਨਾਸਿਰ ਹੁਸੈਨ ਸਮੇਤ ਸਰਬਜੀਤ ਕੌਰ ਗ੍ਰਿਫਤਾਰ
ਬੀਤੇ ਸਾਲ ਨਵੰਬਰ ਵਿਚ ਸਿੱਖ ਸ਼ਰਧਾਲੂਆਂ ਨਾਲ ਗਈ ਸੀ ਪਾਕਸਿਤਾਨ ਲਾਹੌਰ, 5 ਜਨਵਰੀ : ਪਾਕਿਸਤਾਨੀ ਅਧਿਕਾਰੀਆਂ ਨੇ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਜਿਸਨੇ ਪਾਕਿਸਤਾਨ ਵਿਚ…
View More ਪਤੀ ਨਾਸਿਰ ਹੁਸੈਨ ਸਮੇਤ ਸਰਬਜੀਤ ਕੌਰ ਗ੍ਰਿਫਤਾਰਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨੰਗੇ ਪੈਰੀਂ ਪੇਸ਼ ਹੋਏ ਕੈਬਨਿਟ ਮੰਤਰੀ ਸੌਂਦ
ਸਮਾਰਕ ’ਚ ਲੱਗੀ ਤਸਵੀਰ ਦੇ ਵਿਵਾਦ ਨੂੰ ਲੈ ਕੇ ਸਿੰਘ ਸਾਹਿਬਾਨ ਅੱਗੇ ਦਿੱਤਾ ਸਪੱਸ਼ਟੀਕਰਨ ਅੰਮ੍ਰਿਤਸਰ, 5 ਜਨਵਰੀ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ…
View More ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨੰਗੇ ਪੈਰੀਂ ਪੇਸ਼ ਹੋਏ ਕੈਬਨਿਟ ਮੰਤਰੀ ਸੌਂਦ