ਬਠਿੰਡਾ, 12 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਧਾਨ ਸਭਾ ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਭਾਸ਼ਣ ਦੇ…
View More ਭਾਜਪਾ ਨੇ ਆਤਿਸ਼ੀ ਦੇ ਫਰਜ਼ੀ ਵੀਡੀਓ ‘ਚ ਗੁਰੂਆਂ ਦੇ ਨਾਮ ਜੋੜ ਕੇ ਬੇਅਦਬੀ ਕੀਤੀ : ਮਾਨTag: Breaking news
ਪਹਿਲੇ ਇਕਰੋਜ਼ਾ ਮੈਚ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
ਵਡੋਦਰਾ, 11 ਜਨਵਰੀ : ਐਤਵਾਰ ਨੂੰ ਵਡੋਦਰਾ ਦੇ ਕੋਟੰਬੀ ਸਟੇਡੀਅਮ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਲੜੀ ਦੇ ਪਹਿਲੇ ਇਕਰੋਜ਼ਾ ਮੈਚ ’ਚ ਚਾਰ ਵਿਕਟਾਂ ਨਾਲ ਹਰਾ…
View More ਪਹਿਲੇ ਇਕਰੋਜ਼ਾ ਮੈਚ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆਰੂਸੀ ਸ਼ਹਿਰ ’ਚ ਡਰੋਨ ਹਮਲੇ ਨਾਲ ਔਰਤ ਦੀ ਮੌਤ
3 ਲੋਕ ਜ਼ਖਮੀ ਮਾਸਕੋ, 11 ਜਨਵਰੀ : ਯੂਕ੍ਰੇਨ ਦੇ ਇਕ ਡਰੋਨ ਹਮਲੇ ’ਚ ਰੂਸ ਦੇ ਵੋਰੋਨੇਜ਼ ਸ਼ਹਿਰ ’ਚ ਇਕ ਔਰਤ ਦੀ ਮੌਤ ਹੋ ਗਈ ਅਤੇ…
View More ਰੂਸੀ ਸ਼ਹਿਰ ’ਚ ਡਰੋਨ ਹਮਲੇ ਨਾਲ ਔਰਤ ਦੀ ਮੌਤਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਨਵੀਂ ਦਿੱਲੀ, 11 ਜਨਵਰੀ : ਸਾਬਕਾ ਕਾਂਗਰਸ ਪ੍ਰਧਾਨ ਅਤੇ ਸੰਯੁਕਤ ਪ੍ਰਗਤੀਸ਼ੀਲ ਗੱਠਜੋੜ ਦੀ ਮੁਖੀ ਸੋਨੀਆ ਗਾਂਧੀ ਨੂੰ ਐਤਵਾਰ ਸ਼ਾਮ ਸਿਹਤ ’ਚ ਸੁਧਾਰ ਹੋਣ ਤੋਂ ਬਾਅਦ…
View More ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀਜਾਖੜ ਨੇ ਡੀ.ਜੀ.ਪੀ. ਨੂੰ ਲਿਖੀ ਚਿੱਠੀ
ਧਾਰਮਿਕ ਬੇਅਦਬੀ ਨਾਲ ਜੁੜੀ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਮੰਗ ਚੰਡੀਗੜ੍ਹ, 11 ਜਨਵਰੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ…
View More ਜਾਖੜ ਨੇ ਡੀ.ਜੀ.ਪੀ. ਨੂੰ ਲਿਖੀ ਚਿੱਠੀਕੇਰਲ ਦੀ ਸੱਤਾ ਲਈ ਫਿਕਸਿੰਗ ਕਰਦੇ ਹਨ ਖੱਬੇਪੱਖੀ-ਕਾਂਗਰਸ : ਅਮਿਤ ਸ਼ਾਹ
ਸਬਰੀਮਾਲਾ ਸੋਨਾ ਚੋਰੀ ਮਾਮਲੇ ’ਚ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਤਿਰੂਵਨੰਤਪੁਰਮ, 11 ਜਨਵਰੀ : ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ…
View More ਕੇਰਲ ਦੀ ਸੱਤਾ ਲਈ ਫਿਕਸਿੰਗ ਕਰਦੇ ਹਨ ਖੱਬੇਪੱਖੀ-ਕਾਂਗਰਸ : ਅਮਿਤ ਸ਼ਾਹਅਲ ਫਲਾਹ ਯੂਨੀਵਰਸਿਟੀ ਕੈਂਪਸ ਨੂੰ ਜ਼ਬਤ ਕਰ ਸਕਦੀ ਹੈ ਈ.ਡੀ.
ਨਵੀਂ ਦਿੱਲੀ, 11 ਜਨਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਹਰਿਆਣਾ ਦੇ ਫਰੀਦਾਬਾਦ ’ਚ ਅਲ ਫਲਾਹ ਯੂਨੀਵਰਸਿਟੀ ਕੈਂਪਸ ਨੂੰ ਜ਼ਬਤ ਕੀਤਾ ਜਾ ਸਕਦਾ ਹੈ। ਪਿਛਲੇ…
View More ਅਲ ਫਲਾਹ ਯੂਨੀਵਰਸਿਟੀ ਕੈਂਪਸ ਨੂੰ ਜ਼ਬਤ ਕਰ ਸਕਦੀ ਹੈ ਈ.ਡੀ.ਪੰਜਾਬ ’ਚ ਚੱਲ ਰਹੀ ਹੈ ਚੁਟਕਲਿਆਂ ਦੀ ਸਰਕਾਰ : ਨਾਇਬ ਸੈਣੀ
ਲੁਧਿਆਣਾ, 11 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲੁਧਿਆਣਾ ਜ਼ਿਲੇ ਦੇ ਸਮਰਾਲਾ ਸਥਿਤ ਪ੍ਰਾਚੀਨ ਮੰਦਰ ਸ਼੍ਰੀ ਮੁਕਤੇਸ਼ਵਰ ਧਾਮ ਚਹਿਲਾਂ ’ਚ ਮੱਥਾ…
View More ਪੰਜਾਬ ’ਚ ਚੱਲ ਰਹੀ ਹੈ ਚੁਟਕਲਿਆਂ ਦੀ ਸਰਕਾਰ : ਨਾਇਬ ਸੈਣੀਸਰਕਾਰ ਨੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਦਿੱਤੀ ਆਨਲਾਈਨ ਸਹੂਲਤ : ਭੁੱਲਰ
ਚੰਡੀਗੜ੍ਹ, 11 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ…
View More ਸਰਕਾਰ ਨੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਦਿੱਤੀ ਆਨਲਾਈਨ ਸਹੂਲਤ : ਭੁੱਲਰਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਮੁੱਲ-ਆਧਾਰਤ ਮਾਈਨਿੰਗ ਨਿਲਾਮੀ ਸ਼ੁਰੂ
ਕੈਬਨਿਟ ਨੇ ਮਾਲੀਆ ਵਧਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਮੁੱਲ-ਆਧਾਰਤ ਬੋਲੀ ਪ੍ਰਣਾਲੀ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 11 ਜਨਵਰੀ : ਪਾਰਦਰਸ਼ਤਾ ਅਤੇ ਜ਼ਿੰਮੇਵਾਰ ਸਰੋਤ ਪ੍ਰਬੰਧਨ…
View More ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਮੁੱਲ-ਆਧਾਰਤ ਮਾਈਨਿੰਗ ਨਿਲਾਮੀ ਸ਼ੁਰੂ