ਮਾਮੂਲੀ ਗੱਲ ਨੂੰ ਲੈ ਕੇ ਆਟੋ ਅਤੇ ਕਾਰ ਚਾਲਕ ਵਿਚਕਾਰ ਹੋਇਆ ਝਗੜਾ ਬਟਾਲਾ, 28 ਜਨਵਰੀ : ਬਟਾਲਾ-ਕਾਹਨੂੰਵਾਨ ਰੋਡ ’ਤੇ ਸਥਿਤ ਬਸੰਤ ਵਿਹਾਰ ਕਾਲੋਨੀ ’ਚ ਆਟੋ…
View More ਝਗੜੇ ਦੌਰਾਨ ਪੁੱਤ ਨੂੰ ਬਚਾਉਣ ਆਏ ਪਿਤਾ ਦੀ ਸਿਰ ’ਤੇ ਬੇਸਬਾਲ ਵੱਜਣ ਕਾਰਨ ਮੌਤTag: Breaking news
ਪ੍ਰਤੀਕ ਯਾਦਵ ਨੇ ਤਲਾਕ ਦੀਆਂ ਚਰਚਾਵਾਂ ’ਤੇ ਲਾਈ ਰੋਕ
ਇੰਸਟਾਗ੍ਰਾਮ ਪੋਸਟ ’ਚ ਲਿਖਿਆ ‘ਆਲ ਇਜ਼ ਗੁੱਡ’ ਲਖਨਊ, 28 ਜਨਵਰੀ : ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਦੂਜੀ ਪਤਨੀ ਸਾਧਨਾ ਗੁਪਤਾ ਦੇ ਬੇਟੇ…
View More ਪ੍ਰਤੀਕ ਯਾਦਵ ਨੇ ਤਲਾਕ ਦੀਆਂ ਚਰਚਾਵਾਂ ’ਤੇ ਲਾਈ ਰੋਕਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ
ਵਿਰੋਧੀ ਧਿਰ ਵੱਲੋਂ ਹੰਗਾਮਾ ਨਵੀਂ ਦਿੱਲੀ, 28 ਜਨਵਰੀ : ਬੁੱਧਵਾਰ ਸੰਸਦ ਦੀ ਸਾਂਝੀ ਬੈਠਕ ’ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ…
View More ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨਦਿੱਲੀ, ਬਿਹਾਰ ਤੇ ਛੱਤੀਸਗੜ੍ਹ ਦੀਆਂ ਅਦਾਲਤਾਂ ’ਚ ਬੰਬ ਦੀ ਧਮਕੀ
ਨਵੀਂ ਦਿੱਲੀ, 28 ਜਨਵਰੀ : ਬਿਹਾਰ ਦੇ ਮੁਜ਼ੱਫਰਪੁਰ ਅਤੇ ਸਮਸਤੀਪੁਰ ਜ਼ਿਲਿਆਂ ਦੀਆਂ 2 ਅਦਾਲਤਾਂ ਨੂੰ ਬੁੱਧਵਾਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।…
View More ਦਿੱਲੀ, ਬਿਹਾਰ ਤੇ ਛੱਤੀਸਗੜ੍ਹ ਦੀਆਂ ਅਦਾਲਤਾਂ ’ਚ ਬੰਬ ਦੀ ਧਮਕੀਜਹਾਜ਼ ਕਰੈਸ਼ ; ਡਿਪਟੀ ਸੀ.ਐੱਮ. ਅਜੀਤ ਪਵਾਰ ਦੀ ਮੌਤ
ਬਾਰਾਮਤੀ ਵਿਚ ਲੈਂਡਿੰਗ ਕਰਦੇ ਸਮੇਂ ਹੀ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ ਬਾਰਾਮਤੀ, 28 ਜਨਵਰੀ : ਮਹਾਰਾਸ਼ਟਰ ਦੇ ਬਾਰਾਮਤੀ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ, ਜਿਸ…
View More ਜਹਾਜ਼ ਕਰੈਸ਼ ; ਡਿਪਟੀ ਸੀ.ਐੱਮ. ਅਜੀਤ ਪਵਾਰ ਦੀ ਮੌਤਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਵਿਚ ਕੀਤੀ ਛੁੱਟੀ , ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਚੰਡੀਗੜ੍ਹ, 28 ਜਨਵਰੀ : ਬੁੱਧਵਾਰ ਨੂੰ ਚੰਡੀਗੜ੍ਹ…
View More ਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ : ਮੁੱਖ ਮੰਤਰੀ
ਪਾਣੀਆਂ ਦੇ ਵਿਵਾਦ ਦੇ ਹੱਲ ਲਈ ਪੰਜਾਬ ਦੇ ਸੁਝਾਅ ’ਤੇ ਸਾਂਝੀ ਕਮੇਟੀ ਬਣਾਉਣ ਲਈ ਸਹਿਮਤ ਹੋਇਆ ਹਰਿਆਣਾ : ਭਗਵੰਤ ਮਾਨ ਚੰਡੀਗੜ੍ਹ, 27 ਜਨਵਰੀ : ਸਤਲੁਜ-ਯਮੁਨਾ…
View More ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ : ਮੁੱਖ ਮੰਤਰੀਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਇੰਗਲੈਂਡ ਗਿਆ ਨੌਜਵਾਨ ਡਿਪੋਰਟ
ਫਰੀਦਕੋਟ, 27 ਜਨਵਰੀ : ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਵਿਦੇਸ਼ ਗਏ ਇਕ ਨੌਜਵਾਨ ਦੇ ਖਿਲਾਫ਼ ਥਾਣਾ ਸਦਰ ਫਰੀਦਕੋਟ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ…
View More ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਇੰਗਲੈਂਡ ਗਿਆ ਨੌਜਵਾਨ ਡਿਪੋਰਟਰਜਿੰਦਰ ਕੌਰ ਭੱਠਲ ਨੇ ਸੁਖਬੀਰ ਬਾਦਲ ਦੀ ਕੀਤੀ ਖੁੱਲ੍ਹੀ ਤਾਰੀਫ਼
ਕਿਹਾ-ਅੱਜ ਪਛਤਾ ਰਹੇ ਨੇ ਸੁਖਬੀਰ ਬਾਦਲ ਨੂੰ ਛੱਡਣ ਵਾਲ ਚੰਡੀਗੜ੍ਹ, 27 ਜਨਵਰੀ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਸ਼੍ਰੋਮਣੀ…
View More ਰਜਿੰਦਰ ਕੌਰ ਭੱਠਲ ਨੇ ਸੁਖਬੀਰ ਬਾਦਲ ਦੀ ਕੀਤੀ ਖੁੱਲ੍ਹੀ ਤਾਰੀਫ਼ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਜ਼ਬਰਦਸਤ ਉਛਾਲ
ਨਵੀਂ ਦਿੱਲੀ, 27 ਜਨਵਰੀ : ਰਾਸ਼ਟਰੀ ਰਾਜਧਾਨੀ ’ਚ ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਜ਼ਬਰਦਸਤ ਉਛਾਲ ਵੇਖਿਆ ਗਿਆ। ਵਧਦੇ ਭੂ-ਸਿਆਸੀ ਅਤੇ ਵਪਾਰਕ ਤਣਾਅ…
View More ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਜ਼ਬਰਦਸਤ ਉਛਾਲ