ਕਿਹਾ-ਹਰਿਆਣਾ ਅਤੇ ਪੰਜਾਬ ਪੂਰੇ ਦੇਸ਼ ਨੂੰ ਭੋਜਨ ਪ੍ਰਦਾਨ ਕਰ ਰਹੇ ਪੰਚਕੂਲਾ, 24 ਦਸੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਹਰਿਆਣਾ ਦੇ ਦੌਰੇ ‘ਤੇ…
View More ਅਮਿਤ ਸ਼ਾਹ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨTag: Breaking news
ਸ਼ਰਾਬੀ ਨੇ ਪਤਨੀ ਨੂੰ ਕੁੱਟ-ਕੁੱਟ ਕੇ ਮਾਰਿਆ, ਮੁਲਜ਼ਮ ਗ੍ਰਿਫਤਾਰ
ਲੁਧਿਆਣਾ, 24 ਦਸੰਬਰ : ਲੁਧਿਆਣਾ ’ਚ ਥਾਣਾ ਡਾਬਾ ਅਧੀਨ ਪੈਂਦੇ ਪਿੰਡ ਲੋਹਾਰਾ ਵਿਚ ਨਸ਼ੇ ਦੇ ਆਦੀ ਇਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ ’ਚ ਆਪਣੀ ਪਤਨੀ…
View More ਸ਼ਰਾਬੀ ਨੇ ਪਤਨੀ ਨੂੰ ਕੁੱਟ-ਕੁੱਟ ਕੇ ਮਾਰਿਆ, ਮੁਲਜ਼ਮ ਗ੍ਰਿਫਤਾਰਯੋ-ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ‘ਨਾਗਿਨ’ ਗੀਤ ਦਾ ਵਿਰੋਧ
ਭਾਜਪਾ ਆਗੂ ਨੇ ਗੀਤ ਨੂੰ ਅਸ਼ਲੀਲ ਦੱਸਦਿਆਂ ਡੀਜੀਪੀ ਕੋਲ ਸ਼ਿਕਾਇਤ ਕੀਤੀ ਜਲੰਧਰ, 24 ਦਸੰਬਰ : ਪੰਜਾਬੀ ਰੈਪਰ ਅਤੇ ਗਾਇਕ ਯੋ-ਯੋ ਹਨੀ ਸਿੰਘ ਦਾ ਰਿਲੀਜ਼ ਹੋਇਆ…
View More ਯੋ-ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ‘ਨਾਗਿਨ’ ਗੀਤ ਦਾ ਵਿਰੋਧਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਨੂੰ
ਚੰਡੀਗੜ੍ਹ, 24 ਦਸੰਬਰ : ਅੱਜ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਾਇਰ…
View More ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਨੂੰਪੰਜਾਬ ਤਕਨਾਲੋਜੀ-ਅਧਾਰਿਤ ਪ੍ਰਸੂਤੀ ਦੇਖਭਾਲ ਦਾ ਵਿਸਤਾਰ ਕਰੇਗਾ, ਜਿਸਦਾ ਉਦੇਸ਼ ਮੌਤ ਦਰ ਨੂੰ ਘਟਾਉਣਾ
ਚੰਡੀਗੜ੍ਹ 24 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦੇ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ…
View More ਪੰਜਾਬ ਤਕਨਾਲੋਜੀ-ਅਧਾਰਿਤ ਪ੍ਰਸੂਤੀ ਦੇਖਭਾਲ ਦਾ ਵਿਸਤਾਰ ਕਰੇਗਾ, ਜਿਸਦਾ ਉਦੇਸ਼ ਮੌਤ ਦਰ ਨੂੰ ਘਟਾਉਣਾਭਾਜਪਾ ਨੇਤਾ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ
ਕੋਰਬਾ, 23 ਦਸੰਬਰ : ਛੱਤੀਸਗੜ੍ਹ ਦੇ ਕੋਰਬਾ ਜ਼ਿਲੇ ’ਚ ਮੰਗਲਵਾਰ ਅਣਪਛਾਤੇ ਹਮਲਾਵਰਾਂ ਨੇ ਸਥਾਨਕ ਭਾਜਪਾ ਨੇਤਾ ਤੇ ਠੇਕੇਦਾਰ ਅਕਸ਼ੈ ਗਰਗ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ…
View More ਭਾਜਪਾ ਨੇਤਾ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆਨਕਲੀ ਕਰੰਸੀ ਛਾਪਣ ਵਾਲੇ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰ
5,200 ਰੁਪਏ ਨਕਲੀ ਕਰੰਸੀ ਬਰਾਮਦ ਅਬੋਹਰ, 23 ਦਸੰਬਰ : ਸਥਾਨਕ ਸਿਟੀ ਥਾਣਾ ਨੰਬਰ-1 ਦੀ ਪੁਲਸ ਨੇ ਅਬੋਹਰ ਸ਼ਹਿਰ ਦੇ ਮੁਹੱਲਾ ਜੰਮੂ ਬਸਤੀ ’ਚ ਨਕਲੀ ਕਰੰਸੀ…
View More ਨਕਲੀ ਕਰੰਸੀ ਛਾਪਣ ਵਾਲੇ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰਮੁੱਖ ਮੰਤਰੀ ਮਾਨ ਵੱਲੋਂ ਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ 68.98 ਕਰੋੜ ਦੇ ਫੰਡ ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ, 23 ਦਸੰਬਰ : ਮੈਡੀਕਲ ਕਾਲਜਾਂ ’ਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…
View More ਮੁੱਖ ਮੰਤਰੀ ਮਾਨ ਵੱਲੋਂ ਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ 68.98 ਕਰੋੜ ਦੇ ਫੰਡ ਜਾਰੀ ਕਰਨ ਦੇ ਹੁਕਮਫਿਰੋਜ਼ਪੁਰ ਤੋਂ ਲੁਧਿਆਣਾ ਆ ਰਹੇ ਤਿੰਨ ਸਮੱਗਲਰ ਹੈਰੋਇਨ ਸਮੇਤ ਗ੍ਰਿਫਤਾਰ
ਜਗਰਾਓਂ, 23 ਦਸੰਬਰ : ਲੁਧਿਆਣਾ (ਦਿਹਾਤੀ) ਪੁਲਸ ਨੇ ਤਿੰਨ ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 3 ਕਿਲੋ 70 ਗ੍ਰਾਮ ਹੈਰੋਇਨ ਸਮੇਤ ਕਾਰ ਬਰਾਮਦ…
View More ਫਿਰੋਜ਼ਪੁਰ ਤੋਂ ਲੁਧਿਆਣਾ ਆ ਰਹੇ ਤਿੰਨ ਸਮੱਗਲਰ ਹੈਰੋਇਨ ਸਮੇਤ ਗ੍ਰਿਫਤਾਰਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਸਦਮੇ ’ਚ ਮਾਂ ਨੇ ਵੀ ਦਮ ਤੋੜਿਆ
ਡਿਊਟੀ ’ਚ ਕੁਤਾਹੀ ਸਬੰਧੀ ਜੇ. ਈ. ਖਿਲਾਫ ਮੁਕੱਦਮਾ ਦਰਜ ਨਾਭਾ, 23 ਦਸੰਬਰ : ਵਿਧਾਨ ਸਭਾ ਹਲਕਾ ਨਾਭਾ ਵਿਚ ਥਾਣਾ ਭਾਦਸੋਂ ਅਧੀਂਨ ਆਉਂਦੇ ਪਿੰਡ ਭੋੜੇ ਦੇ…
View More ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਸਦਮੇ ’ਚ ਮਾਂ ਨੇ ਵੀ ਦਮ ਤੋੜਿਆ