ਸੂਬੇ ਭਰ ਵਿਚ 13-15 ਨਵੰਬਰ ਨੂੰ ਹੋਵੇਗਾ ‘ਪੈਨਸ਼ਨਰ ਸੇਵਾ ਮੇਲਾ’ ਮਿਲੇਗੀ ਈ-ਕੇਵਾਈਸੀ ਦੀ ਸਹੂਲਤ ਅਤੇ ਜਾਣਕਾਰੀ ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ…
View More ਮਾਨ ਸਰਕਾਰ ਦਾ ਪੈਨਸ਼ਨਰਾਂ ਲਈ ਤੋਹਫ਼ਾTag: Breaking news
ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੇ ਕੀਤੇ ਜਾਣ : ਮੁੱਖ ਮੰਤਰੀ ਸੈਣੀ
ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਜ਼ਿਲ੍ਹੇ ਵਿਚ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਚੰਡੀਗੜ੍ਹ 12 ਨਵੰਬਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ…
View More ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੇ ਕੀਤੇ ਜਾਣ : ਮੁੱਖ ਮੰਤਰੀ ਸੈਣੀਪੰਜਾਬ ਕਾਂਗਰਸ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ
27 ਜ਼ਿਲਾ ਪ੍ਰਧਾਨ ਕੀਤੇ ਨਿਯੁਕਤ ਚੰਡੀਗੜ੍ਹ 12 ਨਵੰਬਰ : ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 27 ਜ਼ਿਲ੍ਹਾ…
View More ਪੰਜਾਬ ਕਾਂਗਰਸ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ
ਪ੍ਰੋਗਰਾਮਾਂ ਵਿਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਕੀਤੀ ਸ਼ਿਰਕਤ ਚੰਡੀਗੜ੍ਹ 12 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
View More 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾਸਰਕਾਰ ਨੇ 1012 ਹੜ੍ਹ ਪ੍ਰਭਾਵਿਤ ਪਿੰਡਾਂ ’ਚ ਰਾਹਤ ਵੰਡ ਪ੍ਰਕਿਰਿਆ ਕੀਤੀ ਮੁਕੰਮਲ
ਚੰਡੀਗੜ੍ਹ, 11 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ’ਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ…
View More ਸਰਕਾਰ ਨੇ 1012 ਹੜ੍ਹ ਪ੍ਰਭਾਵਿਤ ਪਿੰਡਾਂ ’ਚ ਰਾਹਤ ਵੰਡ ਪ੍ਰਕਿਰਿਆ ਕੀਤੀ ਮੁਕੰਮਲਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਜੱਦੀ ਘਰ ਦੇ ਬਾਹਰ ਫਾਇਰਿੰਗ
ਲਾਹੌਰ, 11 ਨਵੰਬਰ : ਖੈਬਰ ਪਖਤੂਨਖਵਾ ਦੇ ਲੋਅਰ ਦੀਰ ਜ਼ਿਲੇ ’ਚ ਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਜੱਦੀ ਘਰ ਦੇ ਗੇਟ ’ਤੇ ਅਣਪਛਾਤੇ ਹਮਲਾਵਰਾਂ ਨੇ…
View More ਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਜੱਦੀ ਘਰ ਦੇ ਬਾਹਰ ਫਾਇਰਿੰਗਦਿੱਲੀ ’ਚ ਧਮਾਕਾ ਕਰਨ ਵਾਲੇ ਉਮਰ ਮੁਹੰਮਦ ਦਾ ਸਾਥੀ ਡਾ. ਸੱਜਾਦ ਗ੍ਰਿਫਤਾਰ
ਭਰਾ, ਮਾਤਾ-ਪਿਤਾ ਹਿਰਾਸਤ ’ਚ, ਜੈਸ਼ ਦੀ ਮਹਿਲਾ ਵਿੰਗ ਦੀ ਮੁਖੀ ਡਾ. ਸ਼ਾਹੀਨ ਫਰੀਦਾਬਾਦ ਤੋਂ ਗ੍ਰਿਫਤਾਰ ਨਵੀਂ ਦਿੱਲੀ, 11 ਨਵੰਬਰ : ਦਿੱਲੀ ’ਚ ਸੋਮਵਾਰ ਸ਼ਾਮ ਹੋਏ…
View More ਦਿੱਲੀ ’ਚ ਧਮਾਕਾ ਕਰਨ ਵਾਲੇ ਉਮਰ ਮੁਹੰਮਦ ਦਾ ਸਾਥੀ ਡਾ. ਸੱਜਾਦ ਗ੍ਰਿਫਤਾਰਅੰਮ੍ਰਿਤ ਛਕਾਉਣ ਵਾਲੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ਵੱਲੋਂ ਭਾਈ ਜੈਤਾ ਜੀ ਦੀ ਯਾਦਗਾਰ ’ਚ ਸਿਧਾਂਤ ਵਿਰੋਧੀ ਕਾਰਵਾਈ ’ਤੇ ਚੁੱਕੇ ਸਵਾਲ ਅੰਮ੍ਰਿਤਸਰ, 11 ਨਵੰਬਰ : ਸ਼੍ਰੋਮਣੀ ਗੁਰਦੁਆਰਾ…
View More ਅੰਮ੍ਰਿਤ ਛਕਾਉਣ ਵਾਲੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ : ਐਡਵੋਕੇਟ ਧਾਮੀਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਨਾਲ 4 ਸਮੱਗਲਰ ਗ੍ਰਿਫਤਾਰ
ਅੱਧਾ ਕਿੱਲੋ ਹੈਰੋਇਨ ਤੇ ਇਕ ਕਿਲੋ ਅਫੀਮ ਵੀ ਬਰਾਮਦ ਫਿਰੋਜ਼ਪੁਰ, 11 ਨਵੰਬਰ : ਫਿਰੋਜ਼ਪੁਰ ਪੁਲਸ ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਵਾਲੇ 4 ਸਮੱਗਲਰਾਂ…
View More ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਨਾਲ 4 ਸਮੱਗਲਰ ਗ੍ਰਿਫਤਾਰਹਰਚਰਨ ਭੁੱਲਰ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ
ਸੀ. ਬੀ. ਆਈ. ਦੇ ਵਕੀਲ ਨੇ ਕਿਹਾ-ਭੁੱਲਰ ਨੇ ਜਾਂਚ ਵਿਚ ਨਹੀਂ ਕੀਤਾ ਸਹਿਯੋਗ, ਸਵਾਲਾਂ ਦੇ ਵੀ ਨਹੀਂ ਦਿੱਤੇ ਸਹੀ ਜਵਾਬ ਚੰਡੀਗੜ੍ਹ, 11 ਨਵੰਬਰ : ਰੋਪੜ…
View More ਹਰਚਰਨ ਭੁੱਲਰ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ